ਪੰਨਾ:Guru Granth Sahib Ji.pdf/1180

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਬਸੰਤੁ ਮਹਲਾ ੫ ਘਰੁ ੧ਦੁਤੁਕੇ ੴ ਸਤਿਗੁਰ ਪ੍ਰਸਾਦਿ॥ ਗੁਰੁ ਸੇਵਉ ਕਰਿ ਨਮਸਕਾਰ॥ ਆਜੁ ਹਮਾਰੈ ਮੰਗਲਚਾਰ॥ ਆਜੁ ਹਮਾਰੈ ਮਹਾ ਅਨੰਦ ॥ ਚਿੰਤ ਲਥੀ ਭੇਟੇ ਗੋਬਿੰਦ ॥੧॥ ਆਜੁ ਹਮਾਰੈ ਗ੍ਰਿਹਿ ਬਸੰਤ ॥ ਗੁਨ ਗਾਏ ਪ੍ਰਭ ਤੁਮ ਬੇਅੰਤ ॥੧॥ ਰਹਾਉ ॥ ਆਜੁ ਹਮਾਰੈ ਬਨੇ ਫਾਗ ॥ ਦੇ ਪ੍ਰਭ ਸੰਗੀ ਮਿਲਿ ਖੇਲਨ ਲਾਗ ॥ ਹੋਲੀ ਕੀਨੀ ਸੰਤ ਸੇਵ ॥ਰੰਗੁ ਲਾਗਾ ਅਤਿ ਲਾਲ ਦੇਵ ॥੨॥ ਮਨੁ ਤਨੁ ਮਉਲਿਓ ਅਤਿ ਅਨੂਪ ॥ ਸੂਕੈ ਨਾਹੀ ਛਾਵ ਧੂਪ ॥ ਸਗਲੀ ਰੂਤੀ ਹਰਿਆ ਹੋਇ ॥ ਸਦ ਬਸੰਤ ਗੁਰ ਮਿਲੇ ਦੇਵ ਨੇ ॥੩॥ ਬਿਰਖੁ ਜਮਿਓ ਹੈ ਪਾਰਜਾਤ॥ ਫੂਲ ਲਗੇ ਫਲ ਰਤਨ ਭਾਂਤਿ ॥ ਤ੍ਰਿਪਤਿ ਅਘਾਨੇ ਹਰਿ ਗੁਣਹ ਗਾਇ ॥ ਜਨ ਨੇ ਕਿ ਨਾਨਕ ਹਰਿ ਹਰਿ ਹਰਿ ਧਿਆਇ ॥੪॥੧॥ ਬਸੰਤੁ ਮਹਲਾ ੫ ॥ ਹਟਵਾਣੀ ਧਨ ਮਾਲ ਹਾਟੁ ਕੀਤੁ ॥ ਜੁਆਰੀ ਜੂਏ ਵਿੱਚ ਕਿ ਮਾਹਿ ਚੀਤੁ ॥ ਅਮਲੀ ਜੀਵੈ ਅਮਲੁ ਖਾਇ ॥ ਤਿਉ ਹਰਿ ਜਨੁ ਜੀਵੈ ਹਰਿ ਧਿਆਇ ॥੧॥ ਅਪਨੈ ਰੰਗਿ ਸਭੁ ਕੋ ਰਚੈ॥ ਕਿ ਜਿਤੁ ਪ੍ਰਭਿ ਲਾਇਆ ਤਿਤੁ ਤਿਤੁ ਲਗੈ ॥੧॥ ਰਹਾਉ ॥ ਮੇਘ ਸਮੈ ਮੋਰ ਨਿਰਤਿਕਾਰ ॥ ਚੰਦ ਦੇਖਿ ਬਿਗਸਹਿ ਕੇ ਤੇ ਕਉਲਾਰ ॥ ਮਾਤਾ ਬਾਰਿਕ ਦੇਖਿ ਅਨੰਦ ॥ ਤਿਉ ਹਰਿ ਜਨ ਜੀਵਹਿ ਜਪਿ ਗੋਬਿੰਦ ॥੨॥ ਸਿੰਘ ਰੁਚੈ ਸਦ ਭੋਜਨੁ ਤੇ ਮਾਸ ॥ਰਣੁ ਦੇਖਿ ਸੂਰੇ ਚਿਤ ਉਲਾਸ ॥ ਕਿਰਪਨ ਕਉ ਅਤਿ ਧਨ ਪਿਆਰੁ ॥ ਹਰਿ ਜਨ ਕਉ ਹਰਿ ਹਰਿ ਆਧਾਰੁ ॥੩॥ ਸਰਬ ਰੰਗ ਇਕ ਰੰਗ ਮਾਹਿ ॥ ਸਰਬ ਸੁਖਾ ਸੁਖ ਹਰਿ ਕੈ ਨਾਇ ॥ ਤਿਸਹਿ ਪਰਾਪਤਿ ਇਹੁ ਨਿਧਾਨੁ ॥ . ਨਾਨਕ ਗੁਰੁ ਜਿਸੁ ਕਰੇ ਦਾਨੁ ॥੪॥੨॥ ਬਸੰਤੁ ਮਹਲਾ ੫ ॥ ਤਿਸੁ ਬਸੰਤੁ ਜਿਸੁ ਪ੍ਰਭੁ ਕ੍ਰਿਪਾਲੁ ॥ ਤਿਸੁ ਬਸੰਤੁ ਜਿਸੁ ਗੁਰੁ ਦਇਆਲੁ ॥ ਮੰਗਲੁ ਤਿਸ ਕੈ ਜਿਸੁ ਏਕੁ ਕਾਮੁ ॥ ਤਿਸੁ ਸਦ ਬਸੰਤੁ ਜਿਸੁ ਰਿਦੈ ਨਾਮੁ ॥੧॥ ਹਿ ਤਾ ਕੇ ਕਿ ਬਸੰਤੁ ਗਨੀ ॥ ਜਾ ਕੈ ਕੀਰਤਨੁ ਹਰਿ ਧੁਨੀ ॥੧॥ ਰਹਾਉ ॥ਪ੍ਰੀਤਿ ਪਾਰਬ੍ਰਹਮ ਮਉਲਿ ਮਨਾ ॥ ਗਿਆਨੁ ਕਮਾਈਐ ਕਿ ਕੇ ਪੂਛਿ ਜਨਾਂ ॥ ਸੋ ਤਪਸੀ ਜਿਸੁ ਸਾਧਸੰਗੁ ॥ ਸਦ ਧਿਆਨੀ ਜਿਸੁ ਗੁਰਹਿ ਰੰਗੁ ॥੨॥ ਸੇ ਨਿਰਭਉ ਨ ਭਉ ਕੇ ਕਿ ਪਇਆ ॥ ਸੋ ਸੁਖੀਆ ਜਿਸੁ ਭ੍ਰਮੁ ਗਇਆ ॥ ਸੋ ਇਕਾਂਤੀ ਜਿਸੁ ਰਿਦਾ ਥਾਇ ॥ ਸੋਈ ਨਿਹਚਲੁ ਸਾਚ ਠਾਇ ॥੩॥ ਚ ਦੀ ਏਕਾ ਖੋਜੈ ਏਕ ਪ੍ਰੀਤਿ ॥ਦਰਸਨ ਪਰਸਨ ਹੀਤ ਚੀਤਿ॥ ਹਰਿ ਰੰਗ ਰੰਗਾ ਸਹਜਿ ਮਾਣੁ ॥ ਨਾਨਕ ਦਾਸ ਤਿਸੁ ਜਨ ਦੀ .