ਪੰਨਾ:Guru Granth Sahib Ji.pdf/1209

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


॥੨॥੪॥੨੩॥ | ਸਾਰਗ ਮਹਲਾ ੫ ਦੁਪਦੇ ਘਰੁ ੪ ੴ ਸਤਿਗੁਰ ਪ੍ਰਸਾਦਿ॥ ਕਿ ਮੋਹਨ ਘਰਿ ਆਵਹੁ ਕਰਉ ਜੋਦਰੀਆ ॥ ਮਾਨੁ ਕਰਉ ਅਭਿਮਾਨੈ ਬੋਲਉ ਭੂਲ ਚੂਕ ਤੇਰੀ ਪ੍ਰਿਅ ਚਿਰੀਆ ॥੧॥ ਰਹਾਉ ॥ ਨਿਕਟਿ ਸੁਨਉ ਅਰੁ ਪੇਖਉ ਨਾਹੀ ਭਰਮਿ ਭਰਮਿ ਦੁਖ ਭਰੀਆ ॥ ਹੋਇ ਕ੍ਰਿਪਾਲ ਗੁਰ ਸਾਹਿ ਪਾਰਦੋ ਮਿਲਉ ਲਾਲ ਮਨੁ ਹਰੀਆ ॥੧॥ ਏਕ ਨਿਮਖ ਜੇ ਬਿਸਰੈ ਸੁਆਮੀ ਜਾਨਉ ਕੋਟਿ ਦਿਨਸ ਲਖ ਬਰੀਆ ॥ ਸਾਧਸੰਗਤਿ ਕੀ ਭੀਰ ਜਉ ਪਾਈ ਤਉ ਨਾਨਕ ਹਰਿ ਸੰਗਿ ਮਿਰੀਆ ॥੨॥੧॥੨੪॥ ਸਾਰਗ ਮਹਲਾ ੫ ॥ ਅਬ ਕਿਆ ਸੋਚਉ ਸੋਚ ਬਿਸਾਰੀ ॥ ਕਰਣਾ ਸਾ ਸੋਈ ਕਰਿ ਰਹਿਆ ਦੇਹਿ ਨਾਉ ਬਲਿਹਾਰੀ ॥੧॥ ਰਹਾਉ ॥ ਚਹੁ ਦਿਸ . ਆ ਫੂਲਿ ਰਹੀ ਬਿਖਿਆ ਬਿਖੁ ਗੁਰ ਮੰਤੁ ਮੁਖਿ ਗਰੁੜਾਰੀ ॥ ਹਾਥ ਦੇਇ ਰਾਖਿਓ ਕਰਿ ਅਪੁਨਾ ਜਿਉ ਜਲ ਕਮਲਾ . ਕਿ ਅਲਿਪਾਰੀ ॥੧॥ ਹਉ ਨਾਹੀ ਕਿਛੁ ਮੈ ਕਿਆ ਹੋਸਾ ਸਭ ਤੁਮ ਹੀ ਕਲ ਧਾਰੀ ॥ ਨਾਨਕ ਭਾਗਿ ਪਰਿਓ ਹਰਿ ਪਾਛੈ ਕਿ ਰਾਖੁ ਸੰਤ ਸਦਕਾਰੀ ॥੨॥੨॥੨੫॥ ਸਾਰਗ ਮਹਲਾ ੫ ॥ ਅਬ ਮੋਹਿ ਸਰਬ ਉਪਾਵ ਬਿਰਕਾਰੇ ॥ ਕਰਣ ਕਾਰਣ ਦੇ ਸਮਰਥ ਸੁਆਮੀ ਹਰਿ ਏਕਸੁ ਤੇ ਮੇਰੀ ਗਾਤੇ ॥੧॥ ਰਹਾਉ ॥ ਦੇਖੇ ਨਾਨਾ ਰੂਪ ਬਹੁ ਰੰਗਾ ਅਨ ਨਾਹੀ ਤੁਮ ਭਾਂਡੇ ॥ ਦੇਹਿ ਅਧਾਰੁ ਸਰਬ ਕਉ ਠਾਕੁਰ ਜੀਅ ਪ੍ਰਾਨ ਸੁਖਦਾਤੇ ॥੧॥ ਭ੍ਰਮਤੌ ਭੂਮਤੋਂ ਹਾਰਿ ਜਉ ਪਰਿਓ ਤਉ ਗੁਰ ਤੇ ਮਿਲਿ ਚਰਨ ਪਰਾਤੇ ॥ ਕਹੁ ਨਾਨਕ ਮੈ ਸਰਬ ਸੁਖੁ ਪਾਇਆ ਇਹ ਸੂਖਿ ਬਿਹਾਨੀ ਰਾਤੇ ॥੨॥੩॥੨੬॥ ਸਾਰਗ ਮਹਲਾ ੫ ॥ ਅਬ ਮੋਹਿ ਲਬਧਿਓ ਹੈ ਹਰਿ ਟੇਕ ॥ ਗੁਰ ਦਇਆਲ ਭਏ ਸੁਖਦਾਈ ਅੰਧੁਲੇ ਮਾਣਿਕੁ ਦੇਖਾ ॥ ॥੧॥ ਰਹਾਉ ॥ ਕਾਟੇ ਅਗਿਆਨ ਤਿਮਰ ਨਿਰਮਲੀਆ ਬੁਧਿ ਬਿਗਾਸ ਬਿਬੇਕਾ ॥ ਜਿਉ ਜਲ ਤਰੰਗ ਫੇਨੁ ਜਲ ਨਾ ਹੋਈ ਹੈ ਸੇਵਕ ਠਾਕੁਰ ਭਏ ਏਕਾ ॥੧॥ ਜਹ ਤੇ ਉਠਿਓ ਤਹ ਹੀ ਆਇਓ ਸਭ ਹੀ ਏਕੈ ਏਕਾ ॥ਨਾਨਕ ਦ੍ਰਿਸਟਿ . ਕ ਆਇਓ ਸ੍ਰਬ ਠਾਈ ਪ੍ਰਣਪਤੀ ਹਰਿ ਸਮਕਾ ॥੨॥੪॥੨੭ll ਸਾਰਗ ਮਹਲਾ ੫ ॥ ਮੇਰਾ ਮਨੁ ਏਕੈ ਹੀ ਪ੍ਰਿਅ ਮਾਂਗੈ ॥ ਕਿ ਕਿ ਪੇਖਿ ਆਇਓ ਸਰਬ ਥਾਨ ਦੇਸ ਪ੍ਰਿਅ ਰੋਮ ਨ ਸਮਸਰਿ ਲਾਗੈ ॥੧॥ ਰਹਾਉ ॥ ਮੈ ਨੀਰੇ ਅਨਿਕ ਭੋਜਨ ਬਹੁ ਕਿ ਦੀ ਬਿੰਜਨ ਤਿਨ ਸਿਉ ਦ੍ਰਿਸਟਿ ਨ ਕਰੈ ਰੁਚਾਗੈ ॥ ਹਰਿ ਰਸੁ ਚਾਹੈ ਪ੍ਰਿਅ ਪ੍ਰਿਅ ਮੁਖਿ ਟੇਰੈ ਜਿਉ ਅਲਿ ਕਮਲਾ ਲੋਭੀਰੀ ਪੰਡ