ਪੰਨਾ:Guru Granth Sahib Ji.pdf/1223

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸੂਖਾ ਸਿਮਰਤ ਨਾਮੁ ਸੁਆਮੀ ॥੧॥ ਰਹਾਉ ॥ ਸਾਜਨ ਮੀਤ ਸਖਾ ਹਰਿ ਮੇਰੈ ਗੁਨ ਗੋਪਾਲ ਹਰਿ ਰਾਇਆ ॥ ਐ ਬਿਸਰਿ ਨ ਜਾਈ ਨਿਮਖ ਹਿਰਦੈ ਤੇ ਪੂਰੈ ਗੁਰੂ ਮਿਲਾਇਆ ॥੧॥ ਕਰਿ ਕਿਰਪਾ ਰਾਖੇ ਦਾਸ ਅਪਨੇ ਜੀਅ ਜੰਤ ਪੰਚ ਕਿ ਵਸਿ ਜਾ ਕੈ ॥ ਏਕਾ ਲਿਵ ਪੂਰਨ ਪਰਮੇਸੁਰ ਭਉ ਨਹੀ ਨਾਨਕ ਤਾ ਕੈ ॥੨॥੭੩॥੯੬l ਸਾਰਗ ਮਹਲਾ ੫ ॥ ਤੇ ਜਾ ਕੈ ਰਾਮ ਕੋ ਬਲੁ ਹੋਇ ॥ ਸਗਲ ਮਨੋਰਥ ਪੂਰਨ ਤਾਹੂ ਕੇ ਦੁਖੁ ਨ ਬਿਆਪੈ ਕੋਇ ॥੧॥ ਰਹਾਉ ॥ ਜੋ ਜਨੁ ਭਗਤੁ ਦਾਸੁ ਨਿਜੁ ਪ੍ਰਭ ਕਾ ਸੁਣਿ ਜੀਵਾਂ ਤਿਸੁ ਸੋਇ ॥ ਉਦਮੁ ਕਰਉ ਦਰਸਨੁ ਪੇਖਨ ਕੌ ਕਰਮਿ ਪਰਾਪਤਿ ਹੋਇ ॥੧॥ ਗੁਰ ਪਰਸਾਦੀ ਦ੍ਰਿਸਟਿ ਨਿਹਾਰਉ ਦੂਸਰ ਨਾਹੀ ਕੋਇ ॥ਦਾਨੁ ਦੇਹਿ ਨਾਨਕ ਅਪਨੇ ਕਉ ਚਰਨ ਜੀਵਾਂ ਸੰਤ ਧੋਇ ॥੨॥੭੪॥੯੭॥ ਸਾਰਗ ਮਹਲਾ ੫ ॥ ਜੀਵਤੁ ਰਾਮ ਕੇ ਗੁਣ ਗਾਇ ॥ ਕਰਹੁ ਕ੍ਰਿਪਾ ਗੋਪਾਲ ਬੀਠੁਲੇ ਬਿਸਰਿ ਨ . ਨੂੰ ਕਬ ਹੀ ਜਾਇ ॥੧॥ ਰਹਾਉ ॥ ਮਨੁ ਤਨੁ ਧਨੁ ਸਭੁ ਤੁਮਰਾ ਸੁਆਮੀ ਆਨ ਨ ਦੂਜੀ ਜਾਇ ॥ ਜਿਉ ਤੂ ਰਾਖਹਿ ਕਿ ਤਿਵ ਹੀ ਰਹਣਾ ਤੁਮ ਪੈਨੈ ਖਾਇ ॥੧॥ ਸਾਧਸੰਗਤਿ ਕੈ ਬਲਿ ਬਲਿ ਜਾਈ ਬਹੁੜਿ ਨ ਜਨਮਾ ਧਾਇ ॥ ਨਾਨਕ ਜੀ ਕਿ ਦਾਸ ਤੇਰੀ ਸਰਣਾਈ ਜਿਉ ਭਾਵੈ ਤਿਵੈ ਚਲਾਇ ॥੨॥੭੫॥੯੮॥ ਸਾਰਗ ਮਹਲਾ ੫ ॥ ਮਨ ਰੇ ਨਾਮ ਕੇ ਸੁਖ ਦੀ ਸਾਰ ॥ ਆਨ ਕਾਮ ਬਿਕਾਰ ਮਾਇਆ ਸਗਲ ਦੀਸਹਿ ਛਾਰ ॥੧॥ ਰਹਾਉ ॥ ਹਿ ਅੰਧ ਕੂਪ ਪਤਿਤ ਪ੍ਰਾਣੀ ਦੇ ਤੇ ਨਰਕ ਘੋਰ ਗੁਬਾਰ ॥ ਅਨਿਕ ਜੋਨੀ ਭੂਮਤ ਹਾਰਿਓ ਭੂਮਤ ਬਾਰ ਬਾਰ ॥੧॥ ਪਤਿਤ ਪਾਵਨ ਭਗਤਿ ਬਛਲ ਦੀਨ ਕੇ ਕਿਰਪਾ ਧਾਰ ॥ ਕਰ ਜੋੜਿ ਨਾਨਕੁ ਦਾਨੁ ਮਾਂਗੈ ਸਾਧਸੰਗਿ ਉਧਾਰ ॥੨॥੭੬॥੯੯॥ ਸਾਰਗ ਮਹਲਾ ੫ ॥ ਤੇ ਬਿਰਾਜਿਤ ਰਾਮ ਕੋ ਪਰਤਾਪ ॥ ਆਧਿ ਬਿਆਧਿ ਉਪਾਧਿ ਸਭ ਨਾਸੀ ਬਿਨਸੇ ਤੀਨੈ ਤਾਪ ॥੧॥ ਰਹਾਉ ॥ ਤ੍ਰਿਸਨਾ ਬੁਝੀ ਪੂਰਨ ਸਭ ਆਸਾ ਚੁਕੇ ਸੋਗ ਸੰਤਾਪ ॥ ਗੁਣ ਗਾਵਤ ਅਚੁਤ ਅਬਿਨਾਸੀ ਮਨ ਤਨ ਆਤਮ ਬ੍ਰਾਪ ॥੧॥ ਕਾਮ ਕ੍ਰੋਧ ਲੋਭ ਮਦ ਮਤਸਰ ਸਾਧੂ ਕੈ ਸੰਗਿ ਖਾਪ ॥ ਭਗਤਿ ਵਛਲ ਭੈ ਕਾਟਨਹਾਰੇ ਨਾਨਕ ਕੇ ਮਾਈ ਬਾਪ ਦੇ ਕ ॥੨॥੭੭॥੧੦੦ll ਸਾਰਗ ਮਹਲਾ ੫ ॥ ਆਤੁਰੁ ਨਾਮ ਬਿਨੁ ਸੰਸਾਰ ॥ ਤ੍ਰਿਪਤਿ ਨ ਹੋਵਤ ਕੂਕਰੀ ਆਸਾ ਇਤੁ ਦੀਓ ਕਿ ਲਾਗੋ ਬਿਖਿਆ ਛਾਰ ॥੧॥ ਰਹਾਉ ॥ ਪਾਇ ਠਗਉਰੀ ਆਪਿ ਭੁਲਾਇਓ ਜਨਮਤ ਬਾਰੋ ਬਾਰ ॥ ਹਰਿ ਕਾ ਸਿਮਰਨੁ ਕਿ ਨਿਮਖ ਨ ਮਰਿਓ ਜਮਕੰਕਰੁ ਕਰਤ ਖੁਆਰ॥੧॥ ਹੋਹ ਕਿਪਾਲ ਦੀਨ ਦੁਖ ਭੰਜਨ ਤੇਰਿਆ ਸੰਤਹ ਕੀ ਵਾਰ॥ ਚ