ਪੰਨਾ:Guru Granth Sahib Ji.pdf/1222

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਾਰਗ ਮਹਲਾ ੫ ॥ ਹਰਿ ਹਰਿ ਸੰਤ ਜਨਾ ਕੀ ਜੀਵਨਿ ॥ ਬਿਖੈ ਰਸ ਭੋਗ ਅੰਮ੍ਰਿਤ ਸੁਖ ਸਾਗਰ ਰਾਮ ਨਾਮ ਰਸੁ ਦੀ ਪੀਵਨਿ ॥੧॥ ਰਹਾਉ ॥ ਸੰਚਨਿ ਰਾਮ ਨਾਮ ਧਨੁ ਰਤਨਾ ਮਨ ਤਨ ਭੀਤਰਿ ਸੀਵਨਿ ॥ ਹਰਿ ਰੰਗ ਰਾਂਗ ਭਏ ਕਿ ਮਨ ਲਾਲਾ ਰਾਮ ਨਾਮ ਰਸ ਖੀਵਨਿ ॥੧॥ ਜਿਉ ਮੀਨਾ ਜਲ ਸਿਉ ਉਰਝਾਨੋ ਰਾਮ ਨਾਮ ਸੰਗਿ ਲੀਵਨਿ ॥ ਪੈਕ ਨਾਨਕ ਸੰਤ ਚਾਤ੍ਰਿਕ ਕੀ ਨਿਆਈ ਹਰਿ ਬੂੰਦ ਪਾਨ ਸੁਖ ਥੀਵਨਿ ॥੨॥੬੮॥੯੧॥ ਸਾਰਗ ਮਹਲਾ ੫ ॥ ਹਰਿ ਕੇ ਨਾਮਹੀਨ ਬੇਤਾਲ ॥ ਜੇਤਾ ਕਰਨ ਕਰਾਵਨ ਤੇਤਾ ਸਭਿ ਬੰਧਨ ਜੰਜਾਲ ॥੧॥ ਰਹਾਉ ॥ ਬਿਨੁ ਪ੍ਰਭ ਸੇਵ ਕਰਤ ਅਨ ਸੇਵਾ ਬਿਰਥਾ ਕਾਟੈ ਕਾਲ ॥ ਜਬ ਜਮੁ ਆਇ ਸੰਘਾਰੈ ਪ੍ਰਾਨੀ ਤਬ ਤੁਮਰੋ ਕਉਨੁ ਹਵਾਲੁ ॥੧॥ ਰਾਖਿ ਲੇਹੁ ਦਾਸ ਅਪੁਨੇ ਕਉ ਸਦਾ ਸਦਾ ਕਿਰਪਾਲ ॥ ਸੁਖ ਨਿਧਾਨ ਨਾਨਕ ਪ੍ਰਭੁ ਮੇਰਾ ਸਾਧਸੰਗਿ ਧਨ ਮਾਲ ॥੨॥੬੯॥੯੨॥ ਸਾਰਗ ਮਹਲਾ ੫ ॥ ਮਨਿ ਤਨਿ ਰਾਮ ਕੋ ਬਿਉਹਾਰੁ ॥ ਪ੍ਰੇਮ ਭਗਤਿ ਗੁਨ ਗਾਵਨ ਗੀਧੇ ਨੂੰ ਪੋਹ ਨਹ ਸੰਸਾਰੁ ॥੧॥ ਰਹਾਉ ॥ ਸ੍ਰਵਣੀ ਕੀਰਤਨੁ ਸਿਮਰਨੁ ਸੁਆਮੀ ਇਹੁ ਸਾਧ ਕੋ ਆਚਾਰੁ ॥ ਚਰਨ ਕਮਲ ਮੈਚ ਕੇ ਅਸਥਿਤ ਰਿਦ ਅੰਤਰਿ ਪੂਜਾ ਪ੍ਰਾਨ ਕੋ ਆਧਾਰੁ ॥੧॥ ਪ੍ਰਭ ਦੀਨ ਦਇਆਲ ਸੁਨਹੁ ਬੇਨੰਤੀ ਕਿਰਪਾ ਅਪਨੀ ਦੇ ਧਾਰੁ ॥ ਨਾਮੁ ਨਿਧਾਨੁ ਉਚਰਉ ਨਿਤ ਰਸਨਾ ਨਾਨਕ ਸਦ ਬਲਿਹਾਰੁ ॥੨॥੭੦li੯੩॥ ਸਾਰਗ ਮਹਲਾ ੫ ॥ ਤੇ • ਹਰਿ ਕੇ ਨਾਮਹੀਨ ਮਤਿ ਥੋਰੀ ॥ ਸਿਮਰਤ ਨਾਹਿ ਸਿਰੀਧਰ ਠਾਕੁਰ ਮਿਲਤ ਅੰਧ ਦੁਖ ਘੋਰੀ ॥੧॥ ਰਹਾਉ ॥ ਹਰਿ ਕੇ ਨਾਮ ਸਿਉ ਪ੍ਰੀਤਿ ਨ ਲਾਗੀ ਅਨਿਕ ਭੇਖ ਬਹੁ ਜੋਰੀ ॥ ਤੂਟਤ ਬਾਰ ਨ ਲਾਗੈ ਤਾ ਕਉ ਜਿਉ ਗਾਗਰਿ ਨਾ ਜਲ ਫੋਰੀ ॥੧॥ ਕਰਿ ਕਿਰਪਾ ਭਗਤਿ ਰਸੁ ਦੀਜੈ ਮਨੁ ਖਚਿਤ ਪ੍ਰੇਮ ਰਸ ਖੋਰੀ ॥ ਨਾਨਕ ਦਾਸ ਤੇਰੀ ਸਰਣਾਈ ਪ੍ਰਭ ਬਿਨੁ ਆਨ ਨ ਹੋਗੇ ॥੨॥੭੧॥੯੪॥ ਸਾਰਗ ਮਹਲਾ ੫ ॥ ਚਿਤਵਉ ਵਾ ਅਉਸਰ ਮਨ ਮਾਹਿ ॥ ਹੋਇ ਇਕਤ੍ਰ ਮਿਲਹੁ ਸੰਤ ਸਾਜਨ ਗੁਣ ਗੋਬਿੰਦ ਨਿਤ ਗਾਹਿ ॥੧॥ ਰਹਾਉ ॥ ਬਿਨੁ ਹਰਿ ਭਜਨ ਜੇਤੇ ਕਾਮ ਨੂੰ ਕ ਕਰੀਅਹਿ ਤੇਤੇ ਬਿਰਥੇ ਜਾਂਹਿ ॥ ਪੂਰਨ ਪਰਮਾਨੰਦ ਮਨਿ ਮੀਠੋ ਤਿਸੁ ਬਿਨੁ ਦੂਸਰ ਨਾਹਿ ॥੧॥ ਜਪ ਤਪ ਅੰਕ ਕੇ ਸੰਜਮ ਕਰਮ ਸੁਖ ਸਾਧਨ ਤੁਲਿ ਨ ਕਛੂਐ ਲਾਹਿ ॥ ਚਰਨ ਕਮਲ ਨਾਨਕ ਮਨੁ ਬੇਧਿਓ ਚਰਨਹ ਸੰਗਿ ਨੂੰ ਕਿ ਸਮਾਹਿ ॥੨॥੭੨॥੯੫॥ ਸਾਰਗ ਮਹਲਾ ੫ ॥ ਮੇਰਾ ਪ੍ਰਭੁ ਸੰਗੇ ਅੰਤਰਜਾਮੀ ॥ ਆਗੈ ਕੁਸਲ ਪਾਛੈ ਖੇਮ