ਪੰਨਾ:Guru Granth Sahib Ji.pdf/1205

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਕਥਾ ਸੁਨਾਏ ॥ ਚਰਣੀ ਚਲਉ ਮਾਰਗਿ ਠਾਕੁਰ ਕੈ ਰਸਨਾ ਹਰਿ ਗੁਣ ਗਾਏ ॥੨॥ ਦੇਖਿਓ ਦ੍ਰਿਸਟਿ ਸਰਬ ਮੰਗਲ ਕ ਰੂਪ ਉਲਟੀ ਸੰਤ ਕਰਾਏ ॥ਪਾਇਓ ਲਾਲੁ ਅਮੋਲੁ ਨਾਮੁ ਹਰਿ ਛੋਡਿ ਨ ਕਤਹੂ ਜਾਏ ॥੩॥ ਕਵਨ ਉਪਮਾ ਕਉਨ ਕਿ ਤੋਂ ਬਡਾਈ ਕਿਆ ਗੁਨ ਕਹਉ ਰੀਝਾਏ ॥ ਹੋਤ ਕ੍ਰਿਪਾਲ ਦੀਨ ਦਇਆ ਪ੍ਰਭ ਜਨ ਨਾਨਕ ਦਾਸ ਦਸਾਏ ॥੪॥੮॥ ਸਾਰਗ ਮਹਲਾ ੫ ॥ ਉਇ ਸੁਖ ਕਾ ਸਿਉ ਬਰਨਿ ਸੁਨਾਵਤ ॥ ਅਨਦ ਬਿਨੋਦ ਪੇਖਿ ਪ੍ਰਭ ਦਰਸਨ ਮਨਿ ਮੰਗਲ ਗੁਨ ਗਾਵਤ ॥੧॥ ਰਹਾਉ ॥ ਬਿਸਮ ਭਈ ਪੇਖਿ ਬਿਸਮਾਦੀ ਪੂਰਿ ਰਹੇ ਕਿਰਪਾਵਤ ॥ ਪੀਓ ਅੰਮ੍ਰਿਤ ਨਾਮੁ ਅਮੋਲਕ ਜਿਉ ਚਾਖਿ ਗੂੰਗਾ ਮੁਸਕਾਵਤ ॥੧॥ ਜੈਸੇ ਪਵਨੁ ਬੰਧ ਕਰਿ ਰਾਖਿਓ ਬੂਝ ਨ ਆਵਤ ਜਾਵਤ ॥ ਜਾ ਕਉ ਰਿਦੈ ਪ੍ਰਗਾਸੁ ਭਇਓ ਹਰਿ ਉਆ ਕੀ ਕਹੀ ਨ ਜਾਇ ਕਹਾਵਤ ॥੨॥ ਆਨ ਉਪਾਵ ਜੇਤੇ ਕਿਛੁ ਕਹੀਅਹਿ ਕੇਤੇ ਤੇ ਸੀਖੇ ਪਾਵਤ ॥ ਅਚਿੰਤ ਲਾਲੁ ਗ੍ਰਿਹ ਭੀਤਰਿ ਪ੍ਰਗਟਿਓ ਅਗਮ ਜੈਸੇ ਪਰਖਾਵਤ ॥੩॥ ਨਿਰਗੁਣ ਨਿਰੰਕਾਰ ਕਿ ਅਬਿਨਾਸੀ ਅਤੁਲੋ ਤੁਲਿਓ ਨ ਜਾਵਤ ॥ ਕਹੁ ਨਾਨਕ ਅਜਰੁ ਜਿਨਿ ਸਿਰਿਆ ਤਿਸ ਹੀ ਕਉ ਬਨਿ ਆਵਤ ਚ ਦੀਕ ॥੪॥੯॥ ਸਾਰਗ ਮਹਲਾ ੫ ॥ ਬਿਖਈ ਦਿਨੁ ਰੈਨਿ ਇਵ ਹੀ ਗੁਦਾਰੈ ॥ ਗੋਬਿੰਦੁ ਨ ਭਜੈ ਅਹੰਬੁਧਿ ਮਾਤਾ ਜਨਮੁ ਐਂਡ ਤੇ ਜੁਐ ਜਿਉ ਹਾਰੈ ॥੧॥ ਰਹਾਉ ॥ ਨਾਮੁ ਅਮੋਲਾ ਪ੍ਰੀਤਿ ਨ ਤਿਸ ਸਿਉ ਪਰ ਨਿੰਦਾ ਹਿਤਕਾਰੈ ॥ ਛਾਪਰੁ ਬਾਂਧਿ ਕਿ 1 ਸਵਾਰੈ ਤ੍ਰਿਣ ਕੋ ਦੁਆਰੈ ਪਾਵਕੁ ਜਾਗੈ ॥੧॥ ਕਾਲਰ ਪੋਟ ਉਠਾਵੈ ਮੂੰਡਹਿ ਅੰਮ੍ਰਿਤੁ ਮਨ ਤੇ ਡਾਰੈ ॥ ਓਢੇ ਬਸਤ ਦੇ ਕਾਜਰ ਮਹਿ ਪਰਿਆ ਬਹੁਰਿ ਬਹੁਰਿ ਫਿਰਿ ਝਾਰੈ ॥੨॥ ਕਾਟੈ ਪੇਡੁ ਡਾਲ ਪਰਿ ਠਾਢਿ ਖਾਇ ਖਾਇ ਮੁਸਕਾਰੈ ॥ ਤੇ ਗਿਰਿਓ ਜਾਇ ਰਸਾਤਲਿ ਪਰਿਓ ਛੋਟੀ ਛੋਟੀ ਸਿਰ ਭਾਰੈ ॥੩॥ ਨਿਰਵੈਰੈ ਸੰਗਿ ਵੈਰੁ ਰਚਾਏ ਪਹੁਚਿ ਨ ਸਕੈ ॥ ਗਵਾਰੈ ॥ ਕਹੁ ਨਾਨਕ ਸੰਤਨ ਕਾ ਰਾਖਾ ਪਾਰਬ੍ਰਹਮੁ ਨਿਰੰਕਾਰੈ ॥੪॥੧੦ll ਸਾਰਗ ਮਹਲਾ ੫ ॥ ਅਵਰਿ ਸਭਿ ਨੂੰ ਭੂਲੇ ਭੂਮਤ ਨ ਜਾਨਿਆ ॥ ਏਕੁ ਸੁਧਾਖਰੁ ਜਾ ਕੈ ਹਿਰਦੈ ਵਸਿਆ ਤਿਨਿ ਬੇਦਹਿ ਤਤੁ ਪਛਾਨਿਆ ॥੧॥ ਰਹਾਉ ॥ ਕ ਕ ਪਰਵਿਰਤਿ ਮਾਰਗੁ ਜੇਤਾ ਕਿਛੁ ਹੋਈਐ ਤੇਤਾ ਲੋਗ ਪਚਾਰਾ ॥ ਜਉ ਲਉ ਰਿਦੈ ਨਹੀ ਪਰਗਾਸਾ ਤਉ ਲਉ ਅੰਧ ਵੀ ਕਿ ਅੰਧਾਰਾ ॥੧॥ ਜੈਸੇ ਧਰਤੀ ਸਾਧੈ ਬਹੁ ਬਿਧਿ ਬਿਨੁ ਬੀਜੈ ਨਹੀ ਜਾਂਮੈ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਹੈ ਤੁਟੈ ਕਿ ਮੈ ਨਾਹੀ ਅਭਿਮਾਨੈ ॥੨॥ ਨੀਰੁ ਬਿਲੋਵੈ ਅਤਿ ਸਮੁ ਪਾਵੈ ਸੈਨੂ ਕੈਸੇ ਰੀਸੈ ॥ ਬਿਨੁ ਗੁਰ ਭੇਟੇ ਮੁਕਤਿ ਨ ਕਾਹੂ ਮਿਲਤ ਨੇ