ਪੰਨਾ:Guru Granth Sahib Ji.pdf/1248

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸਿਰਿ ਮਾਰੀ ॥ ਪਾਪ ਬਿਕਾਰ ਮਨੂਰ ਸਭਿ ਲਦੇ ਬਹੁ ਭਾਰੀ ॥ ਮਾਰਗੁ ਬਿਖਮੁ ਡਰਾਵਣਾ ਕਿਉ ਤਰੀਐ ਤਾਰੀ ॥ ਕਿ ਨਾਨਕ ਗੁਰਿ ਰਾਖੇ ਸੇ ਉਬਰੇ ਹਰਿ ਨਾਮਿ ਉਧਾਰੀ ॥੨੭॥ ਸਲੋਕ ਮਃ ੩ ॥ ਵਿਣੁ ਸਤਿਗੁਰ ਸੇਵੇ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਮੋਹ ਠਗਉਲੀ ਪਾਈਅਨੁ ਬਹੁ ਦੂਜੈ ਭਾਇ ਵਿਕਾਰ ॥ ਇਕਿ ਗੁਰ ਪਰਸਾਦੀ ਉਬਰੇ ਤਿਸੁ ਨੇ ਜਨ ਕਉ ਕਰਹਿ ਸਭਿ ਨਮਸਕਾਰ ॥ਨਾਨਕ ਅਨਦਿਨੁ ਨਾਮੁ ਧਿਆਇ ਤੂ ਅੰਤਰਿ ਜਿਤੁ ਪਾਵਹਿ ਮੋਖ ਦੁਆਰ ॥੧॥ ਮਃ ੩ ॥ ਮਾਇਆ ਮੋਹਿ ਵਿਸਾਰਿਆ ਸਚੁ ਮਰਣਾ ਹਰਿ ਨਾਮੁ ॥ ਧੰਧਾ ਕਰਤਿਆ ਜਨਮੁ ਗਇਆ ਅੰਦਰਿ ਦੁਖੁ ਸਹਾਮੁ ॥ ਨਾਨਕ ਸਤਿਗੁਰੁ ਸੇਵਿ ਸੁਖੁ ਪਾਇਆ ਜਿਨ ਪੂਰਬਿ ਲਿਖਿਆ ਕਰਾਮੁ ॥੨॥ ਪਉੜੀ ॥ ਲੇਖਾ ਪੜੀਐ ਹਰਿ ਨਾਮੁ ਫਿਰਿ ਲੇਖੁ ਨ ਹੋਈ ॥ ਪੁਛਿ ਨ ਸਕੈ ਕੋਇ ਹਰਿ ਦਰਿ ਸਦ ਢੋਈ ॥ ਜਮਕਾਲੁ ਮਿਲੇ ਦੇ ਭੇਟ ਜੋ ਸੇਵਕੁ ਨਿਤ ਹੋਈ ॥ ਪੂਰੇ ਗੁਰ ਤੇ ਮਹਲੁ ਪਾਇਆ ਪਤਿ ਪਰਗਟੁ ਲੋਈ ॥ ਨਾਨਕ ਅਨਹਦ ਧੁਨੀ ਦਰਿ ਵਜਦੇ ਨੂੰ ਮਿਲਿਆ ਹਰਿ ਸੋਈ ॥੨੮il ਸਲੋਕ ਮਃ ੩ ॥ ਗੁਰ ਕਾ ਕਹਿਆ ਜੇ ਕਰੇ ਸੁਖੀ ਹੁ ਸੁਖੁ ਸਾਰੁ ॥ ਗੁਰ ਕੀ ਕਰਣੀ ਭਉ ਕਿ ਕਿ ਕਟੀਐ ਨਾਨਕ ਪਾਵਹਿ ਪਾਰੁ ॥੧॥ ਮਃ ੩ ॥ ਸਚ ਪੁਰਾਣਾ ਨਾ ਥੀਐ ਨਾਮ ਨ ਮੈਲਾ ਹੋਇ ॥ ਗੁਰ ਕੈ ਭਾਣੈ ਜੇ ਚਲੈ ਨੂੰ ਬਹੁੜਿ ਨ ਆਵਣੁ ਹੋਇ ॥ ਨਾਨਕ ਨਾਮਿ ਵਿਸਾਰਿਐ ਆਵਣ ਜਾਣਾ ਦੋਇ ॥੨॥ ਪਉੜੀ ॥ ਮੰਗਤ ਜਨੁ ਜਾਚੈ ਤੇ ਦਾਨੁ ਹਰਿ ਦੇਹੁ ਸੁਭਾਇ ॥ ਹਰਿ ਦਰਸਨ ਕੀ ਪਿਆਸ ਹੈ ਦਰਸਨਿ ਤ੍ਰਿਪਤਾਇ ॥ ਖਿਨੁ ਪਲੁ ਘੜੀ ਨ ਜੀਵਉ ( ਬਿਨੁ ਦੇਖੇ ਮਰਾਂ ਮਾਇ ॥ ਸਤਿਗੁਰਿ ਨਾਲਿ ਦਿਖਾਲਿਆ ਰਵਿ ਰਹਿਆ ਸਭ ਥਾਇ ॥ ਸੁਤਿਆ ਆਪਿ ਉਠਾਲਿ ਦੇਇ ਨਾਨਕ ਲਿਵ ਲਾਇ ॥੨੯॥ ਸਲੋਕ ਮਃ ੩ ॥ ਮਨਮੁਖ ਬੋਲਿ ਨ ਜਾਣਨੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥ ਥਾਉ ਕੁਥਾਉ ਨ ਜਾਣਨੀ ਸਦਾ ਚਿਤਵਹਿ ਬਿਕਾਰ॥ ਦਰਗਹ ਲੇਖਾ ਮੰਗੀਐ ਓਥੈ ਹੋਹਿ ਕੂੜਿਆਰ ॥ ਆਪੇ ਸਟਿ ਉਪਾਈਅਨੁ ਆਪਿ ਕਰੇ ਬੀਚਾਰੁ ॥ ਨਾਨਕ ਕਿਸ ਨੋ ਆਖੀਐ ਸਭੁ ਵਰਤੈ ਆਪਿ ਸਚਿਆਰੁ ॥੧॥ ਕ ਮਃ ੩ ॥ ਹਰਿ ਗੁਰਮੁਖਿ ਤਿਨੀ ਅਰਾਧਿਆ ਜਿ ਕਰਮਿ ਪਰਾਪਤਿ ਹੋਇ ॥ ਨਾਨਕ ਹਉ ਬਲਿਹਾਰੀ ਤਿਨ ਕਉ ਕਿ ਕਿ ਜਿ ਹਰਿ ਮਨਿ ਵਸਿਆ ਸੋਇ ॥੨॥ ਪਉੜੀ ॥ ਆਸ ਕਰੇ ਸਭੁ ਲੋਕੁ ਬਹੁ ਜੀਵਣੁ ਜਾਣਿਆ ॥ ਨਿਤ ਜੀਵਣ ਕਉ ਜੋ ਚਿਤੁ ਗੜ ਮੰਡਪ ਸਵਾਰਿਆ ॥ ਵਲਵੰਚ ਕਰਿ ਉਪਾਵ ਮਾਇਆ ਹਿਰਿ ਆਣਿਆ ॥ ਜਮਕਾਲੁ ਨਿਹਾਲੇ ਸਾਸ