ਪੰਨਾ:Guru Granth Sahib Ji.pdf/119

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


॥ ਖੋਟੇ ਖਰੇ ਤੁਧੁ ਆਪਿ ਉਪਾਏ ॥ ਤੁਧੁ ਆਪੇ ਪਰਖੇ ਲੋਕ ਸਬਾਏ ॥ ਖਰੇ ਪਰਖਿ ਖਜਾਨੈ ਪਾਇਹਿ ਖੋਟੇ ਕਿ ਭਰਮਿ ਭੁਲਾਵਣਿਆ ॥੬॥ ਕਿਉ ਕਰਿ ਵੇਖਾ ਕਿਉ ਸਾਲਾਹੀ ॥ ਗੁਰ ਪਰਸਾਦੀ ਸਬਦਿ ਸਲਾਹੀ ॥ ਤੇਰੇ ਭਾਣੇ ਵਿਚ ਅੰਮ੍ਰਿਤੁ ਵਸੈ ਤੂੰ ਭਾਣੈ ਅੰਮ੍ਰਿਤੁ ਪੀਆਵਣਿਆ ॥੭॥ ਅੰਮ੍ਰਿਤ ਸਬਦੁ ਅੰਮ੍ਰਿਤ ਹਰਿ ਬਾਣੀ ॥ ਸਤਿਗੁਰਿ ਸੇਵਿਐ ਰਿਦੈ ਸਮਾਣੀ ॥ ਨਾਨਕ ਅੰਮ੍ਰਿਤ ਨਾਮੁ ਸਦਾ ਸੁਖਦਾਤਾ ਪੀ ਅੰਮ੍ਰਿਤੁ ਸਭ ਭੁਖ ਲਹਿ ਜਾਵਣਿਆ ॥੮॥ ੫॥੧੬॥ ਮਾਝ ਮਹਲਾ ੩ ॥ ਅੰਮ੍ਰਿਤੁ ਵਰਸੈ ਸਹਜਿ ਸੁਭਾਏ ॥ ਗੁਰਮੁਖਿ ਵਿਰਲਾ ਕੋਈ ਜਨੁ ਪਾਏ ॥ ਅੰਮ੍ਰਿਤੁ ॥ ਪੀ ਸਦਾ ਤ੍ਰਿਪਤਾਸੇ ਕਰਿ ਕਿਰਪਾ ਤ੍ਰਿਸਨਾ ਬੁਝਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਗੁਰਮੁਖਿ ਅੰਮ੍ਰਿਤੁ ॥ ਪੀਆਵਣਿਆ ॥ ਰਸਨਾ ਰਸੁ ਚਾਖਿ ਸਦਾ ਰਹੈ ਰੰਗਿ ਰਾਤੀ ਸਹਜੇ ਹਰਿ ਗੁਣ ਗਾਵਣਿਆ ॥੧॥ ਰਹਾਉ ॥ ਗੁਰ . ਪਰਸਾਦੀ ਸਹਜੁ ਕੋ ਪਾਏ ॥ ਦੁਬਿਧਾ ਮਾਰੇ ਇਕਸੁ ਸਿਉ ਲਿਵ ਲਾਏ ॥ ਨਦਰਿ ਕਰੇ ਤਾ ਹਰਿ ਗੁਣ ਗਾਵੈ ਨਦਰੀ ਕਿ ਸਚਿ ਸਮਾਵਣਿਆ ॥੨॥ ਸਭਨਾ ਉਪਰਿ ਨਦਰਿ ਪ੍ਰਭ ਤੇਰੀ ॥ ਕਿਸੈ ਥੋੜੀ ਕਿਸੈ ਹੈ ਘਣੇਰੀ ॥ ਤੁਝ ਤੇ ਬਾਹਰਿ ਕਿਛੁ ਚ ਨ ਹੋਵੈ ਗੁਰਮੁਖਿ ਸੋਝੀ ਪਾਵਣਿਆ ॥੩॥ ਗੁਰਮੁਖਿ ਤਤੁ ਹੈ ਬੀਚਾਰਾ ॥ ਅੰਮ੍ਰਿਤਿ ਭਰੇ ਤੇਰੇ ਭੰਡਾਰਾ ॥ ਬਿਨੁ ਸਤਿਗੁਰ ਤੇ ਦੀ ਸੇਵੇ ਕੋਈ ਨ ਪਾਵੈ ਗੁਰ ਕਿਰਪਾ ਤੇ ਪਾਵਣਿਆ ॥੪॥ ਸਤਿਗੁਰੁ ਸੇਵੈ ਸੋ ਜਨੁ ਸੋਹੈ ॥ ਅੰਮ੍ਰਿਤ ਨਾਮਿ ਅੰਤਰੁ ਮਨੁ ਮੋਹੈ ॥ ਅੰਤਿ ਮਨੁ ਤਨੁ ਬਾਣੀ ਰਤਾ ਅੰਮ੍ਰਿਤੁ ਸਹਜਿ ਸੁਣਾਵਣਿਆ ॥੫॥ ਮਨਮੁਖੁ ਭੂਲਾ ਦੂਜੈ ਭਾਇ ਖੁਆਏ ॥ ਨਾਮੁ ਨ ਲੇਵੈ ਮਰੈ ਬਿਖੁ ਖਾਏ ॥ ਅਨਦਿਨੁ ਸਦਾ ਵਿਸਟਾ ਮਹਿ ਵਾਸਾ ਬਿਨੁ ਸੇਵਾ ਜਨਮੁ ਗਵਾਵਣਿਆ ॥੬॥ ਨੂੰ ਅੰਮ੍ਰਿਤੁ ਪੀਵੈ ਜਿਸ ਨੋ ਆਪਿ ਪੀਆਏ ॥ ਗੁਰ ਪਰਸਾਦੀ ਸਹਜਿ ਲਿਵ ਲਾਏ ॥ ਪੂਰਨ ਪੂਰਿ ਰਹਿਆ ਸਭ ਆਪੇ ਹੀ ਗੁਰਮਤਿ ਨਦਰੀ ਆਵਣਿਆ ॥੭॥ ਆਪੇ ਆਪਿ ਨਿਰੰਜਨੁ ਸੋਈ ॥ ਜਿਨਿ ਸਿਰਜੀ ਤਿਨਿ ਆਪੇ ਗੋਈ ॥ ਨਾਨਕ . ਨਾਮੁ ਸਮਾਲਿ ਸਦਾ ਤੂੰ ਸਹਜੇ ਸਚਿ ਸਮਾਵਣਿਆ ॥੮॥੧੬॥੧੭॥ ਮਾਝ ਮਹਲਾ ੩ ॥ ਸੇ ਸਚਿ ਲਾਗੇ ਜੋ ਤੁਧੁ ਕਿ ਕਿ ਭਾਏ ॥ਸਦਾ ਸਚੁ ਸੇਵਹਿ ਸਹਜ ਸੁਭਾਏ ॥ਸਚੈ ਸਬਦਿ ਸਚਾ ਸਾਲਾਹੀ ਸਚੈ ਮੇਲਿ ਮਿਲਾਵਣਿਆ ॥੧॥ ਹਉ ਵਾਰੀ ਕਿ ਕਿ ਜੀਉ ਵਾਰੀ ਸਚੁ ਸਾਲਾਹਣਿਆ ॥ ਸਚੁ ਧਿਆਇਨਿ ਸੇ ਸਚਿ ਰਾਤੇ ਸਚੇ ਸਚਿ ਸਮਾਵਣਿਆ ॥੧॥ ਰਹਾਉ ॥ ਜਹ ਦੇ ਦੀ ਦੇਖਾ ਸਚੁ ਸਭਨੀ ਥਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਤਨੁ ਸਚਾ ਰਸਨਾ ਸਚਿ ਰਾਤੀ ਸਚੁ ਸੁਣਿ ਆਖਿ ਨ