ਪੰਨਾ:Guru Granth Sahib Ji.pdf/1178

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਾਲਿ ਦੈਤਿ ਸੰਘਾਰੇ ਜਮ ਪੁਰਿ ਗਏ ॥੨॥ ਗੁਰਮੁਖਿ ਹਰਿ ਹਰਿ ਹਰਿ ਲਿਵ ਲਾਗੇ ॥ ਜਨਮ ਮਰਣ ਦੋਊ ਦੁਖ ਕਿ ਭਾਗੇ ॥੩॥ ਭਗਤ ਜਨਾ ਕਉ ਹਰਿ ਕਿਰਪਾ ਧਾਰੀ ॥ ਗੁਰੁ ਨਾਨਕੁ ਤੁਠਾ ਮਿਲਿਆ ਬਨਵਾਰੀ ॥੪॥੨॥ ਵੀ | ਬਸੰਤੁ ਹਿੰਡੋਲ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ॥ ਰਾਮ ਨਾਮੁ ਰਤਨ ਕੋਠੜੀ ਗੜ ਮੰਦਰਿ ਏਕ ਲੁਕਾਨੀ ॥ ਸਤਿਗੁਰੁ ਮਿਲੈ ਤ ਖੋਜੀਐ ਮਿਲਿ ਜੋਤੀ ਜੋਤਿ ਸਮਾਨੀ ॥੧॥ ਮਾਧੋ ਸਾਧੂ ਜਨ ਦੇਹੁ ਮਿਲਾਇ ॥ ਦੇਖਤ ਦਰਸੁ ਪਾਪ ਸਭਿ ਨਾਸਹਿ ਪਵਿਤ੍ਰ ਪਰਮ ਪਦੁ ਪਾਇ ॥੧॥ ਰਹਾਉ ॥ ਪੰਚ ਚੋਰ ਮਿਲਿ ਲਾਗੇ ਨਗਰੀਆ ਰਾਮ ਨਾਮ ਧਨੁ ਹਿਰਿਆ ॥ ਗੁਰਮਤਿ ਖੋਜ ਪਰੇ ਤਬ ਪਕਰੇ . ਧਨੁ ਸਾਬਤੁ ਰਾਸਿ ਉਬਰਿਆ ॥੨॥ ਪਾਖੰਡ ਭਰਮ ਉਪਾਵ ਕਰਿ ਥਾਕੇ ਰਿਦ ਅੰਤਰਿ ਮਾਇਆ ਮਾਇਆ ॥ ਕਿ ਸਾਧੂ ਪੁਰਖੁ ਪੁਰਖਪਤਿ ਪਾਇਆ ਅਗਿਆਨ ਅੰਧੇਰੁ ਗਵਾਇਆ ॥੩॥ ਜਗੰਨਾਥ ਜਗਦੀਸ ਗੁਸਾਈ ਕਰਿ ਤੇ ਕਿਰਪਾ ਸਾਧੁ ਮਿਲਾਵੈ ॥ ਨਾਨਕ ਸਾਂਤਿ ਹੋਵੈ ਮਨ ਅੰਤਰਿ ਨਿਤ ਹਿਰਦੈ ਹਰਿ ਗੁਣ ਗਾਵੈ ॥੪॥੧॥੩॥ ਜੋ ਬਸੰਤੁ ਮਹਲਾ ੪ ਹਿੰਡੋਲ ॥ ਤੁਮ ਵਡ ਪੁਰਖ ਵਡ ਅਗਮ ਗੁਸਾਈ ਹਮ ਕੀਰੇ ਕਿਰਮ ਤੁਮਨਛੇ ॥ ਹਰਿ ਦੀਨ ਤੋਂ ਦਇਆਲ ਕਰਹੁ ਪ੍ਰਭ ਕਿਰਪਾ ਗੁਰ ਸਤਿਗੁਰ ਚਰਣ ਹਮ ਬਨਛੇ ॥੧॥ ਗੋਬਿੰਦ ਜੀਉ ਸਤਸੰਗਤਿ ਮੇਲਿ ਕਰਿ ਪਾ ਕ੍ਰਿਪਛੇ ॥ ਜਨਮ ਜਨਮ ਕੇ ਕਿਲਵਿਖ ਮਲੁ ਭਰਿਆ ਮਿਲਿ ਸੰਗਤਿ ਕਰਿ ਪ੍ਰਭ ਹਨਛੇ ॥੧॥ ਰਹਾਉ ॥ ਤੁ ਹੈ ਜਨੁ ਜਾਤਿ ਅਵਿਜਾਤਾ ਹਰਿ ਜਪਿਓ ਪਤਿਤ ਪਵੀਛੇ ॥ ਹਰਿ ਕੀਓ ਸਗਲ ਭਵਨ ਤੇ ਊਪਰਿ ਹਰਿ ਸੋਭਾ ਹਰਿ ਪ੍ਰਭ ਦਿਨਛੇ ॥੨॥ ਜਾਤਿ ਅਜਾਤਿ ਕੋਈ ਪ੍ਰਭੁ ਧਿਆਵੈ ਸਭਿ ਪੂਰੇ ਮਾਨਸ ਤਿਨਛੇ ॥ ਸੇ ਧੰਨਿ ਵਡੇ ਵਡ ਪੂਰੇ ਹਰਿ ਜਨ . ਕਿ ਜਿਨ ਹਰਿ ਧਾਰਿਓ ਹਰਿ ਉਰਛੇ ॥੩॥ ਹਮ ਢੀਂਢੇ ਢੀਮ ਬਹੁਤੁ ਅਤਿ ਭਾਰੀ ਹਰਿ ਧਾਰਿ ਕ੍ਰਿਪਾ ਪ੍ਰਭ ਮਿਲਛੇ ॥ ਕ ਕ ਜਨ ਨਾਨਕ ਗੁਰੁ ਪਾਇਆ ਹਰਿ ਤੁਠੇ ਹਮ ਕੀਏ ਪਤਿਤ ਪਵੀਛੇ ॥੪॥੨॥੪॥ ਬਸੰਤੁ ਹਿੰਡੋਲ ਮਹਲਾ ੪ ॥ ਪੰਚ ਕਿ ਮੇਰਾ ਇਕੁ ਖਿਨੁ ਮਨੁ ਰਹਿ ਨ ਸਕੈ ਨਿਤ ਹਰਿ ਹਰਿ ਨਾਮ ਰਸਿ ਗੀਧੇ ॥ ਜਿਉ ਬਾਰਿਕੁ ਰਸਕਿ ਪਰਿਓ ਥਨ ਹੁੰਦੇ ਮਾਤਾ ਥਨਿ ਕਾਢੇ ਬਿਲਲ ਬਿਲੀਧੇ ॥੧॥ ਗੋਬਿੰਦ ਜੀਉ ਮੇਰੇ ਮਨ ਤਨ ਨਾਮ ਹਰਿ ਬਾਧੇ ॥ ਵਡੈ ਭਾਗਿ ਗੁਰੁ ਤੇ