ਪੰਨਾ:Guru Granth Sahib Ji.pdf/1204

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


॥੧॥ ਪੂਛਉ ਪੂਛਉ ਦੀਨ ਭਾਂਤਿ ਕਰਿ ਕੋਊ ਕਹੈ ਪ੍ਰਿਅ ਦੇਸਾਂਗਿਓ ॥ਹੀਂਉ ਦੇਉ ਸਭੁ ਮਨੁ ਤਨੁ ਅਰਪਉ ਸੀਸੁ ਦੀਓ ਕੇ ਚਰਣ ਪਰਿ ਰਾਖਿਓ ॥੨॥ ਚਰਣ ਬੰਦਨਾ ਅਮੋਲ ਦਾਸਰੋ ਦੇਉ ਸਾਧਸੰਗਤਿ ਅਰਦਾਗਿਓ ॥ ਕਰਹੁ ਕ੍ਰਿਪਾ ਕਿ ਮੋਹਿ ਪ੍ਰਭੂ ਮਿਲਾਵਹੁ ਨਿਮਖ ਦਰਸੁ ਪੇਖਾਗਿਓ ॥੩॥ ਦ੍ਰਿਸਟਿ ਭਈ ਤਬ ਭੀਤਰਿ ਆਇਓ ਮੇਰਾ ਮਨੁ ਅਨਦਿਨੁ ਜੀ ਸੀਤਲਾਗਿਓ ॥ ਕਹੁ ਨਾਨਕ ਰਸਿ ਮੰਗਲ ਗਾਏ ਸਬਦੁ ਅਨਾਹਦੁ ਬਾਜਿਓ ॥੪॥੫॥ ਸਾਰਗ ਮਹਲਾ ੫ ॥ ਦੇ ਮਾਈ ਸਤਿ ਸਤਿ ਸਤਿ ਹਰਿ ਸਤਿ ਸਤਿ ਸਤਿ ਸਾਧਾ ॥ ਬਚਨੁ ਗੁਰੁ ਜੋ ਪੂਰੈ ਕਹਿਓ ਮੈ ਛੀਕਿ ਗਾਂਠਰੀ ਬਾਧਾ ॥ ॥੧॥ ਰਹਾਉ ॥ ਨਿਸਿ ਬਾਸੁਰ ਨਖਿਅ ਬਿਨਾਸੀ ਰਵਿ ਸਸੀਅਰ ਬੇਨਾਧਾ ॥ ਗਿਰਿ ਬਸੁਧਾ ਜਲ ਪਵਨ ਹੋ ਜਾਇਗੋ ਇਕਿ ਸਾਧ ਬਚਨ ਅਟਲਾਧਾ ॥੧॥ ਅੰਡ ਬਿਨਾਸੀ ਜੇਰ ਬਿਨਾਸੀ ਉਤਭੁਜ ਸੇਤ ਬਿਨਾਧਾ ॥ ਚਾਰਿ ਬਿਨਾਸੀ ਖਟਹਿ ਬਿਨਾਸੀ ਇਕ ਸਾਧ ਬਚਨ ਨਿਹਚਲਾਧਾ ॥੨॥ ਰਾਜ ਬਿਨਾਸੀ ਤਾਮ ਬਿਨਾਸੀ ਸਾਤਕੁ ਭੀ ਕਿ ਬੇਨਾਧਾ ॥ ਦ੍ਰਿਸਟਿਮਾਨ ਹੈ ਸਗਲ ਬਿਨਾਸੀ ਇਕ ਸਾਧ ਬਚਨ ਆਗਾਧਾ ॥੩॥ ਆਪੇ ਆਪਿ ਆਪ ਹੀ ਮੈਂ ਮੈਂ ਆਪੇ ਸਭ ਆਪਨ ਖੇਲ ਦਿਖਾਧਾ ॥ ਪਾਇਓ ਨ ਜਾਈ ਕਹੀ ਭਾਂਤਿ ਰੇ ਪ੍ਰਭ ਨਾਨਕ ਗੁਰ ਮਿਲਿ ਲਾਧਾ ॥੪॥੬॥ ਸਾਰਗ ਮਹਲਾ ੫ ॥ ਮੇਰੈ ਮਨਿ ਬਾਸਿਬੋ ਗੁਰ ਗੋਬਿੰਦ ॥ ਜਹਾਂ ਸਿਮਰਨੁ ਭਇਓ ਹੈ ਠਾਕੁਰ ਤਹਾਂ ਨਗਰ ਸੁਖ ਤੋਂ ਤੇ ਆਨੰਦ ॥੧॥ ਰਹਾਉ ॥ ਜਹਾਂ ਬੀਸਰੈ ਠਾਕੁਰੁ ਪਿਆਰੋ ਤਰ੍ਹਾਂ ਦੂਖ ਸਭ ਆਪਦ॥ ਜਹ ਗੁਨ ਗਾਇ ਆਨੰਦ ॥ ਮੰਗਲ ਰੂਪ ਤਰ੍ਹਾਂ ਸਦਾ ਸੁਖ ਸੰਪਦ ॥੧॥ ਜਹਾ ਨ ਹਰਿ ਕਥਾ ਨ ਸੁਨੀਐ ਤਹ ਮਹਾ ਭਇਆਨ ਉਦਿਆਨਦ॥ ਜਹਾਂ ਕੀਰਤਨੁ ਸਾਧਸੰਗਤਿ ਰਸੁ ਤਹ ਸਘਨ ਬਾਸ ਫਲਾਂਨਦ ॥੨॥ ਬਿਨੁ ਸਿਮਰਨ ਕੋਟਿ ਬਰਖ ਕਰ ਜੀਵੈ ਸਗਲੀ ਅਉਧ ਬਿਥਾਨਦ॥ ਏਕ ਨਿਮਖ ਗੋਬਿੰਦ ਭਜਨੁ ਕਰਿ ਤਉ ਸਦਾ ਸਦਾ ਜੀਵਾਦ ॥੩॥ ਸਰਨਿ ਸਰਨਿ ਸਰਨਿ ਪ੍ਰਭ ਪਾਵਉ ਦੀਜੈ ਸਾਧਸੰਗਤਿ ਕਿਰਪਾਦ ॥ ਨਾਨਕ ਪੂਰਿ ਰਹਿਓ ਹੈ ਸਰਬ ਮੈ ਸਗਲ ਗੁਣਾ ਕਿ ਬਿਧਿ ਜਾਂਨਦ ॥੪॥੭ll ਸਾਰਗ ਮਹਲਾ ੫ ॥ ਅਬ ਮੋਹਿ ਰਾਮ ਭਰੋਸਉ ਪਾਏ ॥ ਜੋ ਜੋ ਸਰਣਿ ਪਰਿਓ ਕਿ ਕਿ ਕਰੁਣਾਨਿਧਿ ਤੇ ਤੇ ਭਵਹਿ ਤਰਾਏ ॥੧॥ ਰਹਾਉ ॥ ਸੁਖਿ ਸੋਇਓ ਅਰੁ ਸਹਜਿ ਸਮਾਇਓ ਸਹਸਾ ਗੁਰਹਿ ਗਵਾਏ ॥ ਜੀ ਨੂੰ ਜੋ ਚਾਹਤ ਸੋਈ ਹਰਿ ਕੀਓ ਮਨ ਬਾਂਛਤ ਫਲ ਪਾਏ ॥੧॥ ਹਿਰਦੈ ਜਪਉ ਨੇ ਧਿਆਨੁ ਲਾਵਉ ਨੀ ਦੀਕ