ਪੰਨਾ:Guru Granth Sahib Ji.pdf/1185

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਕਛੁ ਨ ਬੀਚਾਰਿਓ ॥ ਬਾਹ ਪਕਰਿ ਭਵਜਲੁ ਨਿਸਤਾਰਿਓ ॥੨॥ ਪ੍ਰਭਿ ਕਾਟਿ ਮੈਲੁ ਨਿਰਮਲ ਕਰੇ ॥ ਗੁਰ ਪੂਰੇ ਤੇ ਕਿ ਕੀ ਸਰਣੀ ਰੇ ॥੩॥ ਆਪਿ ਕਰਹਿ ਆਪਿ ਕਰਣੈਹਾਰੇ ॥ ਕਰਿ ਕਿਰਪਾ ਨਾਨਕ ਉਧਾਰੇ ॥੪॥੪॥੧੭॥ ਜੋ ਬਸੰਤੁ ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਦੇਖੁ ਫੁਲ ਫੁਲ ਫੁਲੇ ॥ ਅਹੰ ਤਿਆਗਿ ਤਿਆਗੇ ॥ ਚਰਨ ਕਮਲ ਪਾਗੇ ॥ ਤੁਮ ਮਿਲਹੁ ਪ੍ਰਭ ਸਭਾਗੇ ॥ ਹਰਿ ਕੇ ਦੇ ਚੇਤਿ ਮਨ ਮੇਰੇ ॥ ਰਹਾਉ ॥ ਸਘਨ ਬਾਸੁ ਕੂਲੇ ॥ ਇਕਿ ਰਹੇ ਸੁਕਿ ਕਣੂਲੇ ॥ ਬਸੰਤ ਰੁਤਿ ਆਈ ॥ਪਰਫੂਲਤਾ ਰਹੇ ॥੧॥ ਅਬ ਕਲੂ ਆਇਓ ਰੇ ॥ ਇਕੁ ਨਾਮੁ ਬੋਵਹੁ ਬੋਵਹੁ ॥ ਅਨ ਰੂਤਿ ਨਾਹੀ ਨਾਹੀ ॥ ਮਤੁ ਭਰਮਿ ਭੂਲਹੁ ਭੂਲਹੁ ॥ ਗੁਰ ਮਿਲੇ ਹਰਿ ਪਾਏ ॥ ਜਿਸੁ ਮਸਤਕਿ ਹੈ ਲੇਖਾ ॥ ਮਨ ਰੁਤਿ ਨਾਮ ਰੇ ॥ ਗੁਨ ਕਹੇ ਨਾਨਕ ਕਿ ਹਰਿ ਹਰੇ ਹਰਿ ਹਰੇ॥੨॥੧੮॥ | ਬਸੰਤੁ ਮਹਲਾ ੫ ਘਰੁ ੨ ਹਿੰਡੋਲ ੴ ਸਤਿਗੁਰ ਪ੍ਰਸਾਦਿ॥ ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ ਦੂਰਿ ਕਰਹੁ ਲਿਵ ਲਾਇ ॥ ਹਰਿ ਨਾਮੈ ਕੇ ਹੋਵਹੁ ਜੋੜੀ ਗੁਰਮੁਖਿ ਬੈਸਹੁ ਤੇ ਸਫਾ ਵਿਛਾਇ ॥੧॥ ਇਨ ਬਿਧਿ ਪਾਸਾ ਢਾਹੁ ਬੀਰ ॥ ਗੁਰਮੁਖਿ ਨਾਮੁ ਜਪਹੁ ਦਿਨੁ ਰਾਤੀ ਅੰਤ ਕਾਲਿ ਨਹ ਲਾਗੈ ਪੀਰ ॥੧॥ ਰਹਾਉ ॥ ਕਰਮ ਧਰਮ ਤੁਮ ਚਉਪੜਿ ਸਾਜਹੁ ਸਤੁ ਕਰਹੁ ਤੁਮ ਸਾਰੀ ॥ ਕਾਮੁ ਕ੍ਰੋਧੁ ਲੋਭੁ ਮੋਹੁ ਤੇ ਜੀਤਹੁ ਐਸੀ ਖੇਲ ਹਰਿ ਪਿਆਰੀ ॥੨॥ ਉਠਿ ਇਸਨਾਨੁ ਕਰਹੁ ਪਰਭਾਤੇ ਸੋਏ ਹਰਿ ਆਰਾਧੇ ॥ ਬਿਖੜੇ ਦਾਉ ਲੰਘਾਵੈ ਮੇਰਾ ਸਤਿਗੁਰੁ ਸੁਖ ਸਹਜ ਸੇਤੀ ਘਰਿ ਜਾਤੇ ॥੩॥ ਹਰਿ ਆਪੇ ਖੇਲੈ ਆਪੇ ਦੇਖੈ ਹਰਿ ਆਪੇ ਰਚਨੁ ਰਚਾਇਆ ॥ ਜਨ ਨਾਨਕ ਗੁਰਮੁਖਿ ਜੋ ਨਰੁ ਖੇਲੈ ਸੋ ਜਿਣਿ ਬਾਜੀ ਘਰਿ ਆਇਆ ॥੪॥੧॥੧੯॥ ਕ ਬਸੰਤੁ ਮਹਲਾ ੫ ਹਿੰਡੋਲ ॥ ਤੇਰੀ ਕੁਦਰਤਿ ਤੂਹੈ ਜਾਣਹਿ ਅਉਰੁ ਨ ਦੂਜਾ ਜਾਣੈ ॥ ਜਿਸ ਨੋ ਕ੍ਰਿਪਾ ਕਰਹਿ ਮੇਰੇ ਵੀ ਕਿ ਪਿਆਰੇ ਸੋਈ ਤੁਝੈ ਪਛਾਣੈ ॥੧॥ ਤੇਰਿਆ ਭਗਤਾ ਕਉ ਬਲਿਹਾਰਾ ॥ ਥਾਨੁ ਸੁਹਾਵਾ ਸਦਾ ਪ੍ਰਭ ਤੇਰਾ ਰੰਗ ਤੇਰੇ ਤੋਂ ਕੇ ਆਪਾਰਾ ॥੧॥ ਰਹਾਉ ॥ ਤੇਰੀ ਸੇਵਾ ਤੁਝ ਤੇ ਹੋਵੈ ਅਉਰੁ ਨ ਦੂਜਾ ਕਰਤਾ॥ ਭਗਤੁ ਤੇਰਾ ਸੋਈ ਤੁਧੁ ਭਾਵੈ ਜਿਸ ਨੋ ਨੇ