ਪੰਨਾ:Guru Granth Sahib Ji.pdf/1228

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


॥੧॥ ਰਹਾਉ ॥ ਕਰਿ ਕਿਰਪਾ ਲੀਨੇ ਕਰਿ ਅਪੁਨੇ ਉਪਜੀ ਦਰਸ ਪਿਆਸ ॥ ਸੰਤਸੰਗਿ ਮਿਲਿ ਹਰਿ ਗੁਣ ਗਾਏ ਕਿ ਬਿਨਸੀ ਦੁਤੀਆ ਆਸ ॥੧॥ ਮਹਾ ਉਦਿਆਨ ਅਟਵੀ ਤੇ ਕਾਢੇ ਮਾਰਗੁ ਸੰਤ ਕਹਿਓ ॥ ਦੇਖਤ ਦਰਸੁ ਪਾਪ ਸਭਿ ਕਿ ਨਾਸੇ ਹਰਿ ਨਾਨਕ ਰਤਨੁ ਲਹਿਓ ॥੨॥੧੦੦॥੧੨੩॥ ਸਾਰਗ ਮਹਲਾ ੫ ॥ ਮਾਈ ਰੀ ਅਰਿਓ ਪ੍ਰੇਮ ਕੀ ਖੋਰਿ ॥ ਦਰਸਨ ਰੁਚਿਤ ਪਿਆਸ ਮਨਿ ਸੁੰਦਰ ਸਕਤ ਨ ਕੋਈ ਤੋਰਿ ॥੧॥ ਰਹਾਉ ॥ ਪ੍ਰਾਨ ਮਾਨ ਪਤਿ ਪਿਤਾ ਸੁਤ ਬੰਧਪ ਹਰਿ ਸਰਬਸੁ ਧਨ ਮੋਰ ॥ ਧਿਗੁ ਸਰੀਰੁ ਅਸਤ ਬਿਸਟਾ ਕ੍ਰਿਮ ਬਿਨੁ ਹਰਿ ਜਾਨਤ ਹੋਰ ॥੧॥ ਭਇਓ ਕ੍ਰਿਪਾਲ ਦੀਨ ਦੇ ਦੀ ਦੁਖ ਭੰਜਨੁ ਪਰਾ ਪੂਰਬਲਾ ਜੋਰ ॥ ਨਾਨਕ ਸਰਣਿ ਕ੍ਰਿਪਾ ਨਿਧਿ ਸਾਗਰ ਬਿਨਸਿਓ ਆਨ ਨਿਹੋਰ ॥੨॥੧੦੧॥ : ੧੨੪ll ਸਾਰਗ ਮਹਲਾ ੫ ॥ ਨੀਕੀ ਰਾਮ ਕੀ ਧੁਨਿ ਸੋਇ ॥ ਚਰਨ ਕਮਲ ਅਨੁਪ ਸੁਆਮੀ ਜਪਤ ਸਾਧੂ ਹੋਇ . ॥੧॥ ਰਹਾਉ ॥ ਚਿਤਵਤਾ ਗੋਪਾਲ ਦਰਸਨ ਕਲਮਲਾ ਕਛੁ ਧੋਇ ॥ ਜਨਮ ਮਰਨ ਬਿਕਾਰ ਅੰਕੁਰ ਹਰਿ ਕਾਟਿ ॥ ਕਿ ਛਾਡੇ ਖੋਇ ॥੧॥l ਪਰਾ ਪੂਰਬਿ ਜਿਸਹਿ ਲਿਖਿਆ ਬਿਰਲਾ ਪਾਏ ਕੋਇ ॥ਰਵਣ ਗੁਣ ਗੋਪਾਲ ਕਰਤੇ ਨਾਨਕਾ ਸਚੁ ਚੈਕ ਕਿ ਜੋਇ ॥