ਪੰਨਾ:Guru Granth Sahib Ji.pdf/1241

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਪੂਜ ਕਰੇ ਰਖੈ ਨਾਵਾਲਿ ॥ ਕੁੰਗੂ ਚੰਨਣੁ ਫੁਲ ਚੜਾਏ ॥ ਪੈਰੀ ਪੈ ਪੈ ਬਹੁਤੁ ਮਨਾਏ ॥ ਮਾਣੂਆ ਮੰਗਿ ਮੰਗਿ ਪੈਨੈ ਕਿ ਖਾਇ ॥ ਅੰਧੀ ਕੰਮੀ ਅੰਧ ਸਜਾਇ ॥ ਭੁਖਿਆ ਦੇਇ ਨ ਮਰਦਿਆ ਰਖੈ ॥ ਅੰਧਾ ਝਗੜਾ ਅੰਧੀ ਸਥੈ ॥੧॥ ਦੀ ਮਹਲਾ ੧॥ ਸਭੇ ਸੁਰਤੀ ਜੋਗ ਸਭਿ ਸਭੇ ਬੇਦ ਪੁਰਾਣ ॥ ਸਭੇ ਕਰਣੇ ਤਪ ਸਭਿ ਸਭੇ ਗੀਤ ਗਿਆਨ॥ ਸਭੇ ਬੁਧੀ ਪ ਸੁਧਿ ਸਭਿ ਸਭਿ ਤੀਰਥ ਸਭਿ ਥਾਨ ॥ ਸਭਿ ਪਾਤਿਸਾਹੀਆ ਅਮਰ ਸਭਿ ਸਭਿ ਖੁਸੀਆ ਸਭਿ ਖਾਨ ॥ ਸਭੇ ਮਾਣਸ ਦੇਵ ਸਭਿ ਸਭੇ ਜੋਗ ਧਿਆਨ॥ ਸਭੇ ਪੁਰੀਆ ਖੰਡ ਸਭਿ ਸਭੇ ਜੀਅ ਜਹਾਨ॥ ਹੁਕਮਿ ਚਲਾਏ ਆਪਣੈ ਕਰਮੀ ਵਹੈ ॥ ਦੇ ਕਲਾਮ ॥ ਨਾਨਕ ਸਚਾ ਸਚਿ ਨਾਇ ਸਚੁ ਸਭਾ ਦੀਬਾਨੁ ॥੨॥ ਪਉੜੀ ॥ ਨਾਇ ਮੰਨਿਐ ਸੁਖੁ ਊਪਜੈ ਨਾਮੇ ਗਤਿ ਹੋ ਹੋਈ ॥ ਨਾਇ ਮੰਨਿਐ ਪਤਿ ਪਾਈਐ ਹਿਰਦੈ ਹਰਿ ਸੋਈ ॥ ਨਾਇ ਮੰਨਿਐ ਭਵਜਲੁ ਲੰਘੀਐ ਫਿਰਿ ਬਿਘਨੁ ਨ ਹੋਈ ॥ ਨਾਇ ਮੰਨਿਐ ਪੰਥੁ ਪਰਗਟਾ ਨਾਮ ਸਭ ਲੋਈ ॥ ਨਾਨਕ ਸਤਿਗੁਰਿ ਮਿਲਿਐ ਨਾਉ ਮੰਨੀਐ ਜਿਨ ਦੇਵੈ ਕਿ ਸੋਈ ॥੯॥ ਸਲੋਕ ਮਃ ੧॥ ਪੁਰੀਆ ਖੰਡਾ ਸਿਰਿ ਕਰੇ ਇਕ ਪੈਰਿ ਧਿਆਏ ॥ ਪਉਣੁ ਮਾਰਿ ਮਨਿ ਜਪੁ ਕਰੇ ਸਿਰੁ ਕਿ ਕੇ ਮੁੰਡੀ ਲੈ ਦੇਇ ॥ ਕਿਸੁ ਉਪਰਿ ਓਹੁ ਟਿਕ ਟਿਕੈ ਕਿਸ ਨੋ ਜੋਰੁ ਕਰੇਇ ॥ ਕਿਸ ਨੋ ਕਹੀਐ ਨਾਨਕਾ ਕਿਸ ਨੋ ਕਰਤਾ ਕਿ ਦੇਇ ॥ ਹੁਕਮਿ ਰਹਾਏ ਆਪਣੈ ਮੂਰਖੁ ਆਪੁ ਗਣਾਇ ॥੧॥ ਮਃ ੧॥ਹੈ ਹੈ ਆਖਾਂ ਕੋਟਿ ਕੋਟਿ ਕੋਟੀ ਹੂ ਕੋਟਿ ਕੋਟਿ ॥ ਆਪੂੰ ਆਖਾਂ ਸਦਾ ਸਦਾ ਕਹਣਿ ਨ ਆਵੈ ਤੋਟਿ ॥ ਨਾ ਹਉ ਥਕਾਂ ਨ ਠਾਕੀਆ ਏਵਡ ਰਖਹਿ ਜੋਤਿ ॥ ਨਾਨਕ ਚਸਿਅਹੁ ਚੁਖ ਬਿੰਦ ਉਪਰਿ ਆਖਣੁ ਦੋਸੁ ॥੨॥ ਪਉੜੀ ॥ ਨਾਇ ਮੰਨਿਐ ਕੁਲੁ ਉਧਰੈ ਸਭੁ ਕੁਟੰਬੁ ਸਬਾਇਆ ॥ ਹੈ ਨਾਇ ਮੰਨਿਐ ਸੰਗਤਿ ਉਧਰੈ ਜਿਨ ਰਿਦੈ ਵਸਾਇਆ ॥ ਨਾਇ ਮੰਨਿਐ ਸੁਣਿ ਉਧਰੇ ਜਿਨ ਰਸਨ ਰਸਾਇਆ ॥ ਨਾਇ ਮੰਨਿਐ ਦੁਖ ਭੁਖ ਗਈ ਜਿਨ ਨਾਮਿ ਚਿਤੁ ਲਾਇਆ ॥ ਨਾਨਕ ਨਾਮੁ ਤਿਨੀ ਸਾਲਾਹਿਆ ਜਿਨ ਗੁਰੂ ਮਿਲਾਇਆ ॥੧੦ll ਸਲੋਕ ਮਃ ੧ ॥ ਸਭੇ ਰਾਤੀ ਸਭਿ ਦਿਹ ਸਭਿ ਥਿਤੀ ਸਭਿ ਵਾਰ ॥ ਸਭੇ ਰੁਤੀ ਮਾਹੁ ਸਭਿ ਸਭਿ . ਕਿ ਧਰਤੀ ਸਭਿ ਭਾਰ ॥ ਸਭੇ ਪਾਣੀ ਪਉਣ ਸਭਿ ਸਭਿ ਅਗਨੀ ਪਾਤਾਲ॥ ਸਭੇ ਪੁਰੀਆ ਖੰਡ ਸਭਿ ਸਭਿ ਲੋਅ ਲੋਅ ਦੀ ਕਿ ਆਕਾਰ ॥ ਹੁਕਮੁ ਨ ਜਾਪੀ ਕੇਤੜਾ ਕਹਿ ਨ ਸਕੀਜੈ ਕਾਰ॥ ਆਖਹਿ ਥਕਹਿ ਆਖਿ ਆਖਿ ਕਰਿ ਸਿਫਤੀ ਵੀਚਾਰ॥ ਦੇ ਤ੍ਰਿਣੁ ਨ ਪਾਇਓ ਬਪੁੜੀ ਨਾਨਕੁ ਕਹੈ ਗਵਾਰ ॥੧॥ ਮਃ ੧॥ ਅਖੀ ਪਰਣੈ ਜੇ ਫਿਰਾਂ ਦੇਖਾਂ ਸਭੁ ਆਕਾਰੁ॥ ਪੁਛਾ ਦੇ