ਪੰਨਾ:Guru Granth Sahib Ji.pdf/1195

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਐਸੇ ਬਨਜ ਸਿਉ ਨਹੀਨ ਕਾਜੁ ॥ ਜਿਹ ਘਟੈ ਮੂਲ ਨਿਤ ਬਢੇ ਬਿਆਨੁ ॥ ਰਹਾਉ ॥ ਸਾਤ ਸੂਤ ਮਿਲਿ ਬਨਜੁ ਕਿ ਕੀਨ ॥ ਕਰਮ ਭਾਵਨੀ ਸੰਗ ਲੀਨ ॥ ਤੀਨਿ ਜਗਾਤੀ ਕਰਤ ਰਾਰਿ ॥ ਚਲੋ ਬਨਜਾਰਾ ਹਾਥ ਝਾਰਿ ॥੨॥ ਪੂੰਜੀ ਕ ਹਿਰਾਨੀ ਬਨਜ਼ ਟੂਟ ॥ ਦਹ ਦਿਸ ਟਾਂਡੋ ਗਇਓ ਫੂਟਿ ॥ ਕਹਿ ਕਬੀਰ ਮਨ ਸਰਸੀ ਕਾਜ ॥ ਸਹਜ ਸਮਾਨੋ ਤ ਚ 4 ਭਰਮ ਭਾਜ॥੩॥੬॥ ਬਸੰਤੁ ਹਿੰਡੋਲੁ ਘਰੁ ੨ ੴ ਸਤਿਗੁਰ ਪ੍ਰਸਾਦਿ॥ ਮਾਤਾ ਜੂਠੀ ਪਿਤਾ ਭੀ ਜੂਠਾ ਜੂਠੇ ਹੀ ਫਲ ਲਾਗੇ॥ ਦੇ ਆਵਹਿ ਜੂਠੇ ਜਾਹਿ ਭੀ ਜੂਠੇ ਜੂਠੇ ਮਰਹਿ ਅਭਾਗੇ ॥੧॥ ਕਹੁ ਪੰਡਿਤ ਸੂਚਾ ਕਵਨੁ ਠਾਉ ॥ ਜਹਾਂ ਬੈਸਿ ਹਉ ਭੋਜਨੁ ਖਾਉ ॥੧॥ ਰਹਾਉ ॥ ਜਿਹਬਾ ਜੁਠੀ ਬੋਲਤ ਜੂਠਾ ਕਰਨ ਨੇ ਸਭਿ ਚੁਠੇ ॥ ਇੰਦੀ ਕੀ ਜੂਠਿ ਉਤਰਸਿ ਨਾਹੀ ਬ੍ਰਹਮ ਅਗਨਿ ਕੇ ਲੂਠੇ ॥੨॥ ਅਗਨਿ ਭੀ ਜੂਠੀ ਪਾਨੀ ਜੂਠਾ ਜੂਠੀ ਬੈਸਿ ਪਕਾਇਆ ॥ ਜੂਠੀ ਕਰਛੀ ਪਰੋਸਨ ਕਿ ਲਾਗਾ ਜੂਠੇ ਹੀ ਬੈਠਿ ਖਾਇਆ ॥੩॥ ਗੋਬਰੁ ਜੂਠਾ ਚਉਕਾ ਜੂਠਾ ਜੂਠੀ ਦੀਨੀ ਕਾਰਾ ॥ ਕਹਿ ਕਬੀਰ ਤੇਈ ਨਰ ਕਿ ਸੁਚੇ ਸਾਚੀ ਪਰੀ ਬਿਚਾਰਾ॥੪॥੧॥੭ln ਰਾਮਾਨੰਦ ਜੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਕਤ ਜਾਈਐ ਰੇ ਘਰ ਲਾਗੋ ਰੰਗੁ ॥ ਮੇਰਾ ਚਿਤੁ ਨ ਚਲੈ ਮਨੁ ਭਇਓ ਪੰਗੁ ॥੧॥ ਰਹਾਉ ॥ ਏਕ ਦਿਵਸ ਮਨ ਭਈ ਉਮੰਗ ॥ ਘਸਿ ਚੰਦਨ ਚੋਆ ਬਹੁ ਸੁਗੰਧ ॥ ਦੇ ਪੂਜਨ ਚਾਲੀ ਬ੍ਰਹਮ ਠਾਇ ॥ ਸੋ ਬ੍ਰਹਮੁ ਬਤਾਇਓ ਗੁਰ ਮਨ ਹੀ ਮਾਹਿ ॥੧॥ ਜਹਾ ਜਾਈਐ ਤਹ ਜਲ ਪਖਾਨ ॥ ਤੂ ਪੂਰਿ ਰਹਿਓ ਹੈ ਸਭ ਸਮਾਨ॥ ਬੇਦ ਪੁਰਾਨ ਸਭ ਦੇਖੇ ਜੋਇ ॥ ਊਹਾਂ ਤਉ ਜਾਈਐ ਜਉ ਈਹਾਂ ਨ ਹੋਇ ॥੨॥ ਸਤਿਗੁਰ ਮੈ ਬਲਿਹਾਰੀ ਤੋਰ ॥ ਜਿਨਿ ਸਕਲ ਬਿਕਲ ਭ੍ਰਮ ਕਾਟੇ ਮੋਰ ॥ ਰਾਮਾਨੰਦ ਸੁਆਮੀ ਰਮਤ ਬ੍ਰਹਮ ॥ ਗੁਰ ਕਾ ਸਬਦੁ ਕਾਟੈ ਕੋਟਿ ਕਰਮ ॥੩॥੧॥ 0 ਕਿ ਬਸੰਤੁ ਬਾਣੀ ਨਾਮਦੇਉ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸਾਹਿਬੁ ਸੰਕਟਵੈ ਸੇਵਕੁ ਭਜੈ ॥ ਚਿਰੰਕਾਲ ਨ ਜੀਵੈ ਕਿ ਕਿ ਦੋਊ ਕੁਲ ਲਜੈ ॥੧॥ ਤੇਰੀ ਭਗਤਿ ਨ ਛੋਡਉ ਭਾਵੈ ਲੋਗੁ ਹਸੈ ॥ ਚਰਨ ਕਮਲ ਮੇਰੇ ਹੀਅਰੇ ਬਸੈਂ ॥੧॥ ਰਹਾਉ ॥ ਕ ਐ ਜੈਸੇ ਅਪਨੇ ਧਨਹਿ ਪ੍ਰਾਨੀ ਮਰਨੁ ਮਾਂਡੈ ॥ ਤੈਸੇ ਸੰਤ ਜਨਾਂ ਰਾਮ ਨਾਮੁ ਨ ਛਾਡੈਂ ॥੨॥ ਗੰਗਾ ਗਇਆ ਗੋਦਾਵਰੀ