ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/1230

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਾਪਿ ਰਮਤ ਰਾਮ ਸਹਾਈ ॥੧॥ ਰਹਾਉ ॥ ਸੰਤਨ ਕੈ ਚਰਨ ਲਾਗੇ ਕਾਮ ਕ੍ਰੋਧ ਲੋਭ ਤਿਆਗੇ ਗੁਰ ਗੋਪਾਲ ॥ ਕਿ ਭਏ ਕ੍ਰਿਪਾਲ ਲਬਧਿ ਅਪਨੀ ਪਾਈ ॥੧॥ ਬਿਨਸੇ ਭ੍ਰਮ ਮੋਹ ਅੰਧ ਟੂਟੇ ਮਾਇਆ ਕੇ ਬੰਧ ਪੂਰਨ ਸਰਬ ਠਾਕੁਰ ਮੈਚ ਨਹ ਕੋਊ ਬੈਰਾਈ ॥ ਸੁਆਮੀ ਸੁਪ੍ਰਸੰਨ ਭਏ ਜਨਮ ਮਰਨ ਦੋਖ ਗਏ ਸੰਤਨ ਕੈ ਚਰਨ ਲਾਗਿ ਨਾਨਕ ਗੁਨ ਗਾਈ ਪੈਕ ॥੨॥੩॥੧੩੨॥ ਸਾਰਗ ਮਹਲਾ ੫ ॥ ਹਰਿ ਹਰੇ ਹਰਿ ਮੁਖਹੁ ਬੋਲਿ ਹਰਿ ਹਰੇ ਮਨਿ ਧਾਰੇ ॥੧॥ ਰਹਾਉ ॥ ਨ ਪਰ ਦੇ ਸੁਨਨ ਭਗਤਿ ਕਰਨ ਅਨਿਕ ਪਾਤਿਕ ਪੁਨਹਚਰਨ ॥ ਸਰਨ ਪੂਰਨ ਸਾਧੁ ਆਨ ਬਾਨਿ ਬਿਸਾਰੇ ॥੧॥ ਹਰਿ ਨੇ ਚਰਨ ਪ੍ਰੀਤਿ ਨੀਤ ਨੀਤਿ ਪਾਵਨਾ ਮਹਿ ਮਹਾ ਪੁਨੀਤ ॥ ਸੇਵਕ ਭੈ ਦੂਰਿ ਕਰਨ ਕਲਿਮਲ ਦੋਖ ਜਾਰੇ ॥ ਕਹਤ ॥ ਮੁਕਤ ਸੁਨਤ ਮੁਕਤ ਰਹਤ ਜਨਮ ਰਹਤੇ ॥ ਰਾਮ ਰਾਮ ਸਾਰ ਭੂਤ ਨਾਨਕ ਤਤੁ ਬੀਚਾਰੇ ॥੨॥੪॥੧੩੩॥ ਸਾਰਗ ਮਹਲਾ ੫ ॥ ਨਾਮ ਭਗਤਿ ਮਾਗੁ ਸੰਤ ਤਿਆਗਿ ਸਗਲ ਕਾਮੀ ॥੧॥ ਰਹਾਉ ॥ ਪ੍ਰੀਤਿ ਲਾਇ ਹਰਿ ਕੇ ਕਿ ਧਿਆਇ ਗੁਨ ਗੋਬਿੰਦ ਸਦਾ ਗਾਇ ॥ ਹਰਿ ਜਨ ਕੀ ਰੇਨ ਬਾਂਛੁ ਦੇਹਾਰ ਸੁਆਮੀ ॥੧॥ ਸਰਬ ਕੁਸਲ ਸੁਖ ਮੈਂ ਦੀ ਸ਼ਾਮ ਆਨਦਾ ਆਨੰਦ ਨਾਮ ਜਮ ਕੀ ਕਛੁ ਨਾਹਿ ਤ੍ਰਾਸ ਸਿਮਰਿ ਅੰਤਰਜਾਮੀ ॥ ਏਕ ਸਰਨ ਗੋਬਿੰਦ ਚਰਨ ਐਂਡ ਦੀ ਸੰਸਾਰ ਸਗਲ ਤਾਪ ਹਰਨ ॥ ਨਾਵ ਰੂਪ ਸਾਧਸੰਗ ਨਾਨਕ ਪਾਰਗਰਾਮੀ ॥੨॥੫॥੧੩੪ll ਸਾਰਗ ਮਹਲਾ ੫ ॥ ਗੁਨ ਲਾਲ ਗਾਵਉ ਗੁਰ ਦੇਖੇ॥ਪੰਚਾ ਤੇ ਏਕੁ ਛੂਟਾ ਜਉ ਸਾਧਸੰਗਿ ਪਰਉ ॥੧॥ ਰਹਾਉ ॥ਿਸਟਉ ਕਛੁ ਸੰਗਿ ਪੰ ਨ ਜਾਇ ਮਾਨੁ ਤਿਆਗਿ ਮੋਹਾ ॥ ਏਕੈ ਹਰਿ ਪ੍ਰੀਤਿ ਲਾਇ ਮਿਲਿ ਸਾਧਸੰਗਿ ਸੋਹਾ ॥੧॥ ਪਾਇਓ ਹੈ ਗੁਣ ਨਿਧਾਨੁ ਸਗਲ ਆਸ ਪੂਰੀ ॥ ਨਾਨਕ ਮਨਿ ਅਨੰਦ ਭਏ ਗੁਰਿ ਬਿਖਮ ਗਾਰੁ ਤੋਰੀ ॥੨॥੬॥੧੩੫॥ ਸਾਰਗ ਮਹਲਾ ੫ ॥ . ਮਨਿ ਬਿਰਾਗੈਗੀ ॥ ਖੋਜਤੀ ਦਰਸਾਰ ॥੧॥ ਰਹਾਉ ॥ ਸਾਧੂ ਸੰਤਨ ਸੇਵਿ ਕੈ ਪਿਉ ਹੀਅਰੈ ਧਿਆਇਓ ॥ ਆਨੰਦ . ਰੂਪੀ ਪੇਖਿ ਕੈ ਹਉ ਮਹਲੁ ਪਾਵਉਗੀ ॥੧॥ ਕਾਮ ਕਰੀ ਸਭ ਤਿਆਗਿ ਕੈ ਹਉ ਸਰਣਿ ਪਰਉਗੀ ॥ਨਾਨਕ ਸੁਆਮੀ ਕਿ ਗਰਿ ਮਿਲੇ ਹਉ ਗੁਰ ਮਨਾਵਉਗੀ ॥੨॥੭॥੧੩੬॥ ਸਾਰਗ ਮਹਲਾ ੫ ॥ ਐਸੀ ਹੋਇ ਪਰੀ ॥ ਜਾਨਤੇ ਦਇਆਰ ਕਿ ॥੧॥ ਰਹਾਉ ॥ ਮਾਤ ਪਿਤਰ ਤਿਆਗਿ ਕੈ ਮਨੁ ਸੰਤਨ ਪਾਹਿ ਬੇਚਾਇਓ ॥ਜਾਤਿ ਜਨਮ ਕੁਲ ਖੋਈਐ ਹਉ ਗਾਵਉ ਤੇ ਹਰਿ ਹਰੀ ॥੧॥ ਲੋਕ ਕੁਟੰਬ ਤੇ ਟੂਟੀਐ ਪ੍ਰਭ ਕਿਰਤ ਕਿਰਤਿ ਕਰੀ ॥ ਗੁਰਿ ਮੋ ਕਉ ਉਪਦੇਸਿਆ ਨਾਨਕ ਆ ਆ ਦੇ