ਪੰਨਾ:Guru Granth Sahib Ji.pdf/1225

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਬਹੁ ਪੁਕਾਰਿ ॥ ਪੂਰਨ ਹੋਤ ਨ ਕਤਹੁ ਬਾਤਹਿ ਅੰਤਿ ਪਰਤੀ ਹਾਰਿ ॥੧॥ ਰਹਾਉ ॥ ਸਾਂਤਿ ਸੂਖ ਨ ਸਹਜੁ ਉਪਜੈ ਨੂੰ ਕਿ ਇਹੈ ਇਸੁ ਬਿਉਹਾਰਿ॥ ਆਪ ਪਰ ਕਾ ਕਛੁ ਨ ਜਾਨੈ ਕਾਮ ਕ੍ਰੋਧਹਿ ਜਾਰਿ ॥੧॥l ਸੰਸਾਰ ਸਾਗਰੁ ਦੁਖਿ ਬਿਆਪਿਓ ਕਿ ਦਾਸ ਲੇਵਹੁ ਤਾਰਿ ॥ ਚਰਨ ਕਮਲ ਸਰਣਾਇ ਨਾਨਕ ਸਦ ਸਦਾ ਬਲਿਹਾਰਿ ॥੨॥੮੪॥੧੦੭॥ ਤੇ ਤੇ ਸਾਰਗ ਮਹਲਾ ੫ ॥ਰੇ ਪਾਪੀ ਤੇ ਕਵਨ ਕੀ ਮਤਿ ਲੀਨ ॥ ਨਿਮਖ ਘਰੀ ਨ ਸਿਮਰਿ ਸੁਆਮੀ ਜੀਉ ਪਿੰਡੁ ਜਿਨਿ ਤੇ ਦੀਨ ॥੧॥ ਰਹਾਉ ॥ ਖਾਤ ਪੀਵਤ ਸਵੰਤ ਸੁਖੀਆ ਨਾਮੁ ਸਿਮਰਤ ਖਾਨ ॥ ਗਰਭ ਉਦਰ ਬਿਲਲਾਟ ਕਰਤਾ । ਤਰ੍ਹਾਂ ਹੋਵਤ ਦੀਨ ॥੧॥ ਮਹਾ ਮਾਦ ਬਿਕਾਰ ਬਾਧਾ ਅਨਿਕ ਜੋਨਿ ਭ੍ਰਮੀਨ ॥ ਗੋਬਿੰਦ ਬਿਸਰੇ ਕਵਨ ਦੁਖ ਗਨੀਅਹਿ ਸੁਖੁ ਨਾਨਕ ਹਰਿ ਪਦ ਚੀਨ ॥੨॥੮੫॥੧੦੮ll ਸਾਰਗ ਮਹਲਾ ੫ ॥ ਮਾਈ ਰੀ ਚਰਨਹ ਓਟ ਗਹੀ ॥ ਦਰਸਨੁ ਪੇਖਿ ਮੇਰਾ ਮਨੁ ਮੋਹਿਓ ਦੁਰਮਤਿ ਜਾਤ ਬਹੀ ॥੧॥ ਰਹਾਉ ॥ ਅਗਹ ਅਗਾਧਿ ਊਚ ਅਬਿਨਾਸੀ ਕਿ ਕੀਮਤਿ ਜਾਤ ਨ ਕਹੀ ॥ ਜਲਿ ਥਲਿ ਪੇਖਿ ਪੇਖਿ ਮਨੁ ਬਿਗਸਿਓ ਪੂਰਿ ਰਹਿਓ ਬ ਮਹੀ ॥੧॥ ਦੀਨ ਦਇਆਲ ਕਿ ਪ੍ਰੀਤਮ ਮਨਮੋਹਨ ਮਿਲਿ ਸਾਧਹ ਕੀਨੋ ਸਹੀ ॥ ਸਿਮਰਿ ਸਿਮਰਿ ਜੀਵਤ ਹਰਿ ਨਾਨਕ ਜਮ ਕੀ ਭੀਰ ਨ ਫਹੀ ਕਿ ਨੇ ॥੨॥੮੬॥੧੦੯॥ ਸਾਰਗ ਮਹਲਾ ੫ ॥ ਮਾਈ ਰੀ ਮਨੁ ਮੇਰੋ ਮਤਵਾਰੋ ॥ ਪੇਖਿ ਦਇਆਲ ਅਨਦ ਸੁਖ ਪੂਰਨ ਨੇ ਹਰਸਿ ਰਪਿਓ ਖੁਮਾਰੋ॥੧॥ ਰਹਾਉ ॥ਨਿਰਮਲ ਭਏ ਉਜਲ ਜਸੁ ਗਾਵਤ ਬਹੁਰਿਨ ਹੋਵਤ ਕਾਰੋ॥ ਚਰਨ ਕਮਲ ਪਾ ਦੇ ਸਿਉ ਡੋਰੀ ਰਾਚੀ ਭੇਟਿਓ ਪੁਰਖੁ ਅਪਾਰੋ ॥੧॥ ਕਰੁ ਗਹਿ ਲੀਨੇ ਸਰਬਸੁ ਦੀਨੇ ਦੀਪਕ ਭਇਓ ਉਜਾਰੋ ॥ਨਾਨਕ ਦੇ . ਨਾਮਿ ਰਸਿਕ ਬੈਰਾਗੀ ਕੁ ਸਮੂਹਾਂ ਤਾਰੋ ॥੨॥੮੭॥੧੧੦ll ਸਾਰਗ ਮਹਲਾ ੫ ॥ ਮਾਈ ਰੀ ਆਨ ਸਿਮਰਿ । ਮਰਿ ਜਾਂਹਿ ॥ ਤਿਆਗਿ ਗੋਬਿਦੁ ਜੀਅਨ ਕੋ ਦਾਤਾ ਮਾਇਆ ਸੰਗਿ ਲਪਟਾਹਿ ॥੧॥ ਰਹਾਉ ॥ ਨਾਮੁ ਬਿਸਾਰਿ ਚਲਹਿ ਅਨ ਮਾਰਗਿ ਨਰਕ ਘੋਰ ਮਹਿ ਪਾਹਿ ॥ ਅਨਿਕ ਸਜਾਂਈ ਗਣਤ ਨ ਆਵੈ ਗਰਭੈ ਗਰਭਿ ਮਾਹਿ ॥੧॥ ਕਿ ਸੇ ਧਨਵੰਤੇ ਸੇ ਪਤਿਵੰਤੇ ਹਰਿ ਕੀ ਸਰਣਿ ਸਮਾਹਿ ॥ ਗੁਰ ਪ੍ਰਸਾਦਿ ਨਾਨਕ ਜਗੁ ਜੀਤਿਓ ਬਹੁਰਿ ਨ ਆਵਹਿ ਕਿ ਕਿ ਜਾਂਹਿ ॥੨॥੮੮॥੧੧੧॥ ਸਾਰਗ ਮਹਲਾ ੫ ॥ ਹਰਿ ਕਾਟੀ ਕੁਟਿਲਤਾ ਕੁਠਾਰਿ ॥ ਭ੍ਰਮ ਬਨ ਦਹਨ ਭਏ ਖਿਨ ਤੇ ਕੀ ਭੀਤਰਿ ਰਾਮ ਨਾਮ ਪਰਹਾਰਿ ॥੧॥ ਰਹਾਉ ॥ ਕਾਮ ਕ੍ਰੋਧ ਨਿੰਦਾ ਪਰਹਰੀਆ ਕਾਢੇ ਸਾਧੂ ਕੈ ਸੰਗਿ ਮਾਰਿ ॥