ਪੰਨਾ:Guru Granth Sahib Ji.pdf/1227

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਜੋਨਿ ਭ੍ਰਮਾਦ ॥੨॥੯੪॥੧੧੭॥ ਸਾਰਗ ਮਹਲਾ ੫ ॥ ਮਾਈ ਰੀ ਮਾਤੀ ਚਰਣ ਸਮੂਹ ॥ ਏਕਸੁ ਬਿਨੁ ਹਉ ਆਨ ॥ ਨੂੰ ਨ ਜਾਨਉ ਦੁਤੀਆ ਭਾਉ ਸਭ ਲੂਹ ॥੧॥ ਰਹਾਉ ॥ ਤਿਆਗਿ ਗੋਪਾਲ ਅਵਰ ਜੋ ਕਰਣਾ ਤੇ ਬਿਖਿਆ ਕੇ ਖੂਹ ਦੇ ਦਰਸ ਪਿਆਸ ਮੇਰਾ ਮਨੁ ਮੋਹਿਓ ਕਾਢੀ ਨਰਕ ਤੇ ਧੂਹ ॥੧॥ ਸੰਤ ਪ੍ਰਸਾਦਿ ਮਿਲਿਓ ਸੁਖਦਾਤਾ ਬਿਨਸੀ ਹਉਮੈ ਰੂਹ ॥ ਰਾਮ ਰੰਗਿ ਰਾਤੇ ਦਾਸ ਨਾਨਕ ਮਉਲਿਓ ਮਨੁ ਤਨੁ ਜੂਹ ॥੨॥੯੫॥੧੧੮॥ ਸਾਰਗ ਮਹਲਾ ੫ ॥ ਦੇ ਬਿਨਸੇ ਕਾਚ ਕੇ ਬਿਉਹਾਰ ॥ ਰਾਮ ਭਜੁ ਮਿਲਿ ਸਾਧਸੰਗਤਿ ਇਹੈ ਜਗ ਮਹਿ ਸਾਰ ॥੧॥ ਰਹਾਉ ॥ ਈਤ ਊਤ ਨ ਦੇ ਡੋਲਿ ਕਤਹੂ ਨਾਮੁ ਹਿਰਦੈ ਧਾਰਿ ॥ ਗੁਰ ਚਰਨ ਬੋਹਿਥ ਮਿਲਿਓ ਭਾਗੀ ਉਤਰਿਓ ਸੰਸਾਰ ॥੧॥ ਜਲਿ ਥਲਿ ਮਹੀਅਲਿ ਪੂਰਿ ਰਹਿਓ ਸਰਬ ਨਾਥ ਅਪਾਰ ॥ ਹਰਿ ਨਾਮੁ ਅੰਮ੍ਰਿਤੁ ਪੀਉ ਨਾਨਕ ਆਨ ਰਸ ਸਭਿ ਖਾਰ ॥੨॥੯੬॥੧੧੯॥ ਸਾਰਗ ਮਹਲਾ ੫ ॥ ਤਾ ਤੇ ਕਰਣ ਪਲਾਹ ਕਰੇ ॥ ਮਹਾ ਬਿਕਾਰ ਮੋਹ ਮਦ ਮਾਤੌ ਸਿਮਰਤ ਕੇ ਅੰਕ ਨਾਹਿ ਹਰੇ ॥੧॥ ਰਹਾਉ ॥ ਸਾਧਸੰਗਿ ਜਪਤੇ ਨਾਰਾਇਣ ਤਿਨ ਕੇ ਦੋਖ ਜਰੇ ॥ ਸਫਲ ਦੇਹ ਧੰਨਿ ਓਇ ਜਨਮੇ ਕਿ ਕਿ ਪ੍ਰਭ ਕੈ ਸੰਗਿ ਰਲੇ ॥