ਪੰਨਾ:Guru Granth Sahib Ji.pdf/1203

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਅਗਿਆਨ ॥੧॥ ਕਰਹਿ ਸੋਮ ਪਾਕੁ ਹਿਰਹਿ ਪਰ ਦਰਬਾ ਅੰਤਰਿ ਝੂਠ ਗੁਮਾਨ ॥ ਸਾਸਤ੍ਰ ਬੇਦ ਕੀ ਬਿਧਿ ਨਹੀ ਨੂੰ ਜਾਣਹਿ ਬਿਆਪੇ ਮਨ ਕੈ ਮਾਨ ॥੨॥ ਸੰਧਿਆ ਕਾਲ ਕਰਹਿ ਸਭਿ ਵਰਤਾ ਜਿਉ ਸਫਰੀ ਦੰਫਾਨ ॥ ਪ੍ਰਭੂ ਭੁਲਾਏ ਜੀ ਤੋਂ ਊਝੜਿ ਪਾਏ ਨਿਹਫਲ ਸਭਿ ਕਰਮਾਨ ॥੩॥ ਸੋ ਗਿਆਨੀ ਸੋ ਬੈਸਨੌ ਪੜਿਆ ਜਿਸੁ ਕਰੀ ਕ੍ਰਿਪਾ ਭਗਵਾਨ ॥ ਉਨਿ ਕੇ ਸਤਿਗੁਰੁ ਸੇਵਿ ਪਰਮ ਪਦੁ ਪਾਇਆ ਉਧਰਿਆ ਸਗਲ ਬਿਸਾਨ ॥੪॥ ਕਿਆ ਹਮ ਕਥਹ ਕਿਛੁ ਕਥਿ ਨਹੀ ਜਾਣਹੁ ਪ੍ਰਭ ਭਾਵੈ ਤਿਵੈ ਬੋਲਾਨ ॥ ਸਾਧਸੰਗਤਿ ਕੀ ਧੁਰਿ ਇਕ ਮਾਂਗਉ ਜਨ ਨਾਨਕ ਪਇਓ ਸਰਾਨ ॥੫॥੨॥ ਦੇ ਸਾਰਗ ਮਹਲਾ ੫ ॥ ਅਬ ਮੋਰੋ ਨਾਚਨੋ ਰਹੋ ॥ ਲਾਲੁ ਰਗੀਲਾ ਸਹਜੇ ਪਾਇਓ ਸਤਿਗੁਰ ਬਚਨਿ ਲਹੋ ॥੧॥ ਰਹਾਉ ॥ ਕੁਆਰ ਕੰਨਿਆ ਜੈਸੇ ਸੰਗਿ ਸਹੇਰੀ ਪ੍ਰਿਅ ਬਚਨ ਉਪਹਾਸ ਕਹੋ ॥ਜਉ ਸੁਰਿਜਨੁ ਗ੍ਰਿਹ ਭੀਤਰਿ ਆਇਓ ਤਬ ਮੁਖੁ ਕਾਜਿ ਲਯੋ॥੧॥ ਜਿਉ ਕਨਿਕੋ ਕੋਠਾਰੀ ਚੜਿਓ ਕਬਰੋ ਹੋਤ ਫਿਰੋ॥ਜਬ ਤੇ ਸੁਧ ਭਏ ਹੈ ਬਾਰਹਿ ਤਬ ਤੇ ਮੁੱਕ ਥਾਨ ਥਿਰੋ ॥੨॥ ਜਉ ਦਿਨੁ ਰੈਨਿ ਤਉ ਲਉ ਬਜਿਓ ਮੂਰਤ ਘਰੀ ਪਲੋ ॥ ਬਜਾਵਨਹਾਰੋ ਉਠਿ ਸਿਧਾਰਿਓ ਤਬ ਕਿ ਫਿਰਿ ਬਾਜੁ ਨ ਭਇਓ ॥