ਪੰਨਾ:Guru Granth Sahib Ji.pdf/1218

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਨਿ ਸਾਚਾ ਪੂਰਨ ਪੂਰੇ ਨਾਦ ॥੨॥੪੬॥੬੯॥ ਸਾਰਗ ਮਹਲਾ ੫ ॥ ਮੇਰੈ ਗੁਰਿ ਮੋਰੋ ਸਹਸਾ ਉਤਾਰਿਆ ॥ ਕਿ ਤਿਸੁ ਗੁਰ ਕੈ ਜਾਈਐ ਬਲਿਹਾਰੀ ਸਦਾ ਸਦਾ ਹਉ ਵਾਰਿਆ ॥੧॥ ਰਹਾਉ ॥ ਗੁਰ ਕਾ ਨਾਮੁ ਜਪਿਓ ਦਿਨੁ ਕਿ ਰਾਤੀ ਗੁਰ ਕੇ ਚਰਨ ਮਨਿ ਧਾਰਿਆ ॥ ਗੁਰ ਕੀ ਧੂਰਿ ਕਰਉ ਨਿਤ ਮਜਨੁ ਕਿਲਵਿਖ ਮੈਲੁ ਉਤਾਰਿਆ ॥੧॥ ਗੁਰ ਪੂਰੇ ਕੀ ਕਰਉ ਨਿਤ ਸੇਵਾ ਗੁਰੁ ਅਪਨਾ ਨਮਸਕਾਰਿਆ ॥ ਸਰਬ ਫਲਾ ਦੀਨੇ ਗੁਰਿ ਪੂਰੈ ਨਾਨਕ ਗੁਰਿ ਪਰ ਦੇ ਨਿਸਤਾਰਿਆ ॥੨॥੪੭॥੭੦ll ਸਾਰਗ ਮਹਲਾ ੫ ॥ ਸਿਮਰਤ ਨਾਮੁ ਪ੍ਰਾਨ ਗਤਿ ਪਾਵੈ ॥ ਮਿਟਹਿ ਕਲੇਸ ਸ ਸਭ ਨਾਸੈ ਸਾਧਸੰਗਿ ਹਿਤੁ ਲਾਵੈ ॥੧॥ ਰਹਾਉ ॥ ਹਰਿ ਹਰਿ ਹਰਿ ਹਰਿ ਮਨਿ ਆਰਾਧੇ ਰਸਨਾ ਹਰਿ ਜਸੁ ਗਾਵੈ ॥ ਤਜਿ ਅਭਿਮਾਨੁ ਕਾਮ ਕ੍ਰੋਧੁ ਨਿੰਦਾ ਬਾਸੁਦੇਵ ਰੰਗੁ ਲਾਵੈ ॥੧॥ ਦਾਮੋਦਰ ਦਇਆਲ ਆਰਾਧਹੁ ॥ ਗੋਬਿੰਦ ਕਰਤ ਸੁਹਾਵੈ ॥ ਕਹੁ ਨਾਨਕ ਸਭ ਕੀ ਹੋਇ ਰੇਨਾ ਹਰਿ ਹਰਿ ਦਰਸਿ ਸਮਾਵੈ ॥੨॥੪੮॥੭੧॥ ਸਾਰਗ ਮਹਲਾ ੫ ॥ ਅਪੁਨੇ ਗੁਰ ਪੂਰੇ ਬਲਿਹਾਰੈ ॥ ਪ੍ਰਗਟ ਪ੍ਰਤਾਪੁ ਕੀਓ ਨਾਮ ਕੋ ਰਾਖੇ ਰਾਖਨਹਾਰੈ ॥੧॥ ਮੈਚ ਕਿ ਰਹਾਉ ॥ ਨਿਰਭਉ ਕੀਏ ਸੇਵਕ ਦਾਸ ਅਪਨੇ ਸਗਲੇ ਦੂਖ ਬਿਦਾਰੈ ॥ ਆਨ ਉਪਾਵ ਤਿਆਗਿ ਜਨ ਸਗਲੇ ਦੀ ਚਰਨ ਕਮਲ ਰਿਦ ਧਾਰੈ ॥੧॥ ਪ੍ਰਾਨ ਅਧਾਰ ਮੀਤ ਸਾਜਨ ਪ੍ਰਭ ਏਕੈ ਏਕੰਕਾਰੈ ॥ ਸਭ ਤੇ ਊਚ ਠਾਕੁਰੁ ਨਾਨਕ ਕਾ ਬਾਰ ਬਾਰ ਨਮਸਕਾਰੈ ॥੨॥੪੯॥੭੨॥ ਸਾਰਗ ਮਹਲਾ ੫ ॥ ਬਿਨੁ ਹਰਿ ਹੈ ਕੋ ਕਹਾ ਬਤਾਵਹੁ ॥ ਦੇ ਸੁਖ ਸਮੂਹ ਕਰੁਣਾ ਮੈ ਕਰਤਾ ਤਿਸੁ ਪ੍ਰਭ ਸਦਾ ਧਿਆਵਹੁ ॥੧॥ ਰਹਾਉ ॥ ਜਾ ਕੈ ਸੂਤਿ ਪਰੋਏ ਜੰਤਾ ਤਿਸੁ ਪ੍ਰਭ ਕਾ ਜਸੁ ਗਾਵਹੁ ॥ ਸਿਮਰਿ ਠਾਕੁਰੁ ਜਿਨਿ ਸਭੁ ਕਿਛੁ ਦੀਨਾ ਆਨ ਕਹਾ ਪਹਿ ਜਾਵਹੁ ॥੧॥ ਸਫਲ ਸੇਵਾ ਸੁਆਮੀ ਮੇਰੇ ਕੀ ਮਨ ਬਾਂਛਤ ਫਲ ਪਾਵਹੁ ॥ ਕਹੁ ਨਾਨਕ ਲਾਭੁ ਲਾਹਾ ਲੈ ਚਾਲਹੁ ਸੁਖ ਸੇਤੀ ਘਰਿ ਤੇ ਜਾਵਹੁ ॥੨॥੫੦॥੭੩॥ ਸਾਰਗ ਮਹਲਾ ੫ ॥ ਠਾਕੁਰ ਤੁਮ ਸਰਣਾਈ ਆਇਆ ॥ ਉਤਰਿ ਗਇਓ ਮੇਰੇ ਮਨ ਕਿ ਕਿ ਕਾ ਸੰਸਾ ਜਬ ਤੇ ਦਰਸਨੁ ਪਾਇਆ ॥੧॥ ਰਹਾਉ ॥ ਅਨਬੋਲਤ ਮੇਰੀ ਬਿਰਥਾ ਜਾਨੀ ਅਪਨਾ ਨਾਮੁ ਜਪਾਇਆ ॥ ਪੰਚ ਕਿ ਦੁਖ ਨਾਠੇ ਸੁਖ ਸਹਜਿ ਸਮਾਏ ਅਨਦ ਅਨਦ ਗੁਣ ਗਾਇਆ ॥੧॥ ਬਾਹ ਪਕਰਿ ਕਢਿ ਲੀਨੇ ਅਪੁਨੇ ਗ੍ਰਿੜ੍ਹ ਕੇ ਅੰਧ ਕੂਪ ਤੇ ਮਾਇਆ ॥ ਕਹੁ ਨਾਨਕ ਗੁਰਿ ਬੰਧਨ ਕਾਟੇ ਬਿਛੁਰਤ ਆਨਿ ਮਿਲਾਇਆ ॥੨॥੫੧॥੭੪॥ 4