੧॥ ਚਾਰਿ ਪਦਾਰਥ ਅਸਟ ਦਸਾ ਸਿਧਿ ਸਭ ਊਪਰਿ ਸਾਧ ਭਲੇ ॥ ਨਾਨਕ ਦਾਸ ਧੁਰਿ ਕੇ ਦੀ ਜਨ ਬਾਂਛੈ ਉਧਰਹਿ ਲਾਗਿ ਪਲੇ ॥੨॥੯੭॥੧੨੦ll ਸਾਰਗ ਮਹਲਾ ੫ ॥ ਹਰਿ ਕੇ ਨਾਮ ਕੇ ਜਨ ਕਾਂਖੀ ॥ ਜੋ ॥ ਮਨਿ ਤਨਿ ਬਚਨਿ ਏਹੀ ਸੁਖੁ ਚਾਹਤ ਪ੍ਰਭ ਦਰਸੁ ਦੇਖਹਿ ਕਬ ਆਖੀ ॥੧॥ ਰਹਾਉ ॥ ਤੂ ਬੇਅੰਤੁ ਪਾਰਬ੍ਰਹਮ ॥ ਸੁਆਮੀ ਗਤਿ ਤੇਰੀ ਜਾਇ ਨ ਲਾਖੀ ॥ ਚਰਨ ਕਮਲ ਪ੍ਰੀਤਿ ਮਨੁ ਬੇਧਿਆ ਕਰਿ ਸਰਬਸੁ ਅੰਤਰਿ ਰਾਖੀ ॥੧॥ ਬੇਦ ਪੁਰਾਨ ਸਿਤਿ ਸਾਧੂ ਜਨ ਇਹ ਬਾਣੀ ਰਸਨਾ ਭਾਖੀ ॥ ਜਪਿ ਰਾਮ ਨਾਮੁ ਨਾਨਕ ਨਿਸਤਰੀਐ ਹੋਰੁ ਦੁਤੀਆ ਨ ਬਿਰਥੀ ਸਾਖੀ ॥੨॥੯੮॥੧੨੧॥ ਸਾਰਗ ਮਹਲਾ ੫ ॥ ਮਾਖੀ ਰਾਮ ਕੀ ਤੁ ਮਾਖੀ ॥ ਜਹ ਦੁਰਗੰਧ ਤਹਾ ਤੁ ਬੈਸਹਿ ਮਹਾ ਬਿਖਿਆ ਮਦ ਚਾਖੀ ॥੧॥ ਰਹਾਉ ॥ ਕਿਤਹਿ ਅਸਥਾਨਿ ਤੁ ਟਿਕਨੁ ਨ ਪਾਵਹਿ ਇਹ ਬਿਧਿ ਦੇਖੀ . ਕਿ ਆਖੀ ॥ ਸੰਤਾ ਬਿਨੁ ਤੈ ਕੋਇ ਨ ਛਾਡਿਆ ਸੰਤ ਪਰੇ ਗੋਬਿਦ ਕੀ ਪਾਖੀ ॥੧॥ ਜੀਅ ਜੰਤ ਸਗਲੇ ਤੇ ਮੋਹੇ ਬਿਨੁ ਚ ਸੰਤਾ ਕਿਨੈ ਨ ਲਾਖੀ ॥ ਨਾਨਕ ਦਾਸੁ ਹਰਿ ਕੀਰਤਨਿ ਰਾਤਾ ਸਬਦੁ ਸੁਰਤਿ ਸਚੁ ਸਾਖੀ ॥੨॥੯੯॥੧੨੨॥ ਕਿ ਸਾਰਗ ਮਹਲਾ ੫ ॥ਮਾਈ ਵੀ ਕਾਟੀ ਜਮ ਕੀ ਫਾਸ ॥ ਹਰਿ ਹਰਿ ਜਪਤ ਸਰਬ ਸੁਖ ਪਾਏ ਬੀਚੇ ਗੁਸਤ ਉਦਾਸ ।