ਪੰਨਾ:Guru Granth Sahib Ji.pdf/1202

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਮੇਰਾ ਸੁਆਮੀ ਤਿਨ ਕੀ ਨਾਨਕ ਹਰਿ ਪੈਜ ਸਵਾਰੀ ॥੨॥੪॥੧੧॥ ਸਾਰਗ ਮਹਲਾ ੪ ਪੜਤਾਲ ॥ ਜਪਿ ਮਨ ਗੋਵਿੰਦੁ ਹਰਿ ਗੋਵਿੰਦੁ ਗੁਣੀ ਨਿਧਾਨੁ ਸਭ ਸ਼ਟਿ ਕਾ ਭੋ ਮੇਰੇ ਮਨ ਹਰਿ ਬੋਲਿ ਹਰਿ ਪੁਰਖੁ ਅਬਿਨਾਸੀ ॥੧॥ ਕਿ ਰਹਾਉ ॥ ਹਰਿ ਕਾ ਨਾਮੁ ਅੰਮ੍ਰਿਤੁ ਹਰਿ ਹਰਿ ਹਰੇ ਸੋ ਪੀਐ ਜਿਸੁ ਰਾਮੁ ਪਿਆਸੀ ॥ ਹਰਿ ਆਪਿ ਦਇਆਲੁ ਦਇਆ ਤੇ ਕਰਿ ਮੇਲੈ ਜਿਸੁ ਸਤਿਗੁਰੂ ਸੋ ਜਨੁ ਹਰਿ ਹਰਿ ਅੰਮ੍ਰਿਤ ਨਾਮੁ ਚਖਾਸੀ ॥੧॥ ਜੋ ਜਨ ਸੇਵਹਿ ਸਦ ਸਦਾ ਮੇਰਾ ਹਰਿ ਹਰੇ ਤਿਨ ਕਾ ਸਭੁ ਦੁਖੁ ਭਰਮੁ ਭਉ ਜਾਸੀ ॥ ਜਨੁ ਨਾਨਕੁ ਨਾਮੁ ਲਏ ਤਾਂ ਜੀਵੈ ਜਿਉ ਚਾਤ੍ਰਿਕੁ ਜਲਿ ਪੀਐ ਤ੍ਰਿਪਤਾਸੀ ॥ ॥੨॥੫॥੧੨॥ ਸਾਰਗ ਮਹਲਾ ੪॥ਜਪਿ ਮਨ ਸਿਰੀ ਰਾਮੁ ॥ਰਾਮ ਰਮਤ ਰਾਮੁ ॥ ਸਤਿ ਸਤਿ ਰਾਮੁ ॥ ਬੋਲਹੁ ਭਈਆ । ਸਦ ਰਾਮ ਰਾਮੁ ਰਾਮੁ ਰਵਿ ਰਹਿਆ ਸਰਬਗੇ ॥੧॥ ਰਹਾਉ ॥ ਰਾਮੁ ਆਪੇ ਆਪਿ ਆਪੇ ਸਭੁ ਕਰਤਾ ਰਾਮੁ ਆਪੇ ਆਪਿ ਆਪਿ ਸਭਤੁ ਜਗੇ ॥ ਜਿਸੁ ਆਪਿ ਕ੍ਰਿਪਾ ਕਰੇ ਮੇਰਾ ਰਾਮ ਰਾਮ ਰਾਮ ਰਾਇ ਸੋ ਜਨੁ ਰਾਮ ਨਾਮ ਲਿਵ ਲਾਗੇ ॥੧॥ ਕਿ ਰਾਮ ਨਾਮ ਕੀ ਉਪਮਾ ਦੇਖਹੁ ਹਰਿ ਸੰਤਹੁ ਜੋ ਭਗਤ ਜਨਾਂ ਕੀ ਪਤਿ ਰਾਖੈ ਵਿਚਿ ਕਲਿਜੁਗ ਅਗੇ ॥ ਜਨ ਨਾਨਕ ਕਾ ਅੰਗੁ ਕੀਆ ਮੇਰੈ ਰਾਮ ਰਾਇ ਦੁਸਮਨ ਦੂਖ ਗਏ ਸਭਿ ਭਗੇ॥੨॥੬॥੧੩॥ n ਸਾਰੰਗ ਮਹਲਾ ੫ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ॥ ਸਤਿਗੁਰ ਮੂਰਤਿ ਕਉ ਬਲਿ ਜਾਉ ॥ ਅੰਤਰਿ ਪਿਆਸ ਚਾਤ੍ਰਿਕ ਜਿਉ ਜਲ ਕੀ ਸਫਲ ਦਰਸਨੁ ਕਦਿ ਪਾਉ ॥੧॥ ਰਹਾਉ ॥ ਅਨਾਥਾ ਕੋ ਨਾਥੁ ਸਰਬ ਪ੍ਰਤਿਪਾਲਕੁ ਭਗਤਿ ਵਛਲੁ ਹਰਿ ਨਾਉ ॥ਜਾ ਕਉ ਕੋਇ ਨ ਰਾਖੈ ਪ੍ਰਾਣੀ ਤਿਸੁ ਤੂ ਦੇਹਿ ਅਸਰਾਉ ॥੧॥ ਨਿਧਰਿਆ ਧਰ ਨਿਗਤਿਆ ਗਤਿ ਨਿਥਾਵਿਆ ਤੂ ਥਾਉ ॥ ਦਹ ਦਿਸ ਜਾਂਉ ਤਹਾਂ ਤੂ ॥ ਸੰਗੇ ਤੇਰੀ ਕੀਰਤਿ ਕਰਮ ਕਮਾਉ ॥੨॥ ਏਕਸੁ ਤੇ ਲਾਖ ਲਾਖ ਤੇ ਏਕਾ ਤੇਰੀ ਗਤਿ ਮਿਤਿ ਕਹਿ ਨ ਸਕਾਉ ॥ ਨੂੰ ਤੂੰ ਬੇਅੰਤੁ ਤੇਰੀ ਮਿਤਿ ਨਹੀ ਪਾਈਐ ਸਭੁ ਤੇਰੋ ਖੇਲੁ ਦਿਖਾਉ ॥੩॥ ਸਾਧਨ ਕਾ ਸੰਗੁ ਸਾਧ ਸਿਉ ਗੋਸਟਿ ਹਰਿ ਨ ਕ ਸਾਧਨ ਸਿਉ ਲਿਵ ਲਾਉ ॥ ਜਨ ਨਾਨਕ ਪਾਇਆ ਹੈ ਗੁਰਮਤਿ ਹਰਿ ਦੇਹੁ ਦਰਸੁ ਮਨਿ ਚਾਉ ॥੪॥੧॥l ਚੁੱਕ ਕਿ ਸਾਰਗ ਮਹਲਾ ੫ ॥ ਹਰਿ ਜੀਉ ਅੰਤਰਜਾਮੀ ਜਾਨ ॥ ਕਰਤ ਬੁਰਾਈ ਮਾਨੁਖ ਤੇ ਛਪਾਈ ਸਾਖੀ ਭੂਤ ਪਵਾਨ ਤੇ ਐ ॥੧॥ ਰਹਾਉ ॥ ਬੈਸਨੋ ਨਾਮੁ ਕਰਤ ਖਟ ਕਰਮਾ ਅੰਤਰਿ ਲੋਭ ਜੂਠਾਨ ॥ ਸੰਤ ਸਭਾ ਕੀ ਨਿੰਦਾ ਕਰਤੇ ਡੂਬੇ ਸਭ ਤੋਂ