ਪੰਨਾ:Guru Granth Sahib Ji.pdf/120

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਵਖਾਣਿਆ ॥੨॥ ਮਨਸਾ ਮਾਰਿ ਸਚਿ ਸਮਾਣੀ ॥ ਇਨਿ ਮਨਿ ਡੀਠੀ ਸਭ ਆਵਣ ਜਾਣੀ ॥ ਸਤਿਗੁਰੁ ਸੇਵੇ ਤੇ ਸਦਾ ਮਨੁ ਨਿਹਚਲੁ ਨਿਜ ਘਰਿ ਵਾਸਾ ਪਾਵਣਿਆ ॥੩॥ ਗੁਰ ਕੈ ਸਬਦਿ ਰਿਦੈ ਦਿਖਾਇਆ ॥ ਮਾਇਆ ਮੋਹੁ ਕ ਸਬਦਿ ਜਲਾਇਆ ॥ ਸਚੋ ਸਚਾ ਵੇਖਿ ਸਾਲਾਹੀ ਗੁਰ ਸਬਦੀ ਸਚੁ ਪਾਵਣਿਆ ॥੪॥ ਜੋ ਸਚਿ ਰਾਤੇ ਤਿਨ ਸਚੀ ਪੈਕ ਲਿਵ ਲਾਗੀ ॥ ਹਰਿ ਨਾਮੁ ਸਮਾਲਹਿ ਸੇ ਵਡਭਾਗੀ ॥ ਸਚੈ ਸਬਦਿ ਆਪਿ ਮਿਲਾਏ ਸਤਸੰਗਤਿ ਸਚੁ ਗੁਣ ਤੇ ਗਾਵਣਿਆ ॥੫॥ ਲੇਖਾ ਪੜੀਐ ਜੇ ਲੇਖੇ ਵਿਚਿ ਹੋਵੈ ॥ ਓਹੁ ਅਗਮੁ ਅਗੋਚਰੁ ਸਬਦਿ ਸੁਧਿ ਹੋਵੈ ॥ ਅਨਦਿਨੁ ਸਚ ਸਬਦਿ ਸਾਲਾਹੀ ਹੋਰੁ ਕੋਇ ਨ ਕੀਮਤਿ ਪਾਵਣਿਆ ॥੬॥ ਪੜਿ ਪੜਿ ਥਾਕੇ ਸਾਂਤਿ ਨ ਆਈ ॥ ਤਿਸਨਾ ਜਾਲੇ ਸੁਧਿ ਨ ਕਾਈ ॥ ਬਿਖੁ ਬਿਹਾਝਹਿ ਬਿਖੁ ਮੋਹ ਪਿਆਸੇ ਕੂੜੁ ਬੋਲਿ ਬਿਖੁ ਖਾਵਣਿਆ ॥੭॥ ਗੁਰ ਪਰਸਾਦੀ ਏਕੋ ਨ ਜਾਣਾ ॥ ਦੂਜਾ ਮਾਰਿ ਮਨੁ ਸਚਿ ਸਮਾਣਾ ॥ ਨਾਨਕ ਏਕੋ ਨਾਮੁ ਵਰਤੈ ਮਨ ਅੰਤਰਿ ਗੁਰ ਪਰਸਾਦੀ ਪਾਵਣਿਆ ॥ ਕਿ ੮॥੧੭॥੧੮॥ ਮਾਝ ਮਹਲਾ ੩ ॥ ਵਰਨ ਰੂਪ ਵਰਤਹਿ ਸਭ ਤੇਰੇ ॥ ਮਰਿ ਮਰਿ ਜੰਮਹਿ ਫੇਰ ਪਵਹਿ ਘਣੇਰੇ ॥ ਤੂੰ ਕਿ ਕਿ ਏਕੋ ਨਿਹਚਲੁ ਅਗਮ ਅਪਾਰਾ ਗੁਰਮਤੀ ਬੂਝ ਬੁਝਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਰਾਮ ਨਾਮੁ ਮੰਨਿ ਕਿ ਦੀ ਵਸਾਵਣਿਆ ॥ ਤਿਸੁ ਰੂਪੁ ਨ ਰੇਖਿਆ ਵਰਨੁ ਨ ਕੋਈ ਗੁਰਮਤੀ ਆਪਿ ਬੁਝਾਵਣਿਆ ॥੧॥ ਰਹਾਉ ॥ ਸਭ ਏਕਾ ਜੋ ਜੋਤਿ ਜਾਣੈ ਜੇ ਕੋਈ ॥ ਸਤਿਗੁਰੁ ਸੇਵਿਐ ਪਰਗਟੁ ਹੋਈ ॥ ਗੁਪਤੁ ਪਰਗਟੁ ਵਰਤੈ ਸਭ ਥਾਈ ਜੋਤੀ ਜੋਤਿ ਤੇ ਮਿਲਾਵਣਿਆ ॥੨॥ ਤਿਸਨਾ ਅਗਨਿ ਜਲੈ ਸੰਸਾਰਾ ॥ ਲੋਭੁ ਅਭਿਮਾਨੁ ਬਹੁਤੁ ਅਹੰਕਾਰਾ ॥ ਮਰਿ ਮਰਿ ਜਨਮੈ ਪਤਿ ਗਵਾਏ ਅਪਣੀ ਬਿਰਥਾ ਜਨਮੁ ਗਵਾਵਣਿਆ ॥੩॥ ਗੁਰ ਕਾ ਸਬਦੁ ਕੋ ਵਿਰਲਾ ਬੂਝੈ ॥ ਆਪੁ ਮਾਰੇ ਤਾ ਤੇ ਤ੍ਰਿਭਵਣੁ ਸੁਝੈ ॥ ਫਿਰਿ ਓਹੁ ਮਰੈ ਨ ਮਰਣਾ ਹੋਵੈ ਸਹਜੇ ਸਚਿ ਸਮਾਵਣਿਆ ॥੪॥ ਮਾਇਆ ਮਹਿ ਫਿਰਿ ਚਿਤੁ ਨ . ਨੂੰ ਲਾਏ ॥ ਗੁਰ ਕੈ ਸਬਦਿ ਸਦ ਰਹੈ ਸਮਾਏ ॥ ਸਚੁ ਸਲਾਹੇ ਸਭ ਘਟ ਅੰਤਰਿ ਸਚੋ ਸਚੁ ਸੁਹਾਵਣਿਆ ॥੫॥ ਸਚੁ ਕ ਕਿ ਸਾਲਾਹੀ ਸਦਾ ਹਜੂਰੇ ॥ ਗੁਰ ਕੈ ਸਬਦਿ ਰਹਿਆ ਭਰਪੂਰੇ ॥ ਗੁਰ ਪਰਸਾਦੀ ਸਚੁ ਨਦਰੀ ਆਵੈ ਸਚੇ ਹੀ ਸੁਖੁ ਕਿ ਕਿ ਪਾਵਣਿਆ ॥੬॥ ਸਚੁ ਮਨ ਅੰਦਰਿ ਰਹਿਆ ਸਮਾਇ ॥ ਸਦਾ ਸਚੁ ਨਿਹਚਲੁ ਆਵੈ ਨ ਜਾਇ ॥ ਸਚੇ ਲਾਗੈ ਤੇ ਸੋ ਮਨੁ ਨਿਰਮਲੁ ਗੁਰਮਤੀ ਸਚਿ ਸਮਾਵਣਿਆ ॥੭॥ ਸਚੁ ਸਾਲਾਹੀ ਅਵਰੁ ਨ ਕੋਈ ॥ ਜਿਤੁ ਸੇਵਿਐ ਸਦਾ ਸੁਖੁ