ਪੰਨਾ:Guru Granth Sahib Ji.pdf/1182

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨ ਜਾਨਉ ਤੇਰੀ ਸਾਰ ॥ ਤੂ ਕਰਿ ਗਤਿ ਮੇਰੀ ਪ੍ਰਭ ਦਇਆਰ ॥੧॥ ਰਹਾਉ ॥ ਜਾਪ ਨ ਤਾਪ ਨ ਕਰਮ ਕੀਤਿ ॥ ਕਿ ਆਵੈ ਨਾਹੀ ਕਛੂ ਰੀਤਿ ॥ ਮਨ ਮਹਿ ਰਾਖਉ ਆਸ ਏਕ ॥ ਨਾਮ ਤੇਰੇ ਕੀ ਤਰਉ ਟੇਕ ॥੨॥ ਸਰਬ ਕਲਾ ਪ੍ਰਭ ਮੌਕੇ ਤੁਮ ਪ੍ਰਬੀਨ ॥ ਅੰਤੁ ਨ ਪਾਵਹਿ ਚਲਹਿ ਮੀਨ॥ ਅਗਮ ਅਗਮ ਊਚ ਤੇ ਊਚ ॥ ਹਮ ਥੋਰੇ ਤੁਮ ਬਹੁਤ ਮੂਰ ॥੩॥ ਕੇ ਜਿਨ ਤੂ ਧਿਆਇਆ ਸੇ ਗਨੀ ॥ ਜਿਨ ਤੂ ਪਾਇਆ ਸੇ ਧਨੀ ॥ ਜਿਨਿ ਤੂ ਸੇਵਿਆ ਸੁਖੀ ਸੇ ॥ ਸੰਤ ਸਰਣਿ ਨਾਨਕ ਦੇ ਪ ਪਰੇ ॥੪॥੭ll ਬਸੰਤੁ ਮਹਲਾ ੫ ॥ ਤਿਸੁ ਤੂ ਸੇਵਿ ਜਿਨਿ ਤੂ ਕੀਆ ॥ ਤਿਸੁ ਅਰਾਧਿ ਜਿਨਿ ਜੀਉ ਦੀਆ ॥ ਤਿਸ ਕਾ ਚਾਕਰੁ ਹੋਹਿ ਫਿਰਿ ਡਾਨੁ ਨ ਲਾਗੈ ॥ ਤਿਸ ਕੀ ਕਰਿ ਪੋਤਦਾਰੀ ਫਿਰਿ ਦੁਖੁ ਨ ਲਾਗੈ ॥੧॥ ਏਵਡ ਨ ਭਾਗ ਹੋਹਿ ਜਿਸੁ ਪ੍ਰਾਣੀ ॥ ਸੋ ਪਾਏ ਇਹੁ ਪਦੁ ਨਿਰਬਾਣੀ ॥੧॥ ਰਹਾਉ ॥ ਦੂਜੀ ਸੇਵਾ ਜੀਵਨੁ ਬਿਰਥਾ ॥ ਕਛੂ ਨ ਹੋ ਹੋਈ ਹੈ ਪੂਰਨ ਅਰਥਾ ॥ ਮਾਣਸ ਸੇਵਾ ਖਰੀ ਦੁਹੇਲੀ ॥ ਸਾਧ ਕੀ ਸੇਵਾ ਸਦਾ ਸੁਹੇਲੀ ॥੨॥ ਜੇ ਲੋੜਹਿ ਸਦਾ ਸੁਖੁ . ਕਿ ਭਾਈ ॥ ਸਾਧੂ ਸੰਗਤਿ ਗੁਰਹਿ ਬਤਾਈ ॥ ਊਹਾ ਜਪੀਐ ਕੇਵਲ ਨਾਮ ॥ ਸਾਧੂ ਸੰਗਤਿ ਪਾਰਗਰਾਮ ॥