ਪੰਨਾ:Guru Granth Sahib Ji.pdf/1198

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮੇਰੋ ਮਨੁ ਮਾਨਿਆ ਹਰਿ ਪਾਏ ਪ੍ਰਾਨ ਅਧਾਰਾ ॥੧॥ ਰਹਾਉ ॥ ਇਨ ਬਿਧਿ ਹਰਿ ਮਿਲੀਐ ਵਰ ਕਾਮਨਿ ਧਨ ਕਿ ਸੋਹਾਗੁ ਪਿਆਰੀ ॥ ਜਾਤਿ ਬਰਨ ਕੁਲ ਸਹਸਾ ਚੂਕਾ ਗੁਰਮਤਿ ਸਬਦਿ ਬੀਚਾਰੀ ॥੧॥ ਜਿਸੁ ਮਨੁ ਮਾਨੈ ਕਿ ਅਭਿਮਾਨੁ ਨ ਤਾ ਕਉ ਹਿੰਸਾ ਲੋਭੁ ਵਿਸਾਰੇ ॥ ਸਹਜਿ ਰਵੈ ਵਰੁ ਕਾਮਣਿ ਪਿਰ ਕੀ ਗੁਰਮੁਖਿ ਰੰਗਿ ਸਵਾਰੇ ॥੨॥ ਜਾਰਉ ਐਸੀ ਪ੍ਰੀਤਿ ਕੁਟੰਬ ਸਨਬੰਧੀ ਮਾਇਆ ਮੋਹ ਪਸਾਰੀ ॥ ਜਿਸੁ ਅੰਤਰਿ ਪ੍ਰੀਤਿ ਰਾਮ ਰਸੁ ਨਾਹੀ ਦੁਬਿਧਾ ਕਰਮ ਬਿਕਾਰੀ ॥੩॥ ਅੰਤਰਿ ਰਤਨ ਪਦਾਰਥ ਹਿਤ ਕੌ ਦੁਰੈ ਨ ਲਾਲ ਪਿਆਰੀ ॥ ਨਾਨਕ ਗੁਰਮੁਖਿ ਨਾਮੁ ਅਮੋਲਕੁ ਜੁਗਿ ਜੁਗਿ ਅੰਤਰਿ ਧਾਰੀ ॥੪॥੩॥ ਸਾਰੰਗ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ॥ ਹਰਿ ਕੇ ਸੰਤ ਜਨਾ ਕੀ ਹਮ ਧੂਰਿ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਆਤਮ ਰਾਮੁ ਰਹਿਆ ਭਰਪੂਰਿ ॥੧॥ ਕਿ ਰਹਾਉ ॥ ਸਤਿਗੁਰੁ ਸੰਤੁ ਮਿਲੈ ਸਾਂਤਿ ਪਾਈਐ ਕਿਲਵਿਖ ਦੁਖ ਕਾਟੇ ਸਭਿ ਦੂਰਿ ॥ ਆਤਮ ਜੋਤਿ ਭਈ ਪਰਫੂਲਿਤ ਚ ਚ ਪੁਰਖੁ ਨਿਰੰਜਨੁ ਦੇਖਿਆ ਹਜੂਰਿ ॥੧॥ ਵਡੈ ਭਾਗਿ ਸਤਸੰਗਤਿ ਪਾਈ ਹਰਿ ਹਰਿ ਨਾਮੁ ਰਹਿਆ ਭਰਪੂਰਿ ॥ ਦੀ ਅਠਸਠਿ ਤੀਰਥ ਮਜਨੁ ਕੀਆ ਸਤਸੰਗਤਿ ਪਗ ਨਾਏ ਧੂਰਿ ॥੨॥ ਦੁਰਮਤਿ ਬਿਕਾਰ ਮਲੀਨ ਮਤਿ ਹੋਛੀ ਹਿਰਦਾ ਕੁਸੁਧੁ ਲਾਗਾ ਮੋਹ ਕੂਰੁ ॥ ਬਿਨੁ ਕਰਮਾ ਕਿਉ ਸੰਗਤਿ ਪਾਈਐ ਹਉਮੈ ਬਿਆਪਿ ਰਹਿਆ ਮਨੁ ਝੂਰਿ ॥੩॥ ਹੋਹੁ ਦਇਆਲ ਕ੍ਰਿਪਾ ਕਰਿ ਹਰਿ ਜੀ ਮਾਗਉ ਸਤਸੰਗਤਿ ਪਗ ਧੂਰਿ ॥ ਨਾਨਕ ਸੰਤੁ ਮਿਲੈ ਹਰਿ ਪਾਈਐ ਜਨੁ ਹਰਿ ਭੇਟਿਆ ਰਾਮੁ ਹਜੂਰਿ ॥੪॥੧॥ ਸਾਰੰਗ ਮਹਲਾ ੪ ॥ ਗੋਬਿੰਦ ਚਰਨਨ ਕਉ ਬਲਿਹਾਰੀ ॥ ਭਵਜਲੁ ਨੇ ਜਗਤੁ ਨ ਜਾਈ ਤਰਣਾ ਜਪਿ ਹਰਿ ਹਰਿ ਪਾਰਿ ਉਤਾਰੀ ॥੧॥ ਰਹਾਉ ॥ ਹਿਰਦੈ ਪ੍ਰਤੀਤਿ ਬਨੀ ਪ੍ਰਭ ਕੇਰੀ ਸੇਵਾ ਕਿ ਸੁਰਤਿ ਬੀਚਾਰੀ ॥ ਅਨਦਿਨੁ ਰਾਮ ਨਾਮੁ ਜਪਿ ਹਿਰਦੈ ਸਰਬ ਕਲਾ ਗੁਣਕਾਰੀ ॥੧॥ ਪ੍ਰਭੁ ਅਗਮ ਅਗੋਚਰੁ ਕ ਰਵਿਆ ਸਬ ਠਾਈ ਮਨਿ ਤਨਿ ਅਲਖ ਅਪਾਰੀ ॥ ਗੁਰ ਕਿਰਪਾਲ ਭਏ ਤਬ ਪਾਇਆ ਹਿਰਦੈ ਅਲਖੁ ਲਖਾਰੀ ਵੀ ॥੨॥ ਅੰਤਰਿ ਹਰਿ ਨਾਮੁ ਸਰਬ ਧਰਣੀਧਰ ਸਾਕਤ ਕਉ ਦੂਰਿ ਭਇਆ ਅਹੰਕਾਰੀ ॥ ਤ੍ਰਿਸਨਾ ਜਲਤ ਨ ਕਬਹੁ ਕਿ ਕਿ ਬੂਝਹਿ ਜੂਐ ਬਾਜੀ ਹਾਰੀ ॥੩॥ ਊਠਤ ਬੈਠਤ ਹਰਿ ਗੁਨ ਗਾਵਹਿ ਗੁਰਿ ਕਿੰਚਤ ਕਿਰਪਾ ਧਾਰੀ ॥ ਨਾਨਕ ਜਿਨ ਕੇ ਅ ਅ