ਪੰਨਾ:Guru Granth Sahib Ji.pdf/1197

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਗੁ ਸਾਰਗ ਚਉਪਦੇ ਮਹਲਾ ੧ਘਰੁ ੧ ੧ਓ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ | ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਕੀ ਅਪੁਨੇ ਠਾਕੁਰ ਕੀ ਹਉ ਚੇਰੀ ॥ ਚਰਨ ਗਹੇ ਜਗਜੀਵਨ ਪ੍ਰਭ ਕੇ ਹਉਮੈ ਮਾਰਿ ਨਿਬੇਰੀ ॥੧॥ ਰਹਾਉ ॥ ਪੂਰਨ ਦੇ ਪਰਮ ਜੋਤਿ ਪਰਮੇਸਰ ਪ੍ਰੀਤਮ ਪ੍ਰਾਨ ਹਮਾਰੇ ॥ ਮੋਹਨ ਮੋਹਿ ਲੀਆ ਮਨੁ ਮੇਰਾ ਸਮਝਸਿ ਸਬਦੁ ਬੀਚਾਰੇ ॥੧॥ ਮਨਮੁਖ ਹੀਨ ਹੋਛੀ ਮਤਿ ਝੂਠੀ ਮਨਿ ਤਨਿ ਪੀਰ ਸਰੀਰੇ ॥ਜਬ ਕੀ ਰਾਮ ਰੰਗੀਲੇ ਰਾਤੀ ਰਾਮ ਜਪਤ ਮਨ ਧੀਰੇ ॥੨॥ ਹਉਮੈ ਛੋਡਿ ਭਈ ਬੈਰਾਗਨਿ ਤਬ ਸਾਚੀ ਸੁਰਤਿ ਸਮਾਨੀ ॥ ਅਕੁਲ ਨਿਰੰਜਨ ਸਿਉ ਮਨੁ ਮਾਨਿਆ ਕਿ ਬਿਸਰੀ ਲਾਜ ਲੋਕਾਨੀ ॥੩॥ ਭੂਰ ਭਵਿਖ ਨਾਹੀ ਤੁਮ ਜੈਸੇ ਮੇਰੇ ਪ੍ਰੀਤਮ ਪ੍ਰਾਨ ਅਧਾਰਾ ॥ ਹਰਿ ਕੈ ਨਾਮਿ ਰਤੀ ਦੀ ਸੋਹਾਗਨਿ ਨਾਨਕ ਰਾਮ ਭਤਾਰਾ ॥੪॥੧॥ ਸਾਰਗ ਮਹਲਾ ੧ ॥ ਹਰਿ ਬਿਨੁ ਕਿਉ ਰਹੀਐ ਦੁਖੁ ਬਿਆਪੈ ॥ ਕਿ ਕਿ ਜਿਹਵਾ ਸਾਦੁ ਨ ਵੀਕੀ ਰਸ ਬਿਨੁ ਬਿਨੁ ਪ੍ਰਭ ਕਾ ਸੰਤਾਪੈ ॥੧॥ ਰਹਾਉ ॥ ਜਬ ਲਗੁ ਦਰਸੁ ਨ ਪਰਸੈ ਪ੍ਰੀਤਮ ਦੀ ਤਬ ਲਗੁ ਭੂਖ ਪਿਆਸੀ ॥ ਦਰਸਨੁ ਦੇਖਤ ਹੀ ਮਨੁ ਮਾਨਿਆ ਜਲ ਰਸਿ ਕਮਲ ਬਿਗਾਸੀ ॥੧॥ ਉਨਵਿ ਦੇ ਘਨਹਰੁ ਗਰਜੈ ਬਰਸੈ ਕੋਕਿਲ ਮੋਰ ਬੈਰਾਗੈ ॥ਤਰਵਰ ਬਿਰਖ ਬਿਹੰਗ ਭੁਇਅੰਗਮ ਘਰਿ ਪਿਰੁ ਧਨ ਸੋਹਾਗੈ ॥੨॥ ਕੁਚਲ ਕੁਰੂਪਿ ਕੁਨਾਰਿ ਕੁਲਖਨੀ ਪਿਰ ਕਾ ਸਹਜੁ ਨ ਜਾਨਿਆ ॥ ਹਰਿ ਰਸ ਰੰਗਿ ਰਸਨ ਨਹੀ ਤ੍ਰਿਪਤੀ ਦੁਰਮਤਿ ਨ ਦੂਖ ਸਮਾਨਿਆ ॥੩॥ ਆਇ ਨ ਜਾਵੈ ਨਾ ਦੁਖੁ ਪਾਵੈ ਨਾ ਦੁਖ ਦਰਦੁ ਸਰੀਰੇ ॥ ਨਾਨਕ ਪ੍ਰਭ ਤੇ ਸਹਜ ਸੁਹੇਲੀ ਦਾ ਪ੍ਰਭ ਦੇਖਤ ਹੀ ਮਨੁ ਧੀਰੇ ॥੪॥੨॥ ਸਾਰਗ ਮਹਲਾ ੧॥ ਦੂਰਿ ਨਾਹੀ ਮੇਰੋ ਪ੍ਰਭੁ ਪਿਆਰਾ ॥ ਸਤਿਗੁਰ ਬਚਨਿ .