ਪੰਨਾ:Guru Granth Sahib Ji.pdf/1244

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਦਰਗਹ ਪਾਈਐ ਥਾਉ ॥ ਬੇਦੁ ਵਪਾਰੀ ਗਿਆਨੁ ਰਾਸਿ ਕਰਮੀ ਪਲੈ ਹੋਇ ॥ ਨਾਨਕ ਰਾਸੀ ਬਾਹਰਾ ਲਦਿ ਨ ਕਿ ਚਲਿਆ ਕੋਇ ॥੨॥ ਪਉੜੀ ॥ ਨਿੰਮੁ ਬਿਰਖੁ ਬਹੁ ਸੰਚੀਐ ਅੰਮ੍ਰਿਤ ਰਸੁ ਪਾਇਆ ॥ ਬਿਸੀਅਰੁ ਮੰਤ੍ਰ ਵਿਸਾਹੀਐ ਜੋ ਕਿ ਬਹੁ ਦੂਧੁ ਪੀਆਇਆ ॥ ਮਨਮੁਖੁ ਅਭਿੰਨੁ ਨ ਭਿਜਈ ਪਥਰੁ ਨਾਵਾਇਆ ॥ ਬਿਖੁ ਮਹਿ ਅੰਮ੍ਰਿਤੁ ਸੰਚੀਐ ਬਿਖੁ ਪੈਕ ਤੇ ਕਾ ਫਲੁ ਪਾਇਆ ॥ ਨਾਨਕ ਸੰਗਤਿ ਮੇਲਿ ਹਰਿ ਸਭ ਬਿਖੁ ਲਹਿ ਜਾਇਆ ॥੧੬॥ ਸਲੋਕ ਮਃ ੧ ॥ ਮਰਣਿ ਨ ਤੇ ਮੂਰਤੁ ਪੁਛਿਆ ਪੁਛੀ ਥਿਤਿ ਨ ਵਾਰੁ ॥ ਇਕਨੀ ਲਦਿਆ ਇਕਿ ਲਦਿ ਚਲੇ ਇਕਨੀ ਬਧੇ ਭਾਰ ॥ ਇਕਨਾ ਹੋਈ ॥ ਸਾਖਤੀ ਇਕਨਾ ਹੋਈ ਸਾਰ ॥ ਲਸਕਰ ਸਣੈ ਦਮਾਮਿਆ ਛੁਟੇ ਬੰਕ ਦੁਆਰ ॥ਨਾਨਕ ਢੇਰੀ ਛਾਰੁ ਕੀ ਭੀ ਫਿਰਿ ਹੋਈ ਛਾਰ ॥੧॥ ਮਃ ੧॥ ਨਾਨਕ ਢੇਰੀ ਢਹਿ ਪਈ ਮਿਟੀ ਸੰਦਾ ਕੋਟ ॥ ਭੀਤਰਿ ਚੋਰੁ ਬਹਾਲਿਆ ਖੋਟੁ ਵੇ ਜੀਆ ! ਖੋਟੁ ॥੨॥ ਪਉੜੀ ॥ ਜਿਨ ਅੰਦਰਿ ਨਿੰਦਾ ਦੁਸਟੁ ਹੈ ਨਕ ਵਢੇ ਨਕ ਵਢਾਇਆ ॥ ਮਹਾ ਕਰੂਪ ਦੁਖੀਏ ਸਦਾ ਕਾਲੇ ਇੱਕ ਮੁਹ ਮਾਇਆ ॥ ਭਲਕੇ ਉਠਿ ਨਿਤ ਪਰ ਦਰਬੁ ਹਿਰਹਿ ਹਰਿ ਨਾਮੁ ਚੁਰਾਇਆ ॥ ਹਰਿ ਜੀਉ ਤਿਨ ਕੀ ਸੰਗਤਿ ਮਤ ਦੇ ਕਰਹੁ ਰਖਿ ਲੇਹੁ ਹਰਿ ਰਾਇਆ ॥ ਨਾਨਕ ਪਇਐ ਕਿਰਤਿ ਕਮਾਵਦੇ ਮਨਮੁਖਿ ਦੁਖੁ ਪਾਇਆ ॥੧੭॥ ਸਲੋਕ ਤੋਂ ਦੀ ਮਃ ੪॥ ਸਭੁ ਕੋਈ ਹੈ ਖਸਮ ਕਾ ਖਸਮਹੁ ਸਭੁ ਕੋ ਹੋਇ ॥ ਹੁਕਮੁ ਪਛਾਣੈ ਖਸਮ ਕਾ ਤਾ ਸਚੁ ਪਾਵੈ ਕੋਇ ॥ ਗੁਰਮੁਖਿ

