ਪੰਨਾ:Guru Granth Sahib Ji.pdf/1251

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

॥੩੪ll ਸਲੋਕ ਮਃ ੩ ॥ ਅਮਰੂ ਵੇਪਰਵਾਹੁ ਹੈ ਤਿਸੁ ਨਾਲਿ ਸਿਆਣਪ ਨ ਚਲਈ ਨ ਹੁਜਤਿ ਕਰਣੀ ਜਾਇ ॥ ਕਿ ਆਪੁ ਛੋਡਿ ਸਰਣਾਇ ਪਵੈ ਮੰਨਿ ਲਏ ਰਜਾਇ ॥ ਗੁਰਮੁਖਿ ਜਮ ਡੰਡੁ ਨ ਲਗਈ ਹਉਮੈ ਵਿਚਹੁ ਜਾਇ ॥ ਨਾਨਕ ਤੋਂ ਸੇਵਕੁ ਸੋਈ ਆਖੀਐ ਜਿ ਸਚਿ ਰਹੈ ਲਿਵ ਲਾਇ ॥੧॥ ਮਃ ੩ ॥ ਦਾਤਿ ਜੋਤਿ ਸਭ ਸੂਰਤਿ ਤੇਰੀ ॥ ਬਹੁਤੁ ਸਿਆਣਪ ਹਉਮੈ ਮੇਰੀ ॥ ਬਹੁ ਕਰਮ ਕਮਾਵਹਿ ਲੋਭਿ ਮੋਹਿ ਵਿਆਪੇ ਹਉਮੈ ਕਦੇ ਨ ਚੂਕੈ ਫੇਰੀ ॥ ਨਾਨਕ ਆਪਿ ॥ ਕਰਾਏ ਕਰਤਾ ਜੋ ਤਿਸੁ ਭਾਵੈ ਸਾਈ ਗਲ ਚੰਗੇਰੀ ॥੨॥ ਪਉੜੀ ਮਃ ੫ ॥ ਸਚੁ ਖਾਣਾ ਸਚੁ ਪੈਨਣਾ ਸਚੁ ਨਾਮੁ ਤੇ ਅਧਾਰੁ ॥ ਗੁਰਿ ਪੂਰੈ ਮੇਲਾਇਆ ਪ੍ਰਭੁ ਦੇਵਣਹਾਰੁ ॥ ਭਾਗੁ ਪੂਰਾ ਤਿਨ ਜਾਗਿਆ ਜਪਿਆ ਨਿਰੰਕਾਰੁ ॥ ਸਾਧੂ ਸੰਗਤਿ ਲਗਿਆ ਤਰਿਆ ਸੰਸਾਰੁ ॥ ਨਾਨਕ ਸਿਫਤਿ ਸਲਾਹ ਕਰਿ ਪ੍ਰਭ ਕਾ ਜੈਕਾਰੁ ॥੩੫॥ ਸਲੋਕ ਮਃ ੫ ॥ ਆ ਸਭੇ ਜੀਅ ਸਮਾਲਿ ਅਪਣੀ ਮਿਹਰ ਕਰੁ ॥ ਅੰਨੁ ਪਾਣੀ ਮੁਚੁ ਉਪਾਇ ਦੁਖ ਦਾਲਦੁ ਭੰਨ ਤਰੁ ॥ ਅਰਦਾਸਿ ਕੇ ਸੁਣੀ ਦਾਤਾਰਿ ਹੋਈ ਸਿਸਟਿ ਠਰੁ ॥ ਲੇਵਹੁ ਕੰਠਿ ਲਗਾਇ ਅਪਦਾ ਸਭ ਹਰੁ ॥ ਨਾਨਕ ਨਾਮੁ ਧਿਆਇ ਪ੍ਰਭ ਕਾ ਵਿੱਚ ਤੇ ਸਫਲੁ ਘਰੁ ॥੧॥ ਮਃ ੫ ॥ ਵਡੇ ਮੇਘ ਸੁਹਾਵਣੇ ਹੁਕਮ ਕੀਤਾ ਕਰਤਾਰਿ ॥ ਰਿਜਕੁ ਉਪਾਇਓਨੁ ਅਗਲਾ ਠਾਂਢ ਤੋਂ ਦੀ ਪਈ ਸੰਸਾਰਿ ॥ ਤਨੁ ਮਨੁ ਹਰਿਆ ਹੋਇਆ ਸਿਮਰਤ ਅਗਮ ਅਪਾਰ ॥ ਕਰਿ ਕਿਰਪਾ ਪ੍ਰਭ ਆਪਣੀ ਸਚੇ ਤੋਂ ਦੇ ਸਿਰਜਣਹਾਰ ॥ ਕੀਤਾ ਲੋੜਹਿ ਸੋ ਕਰਹਿ ਨਾਨਕ ਸਦ ਬਲਿਹਾਰ ॥੨॥ ਪਉੜੀ ॥ ਵਡਾ ਆਪਿ ਅਗੰਮੁ ਹੈ ਵਡੀ ਵਡਿਆਈ ॥ ਗੁਰ ਸਬਦੀ ਵੇਖਿ ਵਿਗਸਿਆ ਅੰਤਰਿ ਸਾਂਤਿ ਆਈ ॥ ਸਭੁ ਆਪੇ ਆਪਿ ਵਰਤਦਾ ਆਪੇ ॥ ਹੈ ਭਾਈ ॥ ਆਪਿ ਨਾਥੁ ਸਭ ਨਥੀਅਨੁ ਸਭ ਹੁਕਮਿ ਚਲਾਈ ॥ ਨਾਨਕ ਹਰਿ ਭਾਵੈ ਸੋ ਕਰੇ ਸਭ ਚਲੈ ਰਜਾਈ ॥ ॥੩੬॥੧॥ ਸੁਧੁ॥ ਰਾਗੁ ਸਾਰੰਗ ਬਾਣੀ ਭਗਤਾਂ ਕੀ ॥ਕਬੀਰ ਜੀ॥ ੴ ਸਤਿਗੁਰ ਪ੍ਰਸਾਦਿ॥ ਕ ਕਹਾ ਨਰ ਗਰਬਸਿ ਥੋਰੀ ਬਾਤ ॥ ਮਨ ਦਸ ਨਾਜੁ ਟਕਾ ਚਾਰਿ ਗਾਂਠੀ ਐਂਡੋ ਟੇਢੋ ਜਾਤੁ ॥੧॥ ਰਹਾਉ ॥ ਬਹੁਤੁ ਦੀਓ ਕਿ ਪ੍ਰਤਾਪੁ ਗਾਂਉ ਸਉ ਪਾਏ ਦੁਇ ਲਖ ਟਕਾ ਬਰਾਤ ॥ ਦਿਵਸ ਚਾਰਿ ਕੀ ਕਰਹੁ ਸਾਹਿਬੀ ਜੈਸੇ ਬਨ ਹਰ ਪਾਤ ॥੧॥ ਐਕ ਦੀ ਨਾ ਕੋਊ ਲੈ ਆਇਓ ਇਹੁ ਧਨੁ ਨਾ ਕੋਊ ਲੈ ਜਾਤੁ ॥ ਰਾਵਨ ਹੂੰ ਤੇ ਅਧਿਕ ਛਪਤਿ ਖਿਨ ਮਹਿ ਗਏ ਬਿਲਾਤ ਤੋਂ