ਪੰਨਾ:Guru Granth Sahib Ji.pdf/1226

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਨਮੁ ਪਦਾਰਥੁ ਗੁਰਮੁਖਿ ਜੀਤਿਆ ਬਹੁਰਿ ਨ ਜੂਐ ਹਾਰਿ ॥੧॥ ਆਠ ਪਹਰ ਪ੍ਰਭ ਕੇ ਗੁਣ ਗਾਵਹ ਪੂਰਨ ਕ ਸਬਦਿ ਬੀਚਾਰਿ ॥ ਨਾਨਕ ਦਾਸਨਿ ਦਾਸੁ ਜਨੁ ਤੇਰਾ ਪੁਨਹ ਪੁਨਹ ਨਮਸਕਾਰਿ ॥੨॥੮੯॥੧੧੨॥ ਕਿ ਕਿ ਸਾਰਗ ਮਹਲਾ ੫ ॥ ਪੋਥੀ ਪਰਮੇਸਰ ਕਾ ਥਾਨੁ ॥ ਸਾਧਸੰਗਿ ਗਾਵਹਿ ਗੁਣ ਗੋਬਿੰਦ ਪੂਰਨ ਬ੍ਰਹਮ ਗਿਆਨੁ ॥੧॥ ਦੀ ਰਹਾਉ ॥ ਸਾਧਿਕ ਸਿਧ ਸਗਲ ਮੁਨਿ ਲੋਚਹਿ ਬਿਰਲੇ ਲਾਗੈ ਧਿਆਨੁ ॥ ਜਿਸਹਿ ਕ੍ਰਿਪਾਲੁ ਹੋਇ ਮੇਰਾ ਸੁਆਮੀ ਪੂਰਨ ਤਾ ਕੋ ਕਾਮੁ ॥੧॥ ਜਾ ਕੈ ਰਿਦੈ ਵਸੈ ਭੈ ਭੰਜਨੁ ਤਿਸੁ ਜਾਨੈ ਸਗਲ ਜਹਾਨੁ ॥ ਖਿਨੁ ਪਲੁ ਬਿਸਰੁ ਨਹੀ ਮੇਰੇ ਨੇ ਕਰਤੇ ਇਹੁ ਨਾਨਕੁ ਮਾਂਗੈ ਦਾਨੁ ॥੨॥੯੦॥੧੧੩॥ ਸਾਰਗ ਮਹਲਾ ੫ ॥ ਝੂਠਾ ਸਰਬ ਥਾਈ ਮੇਹੁ ॥ ਅਨਦ 1 ਮੰਗਲ ਗਾਉ ਹਰਿ ਜਸੁ ਪੂਰਨ ਪ੍ਰਗਟਿਓ ਨੇਹੁ ॥੧॥ ਰਹਾਉ ॥ ਚਾਰਿ ਕੁੰਟ ਦਹ ਦਿਸਿ ਜਲ ਨਿਧਿ ਊਨ ਥਾਉ ਨ . ਕੇਹੁ॥ ਕ੍ਰਿਪਾ ਨਿਧਿ ਗੋਬਿੰਦ ਪੂਰਨ ਜੀਅ ਦਾਨੁ ਸਭ ਦੇਹੁ॥੧॥ ਸਤਿ ਸਤਿ ਹਰਿ ਸਤਿ ਸੁਆਮੀ ਸਤਿ ਸਾਧਸੰਗੇਹੁ॥ ਨੂੰ ਸਤਿ ਤੇ ਜਨ ਜਿਨ ਪਰਤੀਤਿ ਉਪਜੀ ਨਾਨਕ ਨਹ ਭਰਮੇਹੁ ॥੨॥੯੧॥੧੧੪॥ ਸਾਰਗ ਮਹਲਾ ੫ ॥ ਮੈਚ ਕੇ ਗੋਬਿਦ ਜੀਉ ਤੂ ਮੇਰੇ ਪ੍ਰਾਨ ਅਧਾਰ ॥ ਸਾਜਨ ਮੀਤ ਸਹਾਈ ਤੁਮ ਹੀ ਤੂ ਮੇਰੋ ਪਰਵਾਰ ॥੧॥ ਰਹਾਉ ॥ ਕਰੁ ਕਿ ਮਸਤਕਿ ਧਾਰਿਓ ਮੇਰੈ ਮਾਥੈ ਸਾਧਸੰਗਿ ਗੁਣ ਗਾਏ ॥ ਤੁਮਰੀ ਕ੍ਰਿਪਾ ਤੇ ਸਭ ਫਲ ਪਾਏ ਰਸਕਿ ਰਾਮ ਨਾਮ ਤੋਂ ਪਾ ਧਿਆਏ ॥੧॥ ਅਬਿਚਲ ਨੀਵ ਧਰਾਈ ਸਤਿਗੁਰਿ ਕਬਹੂ ਡੋਲਤ ਨਾਹੀ ॥ ਗੁਰ ਨਾਨਕ ਜਬ ਭਏ ਦਇਆਰਾ ॥ ਸਰਬ ਸੁਖਾ ਨਿਧਿ ਪਾਹੀ ॥੨॥੯੨॥੧੧੫॥ ਸਾਰਗ ਮਹਲਾ ੫ ॥ ਨਿਬਹੀ ਨਾਮ ਕੀ ਸਚੁ ਖੇਪ ॥ ਲਾਭੁ ਹਰਿ ਦੇ ਗੁਣ ਗਾਇ ਨਿਧਿ ਧਨੁ ਬਿਖੈ ਮਾਹਿ ਅਲੇਪ ॥੧॥ ਰਹਾਉ ॥ ਜੀਅ ਜੰਤ ਸਗਲ ਸੰਤੋਖੇ ਆਪਨਾ ਪ੍ਰਭੁ ਧਿਆਇ ॥ ਰਤਨ ਜਨਮੁ ਅਪਾਰ ਜੀਤਿਓ ਬਹੁੜਿ ਜੋਨਿ ਨ ਪਾਇ ॥੧॥ ਭਏ ਕ੍ਰਿਪਾਲ ਦਇਆਲ ਗੋਬਿਦ ਭਇਆ ਨੂੰ ਸਾਧੂ ਸੰਗੁ ॥ ਹਰਿ ਚਰਨ ਰਾਸਿ ਨਾਨਕ ਪਾਈ ਲਗਾ ਪ੍ਰਭ ਸਿਉ ਰੰਗੁ ॥੨॥੯੩॥੧੧੬ ਸਾਰਗ ਮਹਲਾ ੫ ॥ ਕ ਮਾਈ ਰੀ ਪੇਖਿ ਰਹੀ ਬਿਸਮਾਦ ॥ ਅਨਹਦ ਧੁਨੀ ਮੇਰਾ ਮਨੁ ਮੋਹਿਓ ਅਚਰਜ ਤਾ ਕੇ ਸ਼ਾਦ ॥੧॥ ਰਹਾਉ ॥ ਮਾਤ ਪੰਚ ਕਿ ਪਿਤਾ ਬੰਧਪੁ ਹੈ ਸੋਈ ਮਨਿ ਹਰਿ ਕੋ ਅਹਿਲਾਦ ॥ ਸਾਧਸੰਗਿ ਗਾਏ ਗੁਨ ਗੋਬਿੰਦ ਬਿਨਸਿਓ ਸਭੁ ਪਰਮਾਦ ਕਿ ॥੧॥ ਡੋਰੀ ਲਪਟਿ ਰਹੀ ਚਰਨਹ ਸੰਗਿ ਭ੍ਰਮ ਭੈ ਸਗਲੇ ਖਾਦ ॥ ਏਕੁ ਅਧਾਰੁ ਨਾਨਕ ਜਨ ਕੀਆ ਬਹੁਰਿ ਨ ਚ