ਗੁਰ ਸਬਦੁ ਬੀਚਾਰਹਿ ਆਪੁ ਜਾਇ ॥ ਸਾਚ ਜੋਗੁ ਮਨਿ ਵਸੈ ਆਇ ॥੮॥ ਜਿਨਿ ਜੀਉ ਪਿੰਡੁ ਦਿਤਾ ਤਿਸੁ ਚੇਤਹਿ ਦੇ ਨਾਹਿ ॥ ਮੜੀ ਮਸਾਣੀ ਮੁੜੇ ਜੋਗੁ ਨਾਹਿ ॥੯॥ ਗੁਣ ਨਾਨਕੁ ਬੋਲੈ ਭਲੀ ਬਾਣਿ ॥ ਤੁਮ ਹੋਹੁ ਸੁਜਾਖੇ ਲੇਹੁ ਕਿ ਨੇ ਪਛਾਣਿ ॥੧੦॥੫॥ ਬਸੰਤੁ ਮਹਲਾ ੧ ॥ ਦੁਬਿਧਾ ਦੁਰਮਤਿ ਅਧੁਲੀ ਕਾਰ ॥ ਮਨਮੁਖਿ ਭਰਮੈ ਮਝੈ ਗੁਬਾਰ ॥੧॥ ਮਨੁ ਅੰਧੁਲਾ ਅੰਧੁਲੀ ਮਤਿ ਲਾਗੈ ॥ ਗੁਰ ਕਰਣੀ ਬਿਨੁ ਭਰਮੁ ਨ ਭਾਗੈ ॥੧॥ ਰਹਾਉ ॥ ਮਨਮੁਖਿ ਪਰ ਅੰਧੁਲੇ ਗੁਰਮਤਿ ਨ ਭਾਈ ॥ ਪਸੁ ਭਏ ਅਭਿਮਾਨੁ ਨ ਜਾਈ ॥੨॥ ਲਖ ਚਉਰਾਸੀਹ ਜੰਤ ਉਪਾਏ ॥ ਮੇਰੇ ਠਾਕੁਰ ਭਾਣੇ ਸਿਰਜਿ ਸਮਾਏ ॥੩॥ ਸਗਲੀ ਭੂਲੈ ਨਹੀ ਸਬਦੁ ਅਚਾਰੁ ॥ ਸੋ ਸਮਝੈ ਜਿਸੁ ਗੁਰੁ ਕਰਤਾਰੁ ॥੪॥ ਗੁਰ ਕੇ ਚਾਕਰ ਠਾਕੁਰ ਭਾਣੇ ॥ ਬਖਸਿ ਲੀਏ ਨਾਹੀ ਜਮ ਕਾਣੇ ॥੫॥ ਜਿਨ ਕੈ ਹਿਰਦੈ ਏਕੋ ਭਾਇਆ ॥ ਆਪੇ ਮੇਲੇ ਭਰਮੁ ਚੁਕਾਇਆ ॥੬॥ ਬੇਮੁਹਤਾਜੁ ਬੇਅੰਤੁ ਅਪਾਰਾ ॥ ਸਚਿ ਪਤੀਜੈ ਕਰਣੈਹਾਰਾ ॥੭॥ ਨਾਨਕ . ਕਿ ਭੂਲੇ ਗੁਰੁ ਸਮਝਾਵੈ ॥ ਏਕੁ ਦਿਖਾਵੈ ਸਾਚਿ ਟਿਕਾਵੈ ॥੮॥੬॥ ਬਸੰਤੁ ਮਹਲਾ ੧॥ ਆਪੇ ਭਵਰਾ ਫੂਲ ਬੇਲਿ ॥ ਚੈਕ ਆਪੇ ਸੰਗਤਿ ਮੀਤ ਮੇਲਿ ॥੧॥ ਐਸੀ ਭਵਰਾ ਬਾਸੁ ਲੇ ॥ ਤਰਵਰ ਫੁਲੇ ਬਨ ਹਰੇ ॥੧॥ ਰਹਾਉ ॥ ਆਪੇ ਤੋਂ ਜੋ ਕਵਲਾ ਕੰਤੁ ਆਪਿ ॥ ਆਪੇ ਰਾਵੇ ਸਬਦਿ ਥਾਪਿ ॥੨॥ ਆਪੇ ਬਛਰੂ ਗਊ ਖੀਰੁ ॥ ਆਪੇ ਮੰਦਰੁ ਥੰਮ ਸਰੀਰੁ ਚ ॥੩॥ ਆਪੇ ਕਰਣੀ ਕਰਣਹਾਰੁ ॥ ਆਪੇ ਗੁਰਮੁਖਿ ਕਰਿ ਬੀਚਾਰੁ ॥੪॥ ਤੂ ਕਰਿ ਕਰਿ ਦੇਖਹਿ ਕਰਣਹਾਰੁ ॥ ਜੋਤਿ ਜੀਅ ਅਸੰਖ ਦੇਇ ਅਧਾਰੁ ॥੫॥ ਤੂ ਸਰੁ ਸਾਗਰੁ ਗੁਣ ਗਹੀਰੁ ॥ ਤੂ ਅਕੁਲ ਨਿਰੰਜਨੁ ਪਰਮ ਹੀਰੁ ॥੬॥ ਤੂ ਆਪੇ ਕਰਤਾ ਕਰਣ ਜੋਗੁ ॥ ਨਿਹਕੇਵਲੁ ਰਾਜਨ ਸੁਖੀ ਲੋਗੁ ॥੭॥ ਨਾਨਕ ਯੁੱਪੇ ਹਰਿ ਨਾਮ ਸੁਆਇ ॥ ਬਿਨੁ ਹਰਿ ਗੁਰ ਪ੍ਰੀਤਮ ਜਨਮੁ ਬਾਦਿ॥੮॥੭॥ ਬਸੰਤੁ ਹਿੰਡੋਲੁ ਮਹਲਾ ੧ਘਰੁ ੨ ੴ ਸਤਿਗੁਰ ਪ੍ਰਸਾਦਿ॥ ਕ ਨਉ ਸਤ ਚਉਦਹ ਤੀਨਿ ਚਾਰਿ ਕਰਿ ਮਹਲਤਿ ਚਾਰਿ ਬਹਾਲੀ ॥ਚਾਰੇ ਦੀਵੇ ਚਹੁ ਹਥਿ ਦੀਏ ਏਕਾ ਏਕਾ ਵਾਰੀ ਦੀਕ ॥੧॥ ਮਿਹਰਵਾਨ ਮਧੁਸੂਦਨ ਮਾਧੌ ਐਸੀ ਸਕਤਿ ਤੁਮਾਰੀ ॥੧॥ ਰਹਾਉ ॥ ਘਰਿ ਘਰਿ ਲਸਕਰੁ ਪਾਵਕੁ ਜੀ ਮੈਂ ਤੇਰਾ ਧਰਮੁ ਕਰੇ ਸਿਕਦਾਰੀ ॥ ਧਰਤੀ ਦੇਗ ਮਿਲੇ ਇਕ ਵੇਰਾ ਭਾਗੁ ਤੇਰਾ ਭੰਡਾਰੀ ॥੨॥ ਨਾ ਸਾਬੂਰੁ ਹੋਵੈ ਫਿਰਿ ਜੋ ਤੇ ਸੰਤ ਅਤੇ ਅਤੇ
ਪੰਨਾ:Guru Granth Sahib Ji.pdf/1190
ਦਿੱਖ