੩॥ ਸਗਲ ਚ ਕੇ ਤਤ ਮਹਿ ਤਤੁ ਗਿਆਨੁ॥ਸਰਬ ਧਿਆਨ ਮਹਿ ਏਕੁ ਧਿਆਨੁ॥ ਹਰਿ ਕੀਰਤਨ ਮਹਿ ਊਤਮ ਧੁਨਾ ॥ਨਾਨਕ ਗੁਰ ਮਿਲਿ ਗਾਇ ਗੁਨਾ ॥੪॥੮॥ ਬਸੰਤੁ ਮਹਲਾ ੫ ॥ ਜਿਸੁ ਬੋਲਤ ਮੁਖੁ ਪਵਿਤੁ ਹੋਇ ॥ ਜਿਸੁ ਸਿਮਰਤ ਨਿਰਮਲ ਹੈ ਤੇ ਸੋਇ ॥ ਜਿਸੁ ਅਰਾਧੇ ਜਮੁ ਕਿਛੁ ਨ ਕਹੈ ॥ ਜਿਸ ਕੀ ਸੇਵਾ ਸਭੁ ਕਿਛੁ ਲਹੈ ॥੧॥ ਰਾਮ ਰਾਮ ਬੋਲਿ ਰਾਮ ਰਾਮ ॥ ਦੇ ਤਿਆਗਹੁ ਮਨ ਕੇ ਸਗਲ ਕਾਮ ॥੧॥ ਰਹਾਉ ॥ ਜਿਸ ਕੇ ਧਾਰੇ ਧਰਣਿ ਅਕਾਸੁ ॥ ਘਟਿ ਘਟਿ ਜਿਸ ਕਾ ਹੈ ਪ੍ਰਗਾਸੁ॥ ਜਿਸੁ ਸਿਮਰਤ ਪਤਿਤ ਪੁਨੀਤ ਹੋਇ ॥ ਅੰਤ ਕਾਲਿ ਫਿਰਿ ਫਿਰਿ ਨ ਹੋਇ ॥੨॥ ਸਗਲ ਧਰਮ ਮਹਿ ਊਤਮ ਧਰਮ ॥ ਕਰਮ ਕਰਤੂਤਿ ਕੈ ਊਪਰਿ ਕਰਮ ॥ ਜਿਸ ਕਉ ਚਾਹਹਿ ਸੁਰਿ ਨਰ ਦੇਵ ॥ ਸੰਤ ਸਭਾ ਕੀ ਲਗਹੁ ਸੇਵ ॥੩॥ ਆਦਿ ਪੁਰਖਿ ਜਿਸੁ ਕੀਆ ਦਾਨੁ ॥ ਤਿਸ ਕਉ ਮਿਲਿਆ ਹਰਿ ਨਿਧਾਨੁ ॥ ਤਿਸ ਕੀ ਗਤਿ ਮਿਤਿ ਕਹੀ ਨ ਕਿ ਕ ਜਾਇ ॥ ਨਾਨਕ ਜਨ ਹਰਿ ਹਰਿ ਧਿਆਇ ॥੪॥੯॥ ਬਸੰਤੁ ਮਹਲਾ ੫ ॥ ਮਨ ਤਨ ਭੀਤਰਿ ਲਾਗੀ ਪਿਆਸ ॥ ਕਿ ਕਿ ਗੁਰਿ ਦਇਆਲਿ ਪੂਰੀ ਮੇਰੀ ਆਸ ॥ ਕਿਲਵਿਖ ਕਾਟੇ ਸਾਧਸੰਗਿ ॥ ਨਾਮੁ ਜਪਿਓ ਹਰਿ ਨਾਮ ਰੰਗਿ ॥੧॥ ਕਿ ਐ ਗੁਰ ਪਰਸਾਦਿ ਬਸੰਤੁ ਬਨਾ ॥ ਚਰਨ ਕਮਲ ਹਿਰਦੈ ਉਰਿ ਧਾਰੇ ਸਦਾ ਸਦਾ ਹਰਿ ਜਸੁ ਸੁਨਾ ॥੧॥ ਰਹਾਉ ॥ ਜੋ