ਪੰਨਾ:Guru Granth Sahib Ji.pdf/1181

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਕੁਰਬਾਣੁ ॥੪॥੩॥ ਬਸੰਤੁ ਮਹਲਾ ੫ ॥ ਜੀਅ ਪ੍ਰਾਣ ਤੁਮ ਪਿੰਡ ਦੀ॥ ਮੁਗਧ ਸੁੰਦਰ ਧਾਰਿ ਜੋਤਿ ਕੀਨ ॥ ਸਭਿ . ਨੂੰ ਜਾਚਿਕ ਪ੍ਰਭ ਤੁਮ ਦਇਆਲ ॥ ਨਾਮੁ ਜਪਤ ਹੋਵਤ ਨਿਹਾਲ॥੧॥ ਮੇਰੇ ਪ੍ਰੀਤਮ ਕਾਰਣ ਕਰਣ ਜੋਗ ॥ ਹਉ ਪਾਵਉ ਕਿ * ਤੁਮ ਤੇ ਸਗਲ ਥੋਕ ॥੧॥ ਰਹਾਉ ॥ ਨਾਮੁ ਜਪਤ ਹੋਵਤ ਉਧਾਰ ॥ਨਾਮੁ ਜਪਤ ਸੁਖ ਸਹਜ ਸਾਰ॥ਨਾਮੁ ਜਪਤ ਤੇ ਤੇ ਪਤਿ ਸੋਭਾ ਹੋਇ ॥ ਨਾਮੁ ਜਪਤ ਬਿਘਨੁ ਨਾਹੀ ਕੋਇ ॥੨॥ ਜਾ ਕਾਰਣ ਇਹ ਦੁਲਭ ਦੇਹ ॥ ਸੋ ਬੋਲੁ ਮੇਰੇ ਪ੍ਰਭੂ ਦੇ ਦੇਹਿ॥ ਸਾਧਸੰਗਤਿ ਮਹਿ ਇਹੁ ਬਿਸਾਮੁ ॥ ਸਦਾ ਰਿਦੈ ਜਪੀ ਪ੍ਰਭ ਤੇਰੋ ਨਾਮੁ ॥੩॥ ਤੁਝ ਬਿਨੁ ਦੂਜਾ ਕੋਇ ਨਾਹਿ॥ ੧ ਸਭੁ ਤੇਰੋ ਖੇਲੁ ਤੁਝ ਮਹਿ ਸਮਾਹਿ ॥ ਜਿਉ ਭਾਵੈ ਤਿਉ ਰਾਖਿ ਲੇ ॥ ਸੁਖੁ ਨਾਨਕ ਪੂਰਾ ਗੁਰੁ ਮਿਲੇ ॥੪॥੪॥ ਬਸੰਤੁ ਮਹਲਾ ੫ ॥ ਪ੍ਰਭ ਪ੍ਰੀਤਮ ਮੇਰੈ ਸੰਗਿ ਰਾਇ ॥ ਜਿਸਹਿ ਦੇਖਿ ਹਉ ਜੀਵਾ ਮਾਇ ॥ ਜਾ ਕੈ ਸਿਮਰਨਿ ਦੁਖੁ ਨ . ਹੋਇ ॥ ਕਰਿ ਦਇਆ ਮਿਲਾਵਹੁ ਤਿਸਹਿ ਮੋਹਿ ॥੧॥ ਮੇਰੇ ਪ੍ਰੀਤਮ ਪ੍ਰਾਨ ਅਧਾਰ ਮਨ॥ਜੀਉ ਪਾਨ ਸਭੁ ਤੇਰੋ ਧਨ ਕਿ ॥੧॥ ਰਹਾਉ ॥ ਜਾ ਕਉ ਖੋਜਹਿ ਸੁਰਿ ਨਰ ਦੇਵ ॥ ਮੁਨਿ ਜਨ ਸੇਖ ਨ ਲਹਹਿ ਭੇਵ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਘਟਿ ਘਟਿ ਘਟਿ ਘਟਿ ਰਹਿਆ ਸਮਾਇ ॥੨॥ ਜਾ ਕੇ ਭਗਤ ਆਨੰਦ ਮੈ॥ਜਾ ਕੇ ਭਗਤ ਕਉ ਨਾਹੀ ਖੈ ॥ ਜੀ ਤੇ ਜਾ ਕੇ ਭਗਤ ਕਉ ਨਾਹੀ ਭੈ ॥ਜਾ ਕੇ ਭਗਤ ਕਉ ਸਦਾ ਜੈ ॥੩॥ ਕਉਨ ਉਪਮਾ ਤੇਰੀ ਕਹੀ ਜਾਇ ॥ ਸੁਖਦਾਤਾ ਦੇ ਪ੍ਰਭੁ ਰਹਿਓ ਸਮਾਇ ॥ ਨਾਨਕੁ ਜਾਚੈ ਏਕੁ ਦਾਨੁ ॥ ਕਰਿ ਕਿਰਪਾ ਮੋਹਿ ਦੇਹੁ ਨਾਮੁ ॥੪॥੫॥ ਬਸੰਤੁ ਮਹਲਾ ੫ ॥ ਮਿਲਿ ਪਾਣੀ ਜਿਉ ਹਰੇ ਬੂਟ ॥ ਸਾਧਸੰਗਤਿ ਤਿਉ ਹਉਮੈ ਛੂਟ ॥ ਜੈਸੀ ਦਾਸੇ ਧੀਰ ਮੀਰ ॥ ਤੈਸੇ ਉਧਾਰਨ : ਗੁਰ ਪੀਰ ॥੧॥ ਤੁਮ ਦਾਤੇ ਪ੍ਰਭ ਦੇਨਹਾਰ ॥ ਨਿਮਖ ਨਿਮਖ ਤਿਸੁ ਨਮਸਕਾਰ ॥੧॥ ਰਹਾਉ ॥ ਜਿਸਹਿ ਪਰਾਪਤਿ ਸਾਧਸੰਗੁ ॥ ਤਿਸੁ ਜਨ ਲਾਗਾ ਪਾਰਬ੍ਰਹਮ ਰੰਗੁ ॥ ਤੇ ਬੰਧਨ ਤੇ ਭਏ ਮੁਕਤਿ ॥ ਭਗਤ ਅਰਾਧਹਿ ਜੋਗ ਜੁਗਤਿ ॥੨॥ ਨੇਤ੍ਰ ਸੰਤੋਖੇ ਦਰਸੁ ਪੇਖਿ ॥ ਰਸਨਾ ਗਾਏ ਗੁਣ ਅਨੇਕ ॥ ਤ੍ਰਿਸਨਾ ਬੂਝੀ ਗੁਰ ਪ੍ਰਸਾਦਿ ॥ ਮਨੁ . ਕਿ ਆਘਾਨਾ ਹਰਿ ਰਸਹਿ ਸੁਆਹਿ ॥੩॥ ਸੇਵਕੁ ਲਾਗੋ ਚਰਣ ਸੇਵ ॥ ਆਦਿ ਪੁਰਖ ਅਪਰੰਪਰ ਦੇਵ ॥ ਸਗਲ ਮੌਕ ਉਧਾਰਣ ਤੇਰੋ ਨਾਮੁ ॥ ਨਾਨਕ ਪਾਇਓ ਇਹੁ ਨਿਧਾਨੁ ॥੪॥੬॥ ਬਸੰਤੁ ਮਹਲਾ ੫ ॥ ਤੁਮ ਬਡ ਦਾਤੇ ਦੇ ਰਹੇ ॥ ਕਿ ਦੇ ਜੀਅ ਪਾਣ ਮਹਿ ਰਵਿ ਰਹੇ ॥ ਦੀਨੇ ਸਗਲੇ ਭੋਜਨ ਖਾਨ ॥ ਮੋਹਿ ਨਿਰਗੁਨ ਇਕੁ ਗੁਨੁ ਨ ਜਾਨ ॥੧॥ ਹਉ ਕਛੁ ਦੇ