ਪੰਨਾ:Guru Granth Sahib Ji.pdf/125

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਨਾਚੈ ਹਰਿ ਸੇਤੀ ਚਿਤੁ ਲਾਵਣਿਆ ॥੧॥ ਰਹਾਉ ॥ ਗੁਰਮੁਖਿ ਜੀਵੈ ਮਰੈ ਪਰਵਾਣੁ ॥ ਆਰਜਾ ਨ ਛੀਜੈ ਸਬਦੁ ਨ ਕ ਪਛਾਣੁ ॥ ਗੁਰਮੁਖਿ ਮਰੈ ਨ ਕਾਲੁ ਨ ਖਾਏ ਗੁਰਮੁਖਿ ਸਚਿ ਸਮਾਵਣਿਆ ॥੨॥ ਗੁਰਮੁਖਿ ਹਰਿ ਦਰਿ ਸੋਭਾ ਪਾਏ ਕਿ ॥ ਗੁਰਮੁਖਿ ਵਿਚਹੁ ਆਪੁ ਗਵਾਏ ॥ ਆਪਿ ਤਰੈ ਕੁਲ ਸਗਲੇ ਤਾਰੇ ਗੁਰਮੁਖਿ ਜਨਮੁ ਸਵਾਰਣਿਆ ॥੩॥ ਗੁਰਮੁਖਿ ਦੁਖੁ ਕਦੇ ਨ ਲਗੈ ਸਰੀਰਿ ॥ ਗੁਰਮੁਖਿ ਹਉਮੈ ਚੂਕੈ ਪੀਰ ॥ ਗੁਰਮੁਖਿ ਮਨੁ ਨਿਰਮਲੁ ਫਿਰਿ ਮੈਲੁ ਨ ਲਾਗੈ ਗੁਰਮੁਖਿ ਪਰ ਸਹਜਿ ਸਮਾਵਣਿਆ ॥੪॥ ਗੁਰਮੁਖਿ ਨਾਮੁ ਮਿਲੈ ਵਡਿਆਈ ॥ ਗੁਰਮੁਖਿ ਗੁਣ ਗਾਵੈ ਸੋਭਾ ਪਾਈ ॥ ਸਦਾ । ਅਨੰਦਿ ਰਹੈ ਦਿਨੁ ਰਾਤੀ ਗੁਰਮੁਖਿ ਸਬਦੁ ਕਰਾਵਣਿਆ ॥੫॥ ਗੁਰਮੁਖਿ ਅਨਦਿਨੁ ਸਬਦੇ ਰਾਤਾ ॥ ਗੁਰਮੁਖਿ ਜੁਗ ਚਾਰੇ ਹੈ ਜਾਤਾ ॥ ਗੁਰਮੁਖਿ ਗੁਣ ਗਾਵੈ ਸਦਾ ਨਿਰਮਲੁ ਸਬਦੇ ਭਗਤਿ ਕਰਾਵਣਿਆ ॥੬॥ ਬਾਝੁ ਗੁਰੂ ਹੈ ਅੰਧ ਅੰਧਾਰਾ ॥ ਜਮਕਾਲਿ ਗਰਠੇ ਕਰਹਿ ਪੁਕਾਰਾ ॥ ਅਨਦਿਨੁ ਰੋਗੀ ਬਿਸਟਾ ਕੇ ਕੀੜੇ ਬਿਸਟਾ ਮਹਿ ਦੁਖੁ ॥ ਪਾਵਣਿਆ ॥੭॥ ਗੁਰਮੁਖਿ ਆਪੇ ਕਰੇ ਕਰਾਏ ॥ ਗੁਰਮੁਖਿ ਹਿਰਦੈ ਵੁਠਾ ਆਪਿ ਆਏ ॥ ਨਾਨਕ ਨਾਮਿ ਮਿਲੈ ਮੈਂ ਵਡਿਆਈ ਪੂਰੇ ਗੁਰ ਤੇ ਪਾਵਣਿਆ ॥੮॥੨੫॥੨੬॥ ਮਾਝ ਮਹਲਾ ੩ ॥ ਏਕਾ ਜੋਤਿ ਜੋਤਿ ਹੈ ਸਰੀਰਾ ॥ ਸਬਦਿ ਕਿ ਕੇ ਦਿਖਾਏ ਸਤਿਗੁਰੁ ਪੂਰਾ ॥ ਆਪੇ ਫਰਕੁ ਕੀਤੋਨੁ ਘਟ ਅੰਤਰਿ ਆਪੇ ਬਣਤ ਬਣਾਵਣਿਆ ॥੧॥ ਹਉ ਵਾਰੀ ਜੀਉ ਕੇ ਦੀ ਵਾਰੀ ਹਰਿ ਸਚੇ ਕੇ ਗੁਣ ਗਾਵਣਿਆ ॥ ਬਾਝੁ ਗੁਰੂ ਕੋ ਸਹਜੁ ਨ ਪਾਏ ਗੁਰਮੁਖਿ ਸਹਜਿ ਸਮਾਵਣਿਆ ॥੧॥ ਰਹਾਉ ॥ਤੂੰ ਆਪੇ ਸੋਹਹਿ ਆਪੇ ਜਗੁ ਮੋਹਹਿ ॥ ਤੂੰ ਆਪੇ ਨਦਰੀ ਜਗਤੁ ਰੋਵਹਿ॥ਤੂੰ ਆਪੇ ਦੁਖੁ ਸੁਖੁ ਦੇਵਹਿ ॥ ਦੇ ਕਰਤੇ ਗੁਰਮੁਖਿ ਹਰਿ ਦੇਖਾਵਣਿਆ ॥੨॥ ਆਪੇ ਕਰਤਾ ਕਰੇ ਕਰਾਏ ॥ ਆਪੇ ਸਬਦੁ ਗੁਰ ਮੰਨਿ ਵਸਾਏ ॥ ਸਬਦੇ ਉਪਜੈ ਅੰਮ੍ਰਿਤ ਬਾਣੀ ਗੁਰਮੁਖਿ ਆਖਿ ਸੁਣਾਵਣਿਆ ॥੩॥ ਆਪੇ ਕਰਤਾ ਆਪੇ ਭੁਗਤਾ ॥ ਬੰਧਨ ਤੋੜੇ ਸਦਾ ਹੈ . ਮੁਕਤਾ ॥ ਸਦਾ ਮੁਕਤੁ ਆਪੇ ਹੈ ਸਚਾ ਆਪੇ ਅਲਖੁ ਲਖਾਵਣਿਆ ॥੪॥ ਆਪੇ ਮਾਇਆ ਆਪੇ ਛਾਇਆ ॥ ਆਪੇ ਕਿ ਦੀਕ ਮੋਹੁ ਸਭੁ ਜਗਤੁ ਉਪਾਇਆ ॥ ਆਪੇ ਗੁਣਦਾਤਾ ਗੁਣ ਗਾਵੈ ਆਪੇ ਆਖਿ ਸੁਣਾਵਣਿਆ ॥੫॥ ਆਪੇ ਕਰੇ ਦੂਰ ਕਿ ਕਰਾਏ ਆਪੇ ॥ ਆਪੇ ਥਾਪਿ ਉਥਾਪੇ ਆਪੇ ॥ ਤੁਝ ਤੇ ਬਾਹਰਿ ਕਛੁ ਨ ਹੋਵੈ ਤੂੰ ਆਪੇ ਕਾਰੈ ਲਾਵਣਿਆ ॥੬॥ ਕਿ * ਆਪੇ ਮਾਰੇ ਆਪਿ ਜੀਵਾਏ ॥ ਆਪੇ ਮੇਲੇ ਮੇਲਿ ਮਿਲਾਏ ॥ ਸੇਵਾ ਤੇ ਸਦਾ ਸੁਖੁ ਪਾਇਆ ਗੁਰਮੁਖਿ ਸਹਜਿ ;