ਪੰਨਾ:Guru Granth Sahib Ji.pdf/1201

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਨ ਹਰਿ ਸਿਉ ਰਲਿ ਮਿਲੇ ਜੈਸੇ ਜਨ ਨਾਨਕ ਸਲਲੈ ਸਲਲ ਮਿਲਾਓ ॥੨॥੧॥੮॥ ਸਾਰੰਗ ਮਹਲਾ ੪ ॥ ਜਪਿ ਕੇ ਮਨ ਨਰਹਰੇ ਨਰਹਰ ਸੁਆਮੀ ਹਰਿ ਸਗਲ ਦੇਵ ਦੇਵਾ ਸ੍ਰੀ ਰਾਮ ਰਾਮ ਨਾਮਾ ਹਰਿ ਪ੍ਰੀਤਮੁ ਮੋਰਾ ॥੧॥ ਰਹਾਉ ॥ ਕਿ ਦੇ ਜਿਤੁ ਗ੍ਰਿਹਿ ਗੁਨ ਗਾਵਤੇ ਹਰਿ ਕੇ ਗੁਨ ਗਾਵਤੇ ਰਾਮ ਗੁਨ ਗਾਵਤੇ ਤਿਤੁ ਗ੍ਰਿਹਿ ਵਾਜੇ ਪੰਚ ਸਬਦ ਵਡ ਭਾਗ ਤੋਂ ਮਥੋਰਾ ॥ ਤਿਨ ਜਨ ਕੇ ਸਭਿ ਪਾਪ ਗਏ ਸਭਿ ਦੋਖ ਗਏ ਸਭਿ ਰੋਗ ਗਏ ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਗਏ ਤਿਨ ਜਨ ਕੇ ਹਰਿ ਮਾਰਿ ਕਢੇ ਪੰਚ ਚੋਰਾ ॥੧॥ ਹਰਿ ਰਾਮ ਬੋਲਹੁ ਹਰਿ ਸਾਧੁ ਹਰਿ ਕੇ ਜਨ ਸਾਧੁ ਜਗਦੀਸੁ ਜਪਹੁ ਮਨਿ ਬਚਨਿ ਕਰਮਿ ਹਰਿ ਹਰਿ ਆਰਾਧੂ ਹਰਿ ਕੇ ਜਨ ਸਾਧੂ ॥ ਹਰਿ ਰਾਮ ਬੋਲਿ ਹਰਿ ਰਾਮ ਬੋਲਿ ਸਭਿ ਪਾਪ ਨਾ ਗਵਾਧੂ ॥ ਨਿਤ ਨਿਤ ਜਾਗਰਣੁ ਕਰਹੁ ਸਦਾ ਸਦਾ ਆਨੰਦੁ ਜਪਿ ਜਗਦੀਸੋਰਾ ॥ ਮਨ ਇਛੇ ਫਲ ਪਾਵਹੁ ਸਭੈ ਨੂੰ ਫਲ ਪਾਵਹੁ ਧਰਮੁ ਅਰਥੁ ਕਾਮ ਮੋਖੁ ਜਨ ਨਾਨਕ ਹਰਿ ਸਿਉ ਮਿਲੇ ਹਰਿ ਭਗਤ ਤੋਰਾ ॥੨॥੨॥੯॥ ਕਿ ਸਾਰਗ ਮਹਲਾ ੪॥ ਜਪਿ ਮਨ ਮਾਧੋ ਮਧੁਸੂਦਨੋ ਹਰਿ ਸ੍ਰੀਰੰਗੋ ਪਰਮੇਸਰੋ ਸਤਿ ਪਰਮੇਸਰੋ ਪ੍ਰਭੁ ਅੰਤਰਜਾਮੀ ॥ ਸਭ ਕਿ ਦੂਖਨ ਕੋ ਹੰਤਾ ਸਭ ਸੁਖਨ ਕੋ ਦਾਤਾ ਹਰਿ ਪ੍ਰੀਤਮ ਗੁਨ ਗਾਉ ॥੧॥ ਰਹਾਉ ॥ ਹਰਿ ਘਟਿ ਘਟੇ ਘਟਿ ਬਸਤਾ ਹਰਿ ਕਿ ਜਲਿ ਥਲੇ ਹਰਿ ਬਸਤਾ ਹਰਿ ਥਾਨ ਥਨੰਤਰਿ ਬਸਤਾ ਮੈ ਹਰਿ ਦੇਖਨ ਕੋ ਚਾਉ ॥ ਕੋਈ ਆਵੈ ਸੰਤੋ ਹਰਿ ਕਾ ਜਨੁ ਤੇ ਸੰਤੋ ਮੇਰਾ ਪ੍ਰੀਤਮ ਜਨੁ ਸੰਤੋ ਮੋਹਿ ਮਾਰਗੁ ਦਿਖਲਾਵੈ ॥ ਤਿਸੁ ਜਨ ਕੇ ਹਉ ਮਲਿ ਮਲਿ ਧੋਵਾ ਪਾਉ ॥੧॥ ਹਰਿ ਜਨ ਕਉ ਹਰਿ ਮਿਲਿਆ ਹਰਿ ਸਰਧਾ ਤੇ ਮਿਲਿਆ ਗੁਰਮੁਖਿ ਹਰਿ ਮਿਲਿਆ ॥ ਮੇਰੈ ਮਨਿ ਤਨਿ ਆਨੰਦ ਭਏ ਮੈ ਦੇਖਿਆ ਹਰਿ ਰਾਉ ॥ ਜਨ ਨਾਨਕ ਕਉ ਕਿਰਪਾ ਭਈ ਹਰਿ ਕੀ ਕਿਰਪਾ ਭਈ ਜਗਦੀਸੁਰ ਕਿਰਪਾ ਭਈ ॥ ਮੈ . ਅਨਦਿਨੋ ਸਦ ਸਦ ਸਦਾ ਹਰਿ ਜਪਿਆ ਹਰਿ ਨਾਉ ॥੨॥੩॥੧੦ll ਸਾਰਗ ਮਹਲਾ ੪ ॥ ਜਪਿ ਮਨ ਨਿਰਭਉ ॥ ਕਿ ਸਤਿ ਸਤਿ ਸਦਾ ਸਤਿ॥ ਨਿਰਵੈਰੁ ਅਕਾਲ ਮੂਰਤਿ ॥ ਆਜੂਨੀ ਸੰਭਉ ॥ ਮੇਰੇ ਮਨ ਅਨਦਿਨੋ ਧਿਆਇ ਨਿਰੰਕਾਰੁ ਮੁੱਕ ਨਿਹਾਰੀ ॥੧॥ ਰਹਾਉ ॥ ਹਰਿ ਦਰਸਨ ਕਉ ਹਰਿ ਦਰਸਨ ਕਉ ਕੋਟਿ ਕੋਟਿ ਤੇਤੀਸ ਸਿਧ ਜਤੀ ਜੋਗੀ ਤਟ ਉੱਕ ਕਿ ਤੀਰਥ ਪਰਭਵਨ ਕਰਤ ਰਹਤ ਨਿਰਾਹਾਰੀ ॥ ਤਿਨ ਜਨ ਕੀ ਸੇਵਾ ਥਾਇ ਪਈ ਜਿਨ ਕਉ ਕਿਰਪਾਲ ਹੋਵਤੁ ਕਿ ਬਨਵਾਰੀ ॥੧॥ ਹਰਿ ਕੇ ਹੋ ਸੰਤ ਭਲੇ ਤੇ ਊਤਮ ਭਗਤ ਭਲੇ ਜੋ ਭਾਵਤ ਹਰਿ ਰਾਮ ਮੁਰਾਰੀ ॥ ਜਿਨ ਕਾ ਅੰਗੁ ਕਰੈ