੩॥ ਜੈਸੇ ਕੁੰਭ ਉਦਕ ਪੂਰਿ ਆਨਿਓ ਤਬ ਓਹੁ ਭਿੰਨ ਸਟੋ ॥ ਕਹੁ ਨਾਨਕ ਕੁੰਭੁ ਜਲੈ ਮੈਚ ਦੀ ਮਹਿ ਡਾਰਿਓ ਅੰਭੈ ਅੰਭ ਮਿਲੋ ॥੪॥੩॥ ਸਾਰਗ ਮਹਲਾ ੫ ॥ ਅਬ ਪੂਛੇ ਕਿਆ ਕਹਾ ॥ ਲੈਨੋ ਨਾਮੁ ਅੰਮ੍ਰਿਤ ਰਸੁ ਚੋਂ ਨੀਕੋ ਬਾਵਰ ਬਿਖੁ ਸਿਉ ਗਹਿ ਰਹਾ ॥੧॥ ਰਹਾਉ ॥ ਦੁਲਭ ਜਨਮੁ ਚਿਰੰਕਾਲ ਪਾਇਓ ਜਾਤਉ ਕਉਡੀ ਬਦਲਹਾ ॥ ਦੇ ਕਾਬੂਰੀ ਕੋ ਗਾਹਕੁ ਆਇਓ ਲਾਦਿਓ ਕਾਲਰ ਬਿਰਖ ਜਿਵਹਾ ॥੧॥ ਆਇਓ ਲਾਭੁ ਲਾਭਨ ਕੈ ਤਾਈ ਮੋਹਨਿ ॥ ਦੇ ਠਾਗਉਰੀ ਸਿਉ ਉਲਝਿ ਪਰਾ ॥ ਕਾਚ ਬਾਦਰੈ ਲਾਲੁ ਖੋਈ ਹੈ ਫਿਰਿ ਇਹੁ ਅਉਸਰੁ ਕਦਿ ਲਹਾ ॥੨॥ ਸਗਲ ਤੇ ਪਰਾਧ ਏਕੁ ਗੁਣੁ ਨਾਹੀ ਠਾਕੁਰੁ ਛੋਡਹ ਦਾਸਿ ਭਜਹਾ ਆਈ ਮਸਟਿ ਜੜਵਤ ਕੀ ਨਿਆਈ ਜਿਉ ਤਸਕਰੁ ਦਰਿ ਨ ਸਾਂਲ੍ਹਾ ॥੩॥ ਆਨ ਉਪਾਉ ਨ ਕੋਊ ਸੂਝੈ ਹਰਿ ਦਾਸਾ ਸਰਣੀ ਪਰਿ ਰਹਾ ॥ ਕਹੁ ਨਾਨਕ ਤਬ ਹੀ ਮਨ ਛੁਟੀਐ ਕਿ ਮੁੱਕ ਜਉ ਸਗਲੇ ਅਉਗਨ ਮੇਟਿ ਧਰਹਾ ॥੪॥੪ll ਸਾਰਗ ਮਹਲਾ ੫ ॥ ਮਾਈ ਧੀਰਿ ਰਹੀ ਪ੍ਰਿਅ ਬਹੁਤੁ ਬਿਰਾਗਿਓ ॥ ਪੰਕ ਕਿ ਅਨਿਕ ਭਾਂਤਿ ਆਨੂਪ ਰੰਗ ਰੇ ਤਿਨ ਸਿਉ ਰੁਚੈ ਨ ਲਾਗਿਓ ॥੧॥ ਰਹਾਉ ॥ ਨਿਸਿ ਬਾਸੁਰ ਪ੍ਰਿਅ ਪ੍ਰਿਅ ਮੁਖਿ ਬੈਂਕ ਦੀ ਟੇਰਉ ਨੀਦ ਪਲਕ ਨਹੀ ਜਾਗਿਓ ॥ ਹਾਰ ਕਜਰ ਬਸਤ੍ਰ ਅਨਿਕ ਸੀਗਾਰ ਰੇ ਬਿਨੁ ਪਿਰ ਸਭੈ ਬਿਖੁ ਲਾਗਿਓ ਕਿ