ਪੰਨਾ:Guru Granth Sahib Ji.pdf/118

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਾਚੀ ਸਿਖ ਸੁਣਾਈ ॥ ਹਰਿ ਚੇਤਹੁ ਅੰਤਿ ਹੋਇ ਸਖਾਈ ॥ ਹਰਿ ਅਗਮੁ ਅਗੋਚਰੁ ਅਨਾਥੁ ਅਜੋਨੀ ਸਤਿਗੁਰ ਕੈ ਕ ਭਾਇ ਪਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਆਪੁ ਨਿਵਾਰਣਿਆ ॥ ਆਪੁ ਗਵਾਏ ਤਾ ਹਰਿ ਪਾਏ ਹਰਿ ਸਿਉ ਕਿ ਕਿ ਸਹਜਿ ਸਮਾਵਣਿਆ ॥੧॥ ਰਹਾਉ ॥ ਪੂਰਬਿ ਲਿਖਿਆ ਸੁ ਕਰਮੁ ਕਮਾਇਆ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ॥ ਕਿ ਤੇ ਬਿਨੁ ਭਾਗਾ ਗੁਰੁ ਪਾਈਐ ਨਾਹੀ ਸਬਦੈ ਮੇਲਿ ਮਿਲਾਵਣਿਆ ॥੨॥ ਗੁਰਮੁਖਿ ਅਲਿਪਤੁ ਰਹੈ ਸੰਸਾਰੇ ॥ ਗੁਰ ਕੈ ਤੇ ਤਕੀਐ ਨਾਮਿ ਅਧਾਰੇ ॥ ਗੁਰਮੁਖਿ ਜੋਰੁ ਕਰੇ ਕਿਆ ਤਿਸ ਨੋ ਆਪੇ ਖਪਿ ਦੁਖੁ ਪਾਵਣਿਆ ॥੩॥ ਮਨਮੁਖਿ ਅੰਧੇ ਦੇ ਸੁਧਿ ਨ ਕਾਈ ॥ ਆਤਮ ਘਾਤੀ ਹੈ ਜਗਤ ਕਸਾਈ ॥ ਨਿੰਦਾ ਕਰਿ ਕਰਿ ਬਹੁ ਭਾਰੁ ਉਠਾਵੈ ਬਿਨੁ ਮਜੂਰੀ ਭਾਰੁ ॥ ਪਹੁਚਾਵਣਿਆ ॥੪॥ ਇਹੁ ਜਗੁ ਵਾੜੀ ਮੇਰਾ ਪ੍ਰਭੁ ਮਾਲੀ ॥ ਸਦਾ ਸਮਾਲੇ ਕੋ ਨਾਹੀ ਖਾਲੀ ॥ ਜੇਹੀ ਵਾਸਨਾ ਪਾਏ ਤੇਹੀ ਵਰਤੈ ਵਾਸੁ ਵਾਸੁ ਜਣਾਵਣਿਆ ॥੫॥ ਮਨਮੁਖੁ ਰੋਗੀ ਹੈ ਸੰਸਾਰਾ ॥ ਸੁਖਦਾਤਾ ਵਿਸਰਿਆ ਅਗਮ ਅਪਾਰਾ ॥ ਇੱਕ ਦੁਖੀਏ ਨਿਤਿ ਫਿਰਹਿ ਬਿਲਲਾਦੇ ਬਿਨੁ ਗੁਰ ਸਾਂਤਿ ਨ ਪਾਵਣਿਆ ॥੬॥ ਜਿਨਿ ਕੀਤੇ ਸੋਈ ਬਿਧਿ ਜਾਣੈ ॥ ਕਿ ਆਪਿ ਕਰੇ ਤਾ ਹੁਕਮਿ ਪਛਾਣੈ ॥ ਜੇਹਾ ਅੰਦਰਿ ਪਾਏ ਤੇਹਾ ਵਰਤੈ ਆਪੇ ਬਾਹਰਿ ਪਾਵਣਿਆ ॥੭॥ ਤਿਸੁ ਬਾਝਹੁ ਕਿ ਦੀ ਸਚੇ ਮੈ ਹੋਰੁ ਨ ਕੋਈ ॥ ਜਿਸੁ ਲਾਇ ਲਏ ਸੋ ਨਿਰਮਲੁ ਹੋਈ ॥ ਨਾਨਕ ਨਾਮੁ ਵਸੈ ਘਟ ਅੰਤਰਿ ਜਿਸੁ ਦੇਵੈ ਸੋ ਹੋ ਪਾਵਣਿਆ ॥੮॥੧੪॥੧੫॥ ਮਾਝ ਮਹਲਾ ੩ ॥ ਅੰਮ੍ਰਿਤ ਨਾਮੁ ਮੰਨਿ ਵਸਾਏ ॥ ਹਉਮੈ ਮੇਰਾ ਸਭੁ ਦੁਖੁ ਗਵਾਏ ॥ ਅੰਮ੍ਰਿਤ ਬਾਣੀ ਸਦਾ ਸਲਾਹੇ ਅੰਮ੍ਰਿਤਿ ਅੰਮ੍ਰਿਤੁ ਪਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਅੰਮ੍ਰਿਤ ਬਾਣੀ ॥ ਮੰਨਿ ਵਸਾਵਣਿਆ ॥ ਅੰਮ੍ਰਿਤ ਬਾਣੀ ਮੰਨਿ ਵਸਾਏ ਅੰਮ੍ਰਿਤੁ ਨਾਮੁ ਧਿਆਵਣਿਆ ॥੧॥ ਰਹਾਉ ॥ ਅੰਮ੍ਰਿਤੁ ਹੈ ਬੋਲੈ ਸਦਾ ਮੁਖਿ ਵੈਣੀ ॥ ਅੰਮ੍ਰਿਤੁ ਵੇਖੈ ਪਰਖੈ ਸਦਾ ਨੈਣੀ ॥ ਅੰਮ੍ਰਿਤ ਕਥਾ ਕਹੈ ਸਦਾ ਦਿਨੁ ਰਾਤੀ ਅਵਰਾ ਆਖਿ . ਸੁਨਾਵਣਿਆ ॥੨॥ ਅੰਮ੍ਰਿਤ ਰੰਗਿ ਰਤਾ ਲਿਵ ਲਾਏ ॥ ਅੰਮ੍ਰਿਤੁ ਗੁਰ ਪਰਸਾਦੀ ਪਾਏ ॥ ਅੰਮ੍ਰਿਤੁ ਰਸਨਾ ਬੋਲੇ ਕਿ ਕਿ ਦਿਨੁ ਰਾਤੀ ਮਨਿ ਤਨਿ ਅੰਮ੍ਰਿਤੁ ਪੀਆਵਣਿਆ ॥੩॥ ਸੋ ਕਿਛੁ ਕਰੈ ਜੁ ਚਿਤਿ ਨ ਹੋਈ ॥ ਤਿਸ ਦਾ ਹੁਕਮੁ ਮੇਟਿ ਨ ਕਿ ਨ ਸਕੈ ਕੋਈ ॥ ਹੁਕਮੇ ਵਰਤੈ ਅੰਮ੍ਰਿਤ ਬਾਣੀ ਹੁਕਮੇ ਅੰਮ੍ਰਿਤੁ ਪੀਆਵਣਿਆ ॥੪॥ ਅਜਬ ਕੰਮ ਕਰਤੇ ਹਰਿ ਜੀ ਪੀ ਕੇਰੇ ॥ ਇਹੁ ਮਨੁ ਭੂਲਾ ਜਾਂਦਾ ਫੇਰੇ ॥ ਅੰਮ੍ਰਿਤ ਬਾਣੀ ਸਿਉ ਚਿਤੁ ਲਾਏ ਅੰਮ੍ਰਿਤ ਸਬਦਿ ਵਜਾਵਣਿਆ ॥ ਕਿ