੨॥੧੦੨॥੧੨੫ ਸਾਰਗ ਮਹਲਾ ੫ ॥ ਹਰਿ ਕੇ ਨਾਮ ਕੀ ਮਤਿ ਸਾਰ ॥ ਹਰਿ ਬਿਸਾਰਿ ਜੁ ਆਨ ਰਾਚਹਿ ਕੇ ਮਿਥਨ ਸਭ ਬਿਸਥਾਰ ॥੧॥ ਰਹਾਉ ॥ ਸਾਧਸੰਗਮਿ ਭਜੁ ਸੁਆਮੀ ਪਾਪ ਹੋਵਤ ਖਾਰ ॥ ਚਰਨਾਰਬਿੰਦ ਬਸਾਇ ਓ ਹਿਰਦੈ ਬਹੁਰਿ ਜਨਮ ਨ ਮਾਰ ॥੧॥ ਕਰਿ ਅਨੁਗ੍ਰਹੁ ਰਾਖਿ ਲੀਨੇ ਏਕ ਨਾਮ ਅਧਾਰ ॥ ਦਿਨ ਰੈਨਿ ਸਿਮਰਤ ਸਦਾ ਤੇ ਦੇ ਨਾਨਕ ਮੁਖ ਊਜਲ ਦਰਬਾਰਿ ॥੨॥੧੦੩॥੧੨੬॥ ਸਾਰਗ ਮਹਲਾ ੫ ॥ ਮਾਨੀ ਤੂੰ ਰਾਮ ਕੈ ਦਰਿ ਮਾਨੀ ॥ ਸਾਧਸੰਗਿ ਮਿਲਿ ਹਰਿ ਗੁਨ ਗਾਏ ਬਿਨਸੀ ਸਭ ਅਭਿਮਾਨੀ ॥੧॥ ਰਹਾਉ ॥ ਧਾਰਿ ਅਨੁਗ੍ਰਹੁ ਅਪੁਨੀ ਕਰਿ ਲੀਨੀ ॥ ਗੁਰਮੁਖਿ ਪੂਰ ਗਿਆਨੀ ॥ ਸਰਬ ਸੂਖ ਆਨੰਦ ਘਨੇਰੇ ਠਾਕੁਰ ਦਰਸ ਧਿਆਨੀ ॥੧॥ ਨਿਕਟਿ ਵਰਤਨਿ ਸਾ ਸਦਾ ਨੂੰ ਸੁਹਾਗਨਿ ਦਹ ਦਿਸ ਸਾਈ ਜਾਨੀ ॥ ਪ੍ਰਿਅ ਰੰਗ ਰੰਗਿ ਰਤੀ ਨਾਰਾਇਨ ਨਾਨਕ ਤਿਸੁ ਕੁਰਬਾਨੀ ॥੨॥੧੦੪॥ ਅੰਕ ੧੨੭॥ ਸਾਰਗ ਮਹਲਾ ੫ ॥ ਤੁਅ ਚਰਨ ਆਸਰੋ ਈਸ ॥ਤੁਮਹਿ ਪਛਾਨੂ ਸਾਕੁ ਤੁਮਹਿ ਸੰਗਿ ਰਾਖਨਹਾਰ ਤੁਮੈ ਬੈਂਕ ਕਿ ਜਗਦੀਸ ॥ ਰਹਾਉ ॥ ਤੂ ਹਮਰੋ ਹਮ ਤੁਮਰੇ ਕਹੀਐ ਇਤ ਉਤ ਤੁਮ ਹੀ ਰਾਖੇ ॥ਤੁ ਬੇਅੰਤੁ ਅਪਰੰਪਰੁ ਸੁਆਮੀ ਜੀ ਐ ਗੁਰ ਕਿਰਪਾ ਕੋਈ ਲਾਖੈ ॥੧॥ ਬਿਨੁ ਬਕਨੇ ਬਿਨੁ ਕਹਨ ਕਹਾਵਨ ਅੰਤਰਜਾਮੀ ਜਾਨੈ ॥ ਜਾ ਕਉ ਮੇਲਿ ਲਏ ਨੇ