ਪੰਨਾ:Guru Granth Sahib Ji.pdf/121

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਹੋਈ ॥ ਨਾਨਕ ਨਾਮਿ ਰਤੇ ਵੀਚਾਰੀ ਸਚੋ ਸਚੁ ਕਮਾਵਣਿਆ ॥੮॥੧੮॥੧੯॥ ਮਾਝ ਮਹਲਾ ੩ ॥ ਨਿਰਮਲ ਕਿ ਸਬਦੁ ਨਿਰਮਲ ਹੈ ਬਾਣੀ ॥ ਨਿਰਮਲ ਜੋਤਿ ਸਭ ਮਾਹਿ ਸਮਾਣੀ ॥ ਨਿਰਮਲ ਬਾਣੀ ਹਰਿ ਸਾਲਾਹੀ ਜਪਿ ਹਰਿ ਕਿ ਨਿਰਮਲੁ ਮੈਲੁ ਗਵਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਸੁਖਦਾਤਾ ਮੰਨਿ ਵਸਾਵਣਿਆ ॥ ਹਰਿ ਨਿਰਮਲੁ ਨ ਦੇ ਗੁਰ ਸਬਦਿ ਸਲਾਹੀ ਸਬਦੋ ਸੁਣਿ ਤਿਸਾ ਮਿਟਾਵਣਿਆ ॥੧॥ ਰਹਾਉ ॥ ਨਿਰਮਲ ਨਾਮੁ ਵਸਿਆ ਮਨਿ ਆਏ ॥ ਤੇ ਮਨੁ ਤਨੁ ਨਿਰਮਲੁ ਮਾਇਆ ਮੋਹੁ ਗਵਾਏ ॥ ਨਿਰਮਲ ਗੁਣ ਗਾਵੈ ਨਿਤ ਸਾਚੇ ਕੇ ਨਿਰਮਲ ਨਾਦੁ ਵਜਾਵਣਿਆ ॥ ॥੨॥ ਨਿਰਮਲ ਅੰਮ੍ਰਿਤੁ ਗੁਰ ਤੇ ਪਾਇਆ ॥ ਵਿਚਹੁ ਆਪੁ ਮੁਆ ਤਿਥੈ ਮੋਹੁ ਨ ਮਾਇਆ ॥ ਨਿਰਮਲ ਗਿਆਨੁ ਧਿਆਨੁ ਅਤਿ ਨਿਰਮਲੁ ਨਿਰਮਲ ਬਾਣੀ ਮੰਨਿ ਵਸਾਵਣਿਆ ॥੩॥ ਜੋ ਨਿਰਮਲੁ ਸੇਵੇ ਸੁ ਨਿਰਮਲੁ ਨ ਹੋਵੈ ॥ ਹਉਮੈ ਮੈਲੁ ਗੁਰ ਸਬਦੇ ਧੋਵੈ ॥ ਨਿਰਮਲ ਵਾਜੇ ਅਨਹਦ ਧੁਨਿ ਬਾਣੀ ਦਰਿ ਸਚੈ ਸੋਭਾ ਪਾਵਣਿਆ ॥੪॥ ਕਿ ਨਿਰਮਲ ਤੇ ਸਭ ਨਿਰਮਲ ਹੋਵੈ ॥ ਨਿਰਮਲੁ ਮਨੂਆ ਹਰਿ ਸਬਦਿ ਰੋਵੈ ॥ ਨਿਰਮਲ ਨਾਮਿ ਲਗੇ ਬਡਭਾਗੀ ਕਿ ਕੋ ਨਿਰਮਲੁ ਨਾਮਿ ਸੁਹਾਵਣਿਆ ॥੫॥ ਸੋ ਨਿਰਮਲੁ ਜੋ ਸਬਦੇ ਸੋਹੈ ॥ ਨਿਰਮਲ ਨਾਮਿ ਮਨੁ ਤਨੁ ਮੋਹੈ ॥ ਸਚਿ ਨਾਮਿ ਕਿ ਮਲੁ ਕਦੇ ਨ ਲਾਗੈ ਮੁਖੁ ਊਜਲੁ ਸਚੁ ਕਰਾਵਣਿਆ ॥੬॥ ਮਨੁ ਮੈਲਾ ਹੈ ਦੂਜੈ ਭਾਇ ॥ ਮੈਲਾ ਚਉਕਾ ਮੈਲੇ ਥਾਇ ॥ ਜੋ ਮੈਲਾ ਖਾਇ ਫਿਰਿ ਮੈਲੁ ਵਧਾਏ ਮਨਮੁਖ ਮੈਲੁ ਦੁਖੁ ਪਾਵਣਿਆ ॥੭॥ ਮੈਲੇ ਨਿਰਮਲ ਸਭਿ ਹੁਕਮਿ ਸਬਾਏ ॥ ਸੇ ਨਿਰਮਲ ਜੋ ਹਰਿ ਸਾਚੇ ਭਾਏ ॥ ਨਾਨਕ ਨਾਮੁ ਵਸੈ ਮਨ ਅੰਤਰਿ ਗੁਰਮੁਖਿ ਮੈਲੁ ਚੁਕਾਵਣਿਆ ॥੮॥੧੯॥੨੦ll ਮਾਝ ਮਹਲਾ ੩ ॥ ਗੋਵਿੰਦੁ ਊਜਲੁ ਊਜਲ ਹੰਸਾ ॥ ਮਨੁ ਬਾਣੀ ਨਿਰਮਲ ਮੇਰੀ ਮਨਸਾ ॥ ਮਨਿ ਊਜਲ ਸਦਾ ਮੁਖ ਸੋਹਹਿ ਅਤਿ ਉਜਲ ਨਾਮੁ ਧਿਆਵਣਿਆ ॥੧॥ ਹਉ ਵਾਰੀ ਜੀਉ ਵਾਰੀ ਗੋਬਿੰਦ ਗੁਣ ਗਾਵਣਿਆ ॥ ਗੋਬਿਦ ਗੋਬਿਦੁ ਕਹੈ ਦਿਨ ਰਾਤੀ ਗੋਬਿਦ ਗੁਣ ਸਬਦਿ ਸੁਣਾਵਣਿਆ ॥੧॥ ਰਹਾਉ ॥ ਗੋਬਿਦੁ ਗਾਵਹਿ ਸਹਜਿ ਸੁਭਾਏ ॥ ਕਿ ਗੁਰ ਕੈ ਭੈ ਊਜਲ ਹਉਮੈ ਮਲੁ ਜਾਏ ॥ ਸਦਾ ਅਨੰਦਿ ਰਹਹਿ ਭਗਤਿ ਕਰਹਿ ਦਿਨੁ ਰਾਤੀ ਸੁਣਿ ਗੋਬਿਦ ਗੁਣ ਕਿ ਕਿ ਗਾਵਣਿਆ ॥੨॥ ਮਨੂਆ ਨਾਚੈ ਭਗਤਿ ਦ੍ਰਿੜਾਏ ॥ ਗੁਰ ਕੈ ਸਬਦਿ ਮਨੈ ਮਨੁ ਮਿਲਾਏ ॥ ਸਚਾ ਤਾਲ ਪੂਰੇ ਹੁੰਦੇ ਮਾਇਆ ਮੋਹੁ ਚੁਕਾਏ ਸਬਦੇ ਨਿਰਤਿ ਕਰਾਵਣਿਆ ॥੩॥ ਊਚਾ ਕੂਕੇ ਤਨਹਿ ਪਛਾੜੇ ॥ ਮਾਇਆ ਮੋਹਿ ਕਿ ਤ ਅੰਤ ਅ ਅ