ਪੰਨਾ:Guru Granth Sahib Ji.pdf/1229

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਪ੍ਰਭੁ ਨਾਨਕੁ ਸੇ ਜਨ ਦਰਗਹ ਮਾਨੇ॥੨॥੧੦੫॥੧੨੮॥ ਸਾਰੰਗ ਮਹਲਾ ੫ ਚਉਪਦੇ ਘਰੁਪ ੴ ਸਤਿਗੁਰ ਪ੍ਰਸਾਦਿ॥ ਹਰਿ ਭਜਿ ਆਨ ਕਰਮ ਬਿਕਾਰ ॥ ਮਾਨ ਮੋਹੁ ਨ ਬੁਝਤ ਤ੍ਰਿਸ਼ਨਾ ਕਾਲ ਗ੍ਰਸ਼ ਸੰਸਾਰ ॥੧॥ ਰਹਾਉ ॥ ਖਾਤ ਦੀ ਪੀਵਤ ਹਸਤ ਸੋਵਤ ਅਉਧ ਬਿਤੀ ਅਸਾਰ॥ ਨਰਕ ਉਦਰਿ ਭ੍ਰਮੰਤ ਜਲਤੋ ਜਮਹਿ ਕੀਨੀ ਸਾਰ ॥੧॥ ਪਰ ਦ੍ਰਿੜ੍ਹ ਕਰਤ ਬਿਕਾਰ ਨਿੰਦਾ ਪਾਪ ਰਤ ਕਰ ਝਾਰ ॥ ਬਿਨਾ ਸਤਿਗੁਰ ਬੁਝ ਨਾਹੀ ਤਮ ਮੋਹ ਮਹਾਂ ਅੰਧਾਰ ॥੨॥ ਬਿਖੁ ਹੈ ਠਗਉਰੀ ਖਾਇ ਮੂਠੋ ਚਿਤਿ ਨ ਸਿਰਜਨਹਾਰ ॥ ਗੋਬਿੰਦ ਗੁਪਤ ਹੋਇ ਰਹਿਓ ਨਿਆਰੋ ਮਾਤੰਗ ਮਤਿ ਅਹੰਕਾਰ ॥੩॥ ਕਰਿ ਕ੍ਰਿਪਾ ਪ੍ਰਭ ਸੰਤ ਰਾਖੇ ਚਰਨ ਕਮਲ ਅਧਾਰ ॥ ਕਰ ਜੋਰਿ ਨਾਨਕੁ ਸਰਨਿ ਆਇਓ ਗੋਪਾਲ ਪੁਰਖ ਦੀ ਅਪਾਰ॥੪॥੧॥੧੨੯॥ ਸਾਰਗ ਮਹਲਾ ੫ ਘਰੁ ੬ਪੜਤਾਲ ੴ ਸਤਿਗੁਰ ਪ੍ਰਸਾਦਿ॥ ਨੂੰ ਸੁਭ ਬਚਨ ਬੋਲਿ ਗੁਨ ਅਮੋਲ ॥ ਕਿੰਕਰੀ ਬਿਕਾਰ ॥ ਦੇਖੁ ਗੇ ਬੀਚਾਰ ॥ ਗੁਰ ਸਬਦੁ ਧਿਆਇ ਮਹਲੁ ਪਾਇ ॥ ਜੋ ਹਰਿ ਸੰਗਿ ਰੰਗ ਕਰਤੀ ਮਹਾ ਕੇਲ ॥੧॥ ਰਹਾਉ ॥ ਸੁਪਨ ਰੀ ਸੰਸਾਰੁ ॥ ਮਿਥਨੀ ਬਿਸਥਾਰੁ ॥ ਸਖੀ ਕਾਇ ਕਿ ਮੋਹਿ ਮੋਹਿਲੀ ਪ੍ਰਿਅ ਪ੍ਰੀਤਿ ਰਿਦੈ ਮੇਲ ॥੧॥ ਸਰਬ ਰੀ ਪ੍ਰੀਤਿ ਪਿਆਰੁ ॥ ਪ੍ਰਭੁ ਸਦਾ ਰੀ ਦਇਆਰੁ ॥ ਕਾਂਏਂ ਆਨ ਆਨ ਰੁਚੀਐ ॥ ਹਰਿ ਸੰਗਿ ਸੰਗਿ ਖਰੀਐ ॥ਜਉ ਸਾਧਸੰਗ ਪਾਏ ॥ ਕਹੁ ਨਾਨਕ ਹਰਿ ਧਿਆਏ ॥ ਅਬ ਰਹੇ ਤੇ ਜਮਹਿ ਮੇਲ ॥੨॥੧॥੧੩੦| ਸਾਰਗ ਮਹਲਾ ੫ ॥ ਕੰਚਨਾ ਬਹੁ ਦਤ ਕਰਾ ॥ ਭੂਮਿ ਦਾਨੁ ਅਰਪਿ ਧਰਾ ॥ ਮਨ ਅਨਿਕ ਸੋਚ ਪਵਿਤ੍ਰ ਕਰਤ ॥ ਨਾਹੀ ਰੇ ਨਾਮ ਤੁਲਿ ਮਨ ਚਰਨ ਕਮਲ ਲਾਗੇ ॥੧॥ ਰਹਾਉ ॥ ਚਾਰਿ ਬੇਦ ਜਿਹਵ ਭਨੇ ॥ ਦਸ ਅਸਟ ਖਸਟ ਵਨ ਸੁਨੇ ॥ ਨਹੀ ਤੁਲਿ ਗੋਬਿਦ ਨਾਮ ਧੁਨੇ ॥ ਮਨ ਚਰਨ ਕਮਲ ਲਾਗੇ ਕ ॥੧॥ ਬਰਤ ਸੰਧਿ ਸੋਚ ਚਾਰ ॥ ਕਿਆ ਕੁਟਿ ਨਿਹਾਰ ॥ ਅਪਰਸ ਕਰਤ ਪਾਕਸਾਰ ॥ ਨਿਵਲੀ ਕਰਮ ਬਹੁ ਦੀਓ ਕਿ ਬਿਸਥਾਰ ॥ ਧੂਪ ਦੀਪ ਕਰਤੇ ਹਰਿ ਨਾਮ ਤੁਲਿ ਨ ਲਾਗੇ ॥ ਰਾਮ ਦਇਆਰ ਸੁਨਿ ਦੀਨ ਬੇਨਤੀ ॥ ਦੇਹੁ ਦਰਸੁ ਦੀ ਤੇ ਨੈਨ ਪੇਖਉ ਜਨ ਨਾਨਕ ਨਾਮ ਮਿਸਟ ਲਾਗੇ ॥੨॥੨॥੧੩੧ ਸਾਰਗ ਮਹਲਾ ੫ ॥ ਰਾਮ ਰਾਮ ਰਾਮ ਤੇ