  • ਆਪੁ ਪਛਾਣੀਐ ਬੁਰਾ ਨ ਦੀਸੈ ਕੋਇ ॥ ਨਾਨਕ ਗੁਰਮੁਖਿ ਨਾਮੁ ਧਿਆਈਐ ਸਹਿਲਾ ਆਇਆ ਸੋਇ ॥੧॥ ੫ ( ਮਃ ੪॥ ਸਭਨਾ ਦਾਤਾ ਆਪਿ ਹੈ ਆਪੇ ਮੇਲਣਹਾਰੁ ॥ ਨਾਨਕ ਸਬਦਿ ਮਿਲੇ ਨ ਵਿਛੁੜਹਿ ਜਿਨਾ ਸੇਵਿਆ ਹਰਿ ਦੇ

ਦਾਤਾਰੁ ॥੨॥ ਪਉੜੀ ॥ ਗੁਰਮੁਖਿ ਹਿਰਦੈ ਸਾਂਤਿ ਹੈ ਨਾਉ ਉਗਵਿ ਆਇਆ ॥ ਜਪ ਤਪ ਤੀਰਥ ਸੰਜਮ ਕਰੇ ਮੇਰੇ ਤੇ ਪ੍ਰਭ ਭਾਇਆ ॥ ਹਿਰਦਾ ਸੁਧੁ ਹਰਿ ਸੇਵਦੇ ਸੋਹਹਿ ਗੁਣ ਗਾਇਆ ॥ ਮੇਰੇ ਹਰਿ ਜੀਉ ਏਵੈ ਭਾਵਦਾ ਗੁਰਮੁਖਿ ਤਰਾਇਆ ॥ ਨਾਨਕ ਗੁਰਮੁਖਿ ਮੇਲਿਅਨੁ ਹਰਿ ਦਰਿ ਸੋਹਾਇਆ ॥੧੮ll ਸਲੋਕ ਮਃ ੧ ॥ ਧਨਵੰਤਾ ਇਵ ਹੀ ਕਿ ਕਿ ਕਹੈ ਅਵਰੀ ਧਨ ਕਉ ਜਾਉ ॥ਨਾਨਕੁ ਨਿਰਧਨੁ ਤਿਤੁ ਦਿਨਿ ਜਿਤੁ ਦਿਨਿ ਵਿਸਰੈ ਨਾਉ ॥੧॥ ਮਃ ੧॥ ਸੂਰਜੁ ਚੜੈ ਕਿ ਕਿ ਵਿਜੋਗਿ ਸਭਸੈ ਘਟੈ ਆਰਜਾ ॥ਤਨੁ ਮਨੁ ਰਤਾ ਭੋਗਿ ਕੋਈ ਹਾਰੈ ਕੋ ਜਿਣੈ ॥ ਸਭੁ ਕੋ ਭਰਿਆ ਫੂਕਿ ਆਖਣਿ ਕਹਣਿ ਨੇ ਪੰ ਨ ਥੰਮੀਐ ॥ ਨਾਨਕ ਵੇਖੈ ਆਪਿ ਫੂਕ ਕਢਾਏ ਢਹਿ ਪਵੈ ॥੨॥ ਪਉੜੀ ॥ ਸਤਸੰਗਤਿ ਨਾਮੁ ਨਿਧਾਨੁ ਹੈ ਜਿਥਹੁ ਹਰਿ