ਪੰਨਾ:Guru Granth Sahib Ji.pdf/1192

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਜਲਹਿ ਸਮਾਵੈ ॥੮॥੧॥੯॥ ਬਸੰਤੁ ਮਹਲਾ ੫ ਘਰੁ ੧ਦੁਤੁਕੀਆ ੴ ਸਤਿਗੁਰ ਪ੍ਰਸਾਦਿ॥ ਸੁਣਿ ਸਾਖੀ ਮਨ ਜਪਿ ਪਿਆਰ ॥ ਅਜਾਮਲੁ ਉਧਰਿਆ ਕਹਿ ਏਕ ਬਾਰ ॥ ਬਾਲਮੀਕੇ ਹੋਆ ਸਾਧਸੰਗੁ ॥ ਕਉ ਕਿ ਕੀ ਮਿਲਿਆ ਹਰਿ ਨਿਸੰਗ ॥੧॥ ਤੇਰਿਆ ਸੰਤਾ ਜਾਚਉ ਚਰਨ ਰੇਨ ॥ਲੇ ਮਸਤਕਿ ਲਾਵਉ ਕਰਿ ਕ੍ਰਿਪਾ ਦੇਨ ॥੧॥ ਰਹਾਉ ॥ ਗਨਿਕਾ ਉਧਰੀ ਹਰਿ ਕਹੈ ਤੋਤ॥ਗਜਇੰਦੁ ਧਿਆਇਓ ਹਰਿ ਕੀਓ ਮੋਖ॥ਬਿਪ੍ਰ ਸੁਦਾਮੇ ਦਾਲਦੁ ਭੰਜ॥ ਰੇ ਮਨ ਤੂ ਭੀ ਭਜੁ ਗੋਬਿੰਦ ॥੨॥ ਬਧਿਕੁ ਉਧਾਰਿਓ ਖਮਿ ਪ੍ਰਾਰ ॥ ਕੁਬਿਜਾ ਉਧਰੀ ਅੰਗੁਸਟ ਧਾਰ ॥ ਬਿਦਰੁ ਉਧਾਰਿਓ ਦਾਸਤ ਭਾਇ ॥ ਰੇ ਮਨ ਤੂ ਭੀ ਹਰਿ ਧਿਆਇ ॥੩॥ ਪ੍ਰਹਲਾਦ ਰਖੀ ਹਰਿ ਪੈਜ ਆਪ ॥ ਬਸਤ੍ਰ ਛੀਨਤ ਦੋਪਤੀ ਰਖੀ ਲਾਜ ॥ ਜਿਨਿ ਜਿਨਿ ਸੇਵਿਆ ਅੰਤ ਬਾਰ ॥ ਰੇ ਮਨ ਸੇਵਿ ਤੂ ਪਰਹਿ ਪਾਰ ॥੪॥ ਧੰਨੈ ਸੇਵਿਆ ਕਿ ਬਾਲ ਬੁਧਿ ॥ ਤ੍ਰਿਲੋਚਨ ਗੁਰ ਮਿਲਿ ਭਈ ਸਿਧਿ ॥ ਬੇਣੀ ਕਉ ਗੁਰਿ ਕੀਓ ਪ੍ਰਗਾਸੁ ॥ ਰੇ ਮਨ ਤੂ ਭੀ ਹੋਹਿ ਦਾਸੁ ਦੇ ਦੇ ॥੫॥ ਜੈਦੇਵ ਤਿਆਗਿਓ ਅਹੰਮੇਵ ॥ ਨਾਈ ਉਧਰਿਓ ਸੈਨੁ ਸੇਵ ॥ ਮਨੁ ਡੀਗਿ ਨ ਡੋਲੈ ਕਹੂੰ ਜਾਇ ॥ ਮਨ ਤੂ ਭੀ ਤੋਂ ਤਰਸਹਿ ਸਰਣਿ ਪਾਇ ॥੬॥ ਜਿਹ ਅਨੁਗ੍ਰਹੁ ਠਾਕੁਰਿ ਕੀਓ ਆਪਿ ॥ ਸੇ ਤੋਂ ਲੀਨੇ ਭਗਤ ਰਾਖਿ ॥ ਤਿਨ ਕਾ ਜੋ • ਗੁਣੁ ਅਵਗਣੁ ਨ ਬੀਚਾਰਿਓ ਕੋਇ ॥ ਇਹ ਬਿਧਿ ਦੇਖਿ ਮਨੁ ਲਗਾ ਸੇਵ ॥੭॥ ਕਬੀਰਿ ਧਿਆਇਓ ਏਕ ਰੰਗ ॥ ਨਾਮਦੇਵ ਹਰਿ ਜੀਉ ਬਸਹਿ ਸੰਗਿ ॥ ਰਵਿਦਾਸ ਧਿਆਏ ਪ੍ਰਭ ਅਨੂਪ ॥ ਗੁਰ ਨਾਨਕ ਦੇਵ ਗੋਵਿੰਦ ਰੂਪ ॥੮॥੧॥ . ਦੇ ਬਸੰਤੁ ਮਹਲਾ ੫ ॥ ਅਨਿਕ ਜਨਮ ਭ੍ਰਮੇ ਜੋਨਿ ਮਾਹਿ ॥ ਹਰਿ ਸਿਮਰਨ ਬਿਨੁ ਨਰਕਿ ਪਾਹਿ ॥ ਭਗਤਿ ਬਿਹੂਨਾ . ਖੰਡ ਖੰਡ ॥ ਬਿਨੁ ਬੂਝੇ ਜਮੁ ਦੇਤ ਡੰਡ ॥੧॥ ਗੋਬਿੰਦ ਭਜਹੁ ਮੇਰੇ ਸਦਾ ਮੀਤ ॥ ਸਾਚ ਸਬਦ ਕਰਿ ਸਦਾ ਤਿ ॥੧॥ ਰਹਾਉ ॥ ਸੰਤੋਖੁ ਨ ਆਵਤ ਕਹੂੰ ਕਾਜ ॥ ਧੁੰਮ ਬਾਦਰ ਸਭਿ ਮਾਇਆ ਸਾਜ ॥ ਪਾਪ ਕਰੰਤੌ ਨਹ ਸੰਗਾਇ ॥ ਕਿ ਬਿਖੁ ਕਾ ਮਾਤਾ ਆਵੈ ਜਾਇ ॥੨॥ ਹਉ ਹਉ ਕਰਤ ਬਧੇ ਬਿਕਾਰ ॥ ਮੋਹ ਲੋਭ ਡੂਬੌ ਸੰਸਾਰ ॥ ਕਾਮਿ ਕੋਧਿ ਮਨੁ ਕਿ ਕਿ ਵਸਿ ਕੀਆ ॥ ਸੁਪਨੈ ਨਾਮੁ ਨ ਹਰਿ ਲੀਆ ॥੩॥ ਕਬ ਹੀ ਰਾਜਾ ਕਬ ਮੰਗਨਹਾਰੁ ॥ ਦੁਖ ਸੁਖ ਬਾਧੋ ਸੰਸਾਰ ॥ ਕਿ ਮਨ ਉਧਰਣ ਕਾ ਸਾਜੁ ਨਾਹਿ ॥ ਪਾਪ ਬੰਧਨ ਨਿਤ ਪਉਤ ਜਾਹਿ ॥੪॥ ਈਠ ਮੀਤ ਕੋਊ ਸਖਾ ਨਾਹਿ ॥ ਆਪਿ