ਪੰਨਾ:Guru Granth Sahib Ji.pdf/1261

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਬਾਸਨਾ ਬਹਕਾਰਿ ॥ ਹਰਿ ਜਨ ਕਰਣੀ ਉਤਮ ਹੈ ਹਰਿ ਕੀਰਤਿ ਜਗਿ ਬਿਸਥਾਰਿ ॥੩॥ ਕ੍ਰਿਪਾ ਕ੍ਰਿਪਾ ਕਰਿ ਠਾਕੁਰ ਕਿ ਮੇਰੇ ਹਰਿ ਹਰਿ ਹਰਿ ਉਰ ਧਾਰਿ ॥ ਨਾਨਕ ਸਤਿਗੁਰੁ ਪੂਰਾ ਪਾਇਆ ਮਨਿ ਜਪਿਆ ਨਾਮੁ ਮੁਰਾਰਿ ॥੪॥੯॥ ਜੋ ਮਲਾਰ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ॥ ਇਹੁ ਮਨੁ ਗਿਰਹੀ ਕਿ ਇਹੁ ਮਨੁ ਉਦਾਸੀ ॥ ਕਿ ਇਹੁ ਮਨੁ ਅਵਰਨੁ ਸਦਾ ਅਵਿਨਾਸੀ ॥ ਕਿ ਇਹੁ ਮਨੁ ਚੰਚਲੁ ਕਿ ਇਹੁ ਮਨੁ ਬੈਰਾਗੀ ॥ ਇਸੁ ਮਨ ਕਉ ਮਮਤਾ ਕਿਥਹੁ ਲਾਗੀ ॥੧॥ ਪੰਡਿਤ ਇਸੁ ਮਨ ਕਾ ਕਰਹੁ ਬੀਚਾਰੁ ॥ ਅਵਰੁ ਕਿ ਬਹੁਤਾ ਪੜਹਿ ਉਠਾਵਹਿ ਭਾਰੁ ॥੧॥ ਰਹਾਉ ॥ ਮਾਇਆ ਮਮਤਾ ਕਰਤੈ ਲਾਈ ॥ ਏਹੁ ਹੁਕਮੁ ਕਰਿ . . ਸ਼ਿਸਟਿ ਉਪਾਈ ॥ ਗੁਰ ਪਰਸਾਦੀ ਬੁਝਹੁ ਭਾਈ ॥ ਸਦਾ ਰਹਹੁ ਹਰਿ ਕੀ ਸਰਣਾਈ ॥੨॥ ਸੋ ਪੰਡਿਤੁ ਜੋ ਤਿਹਾਂ । ਮੁੱਕ ਗੁਣਾ ਕੀ ਪੰਡ ਉਤਾਰੈ ॥ ਅਨਦਿਨੁ ਏਕੋ ਨਾਮੁ ਵਖਾਣੈ ॥ ਸਤਿਗੁਰ ਕੀ ਓਹੁ ਦੀਖਿਆ ਲੇਇ ॥ ਸਤਿਗੁਰ ਆਗੈ ਕਿ ਸੀਸ ਧਰੇਇ ॥ ਸਦਾ ਅਲਗ ਰਹੈ ਨਿਰਬਾਣ ॥ ਸੋ ਪੰਡਿਤ ਦਰਗਹ ਪਰਵਾਣੁ ॥੩॥ ਸਭਨਾਂ ਮਹਿ ਏਕੋ ਏਕੁ ਦੀ ਵਖਾਣੈ ॥ ਜਾਂ ਏਕੋ ਵੇਖੈ ਤਾਂ ਏਕੋ ਜਾਣੈ ॥ ਜਾ ਕਉ ਬਖਸੇ ਮੇਲੇ ਸੋਇ ॥ ਐਥੈ ਓਥੈ ਸਦਾ ਸੁਖੁ ਹੋਇ ॥੪॥ ਕਹਤ ਨਾਨਕੁ ਕਵਨ ਬਿਧਿ ਕਰੇ ਕਿਆ ਕੋਇ ॥ ਸੋਈ ਮੁਕਤਿ ਜਾ ਕਉ ਕਿਰਪਾ ਹੋਇ ॥ ਅਨਦਿਨੁ ਹਰਿ ਗੁਣ ਗਾਵੈ ਸੋਇ ॥ ਸਾਸਤ੍ਰ ਬੇਦ ਕੀ ਫਿਰਿ ਕੂਕ ਨ ਹੋਇ ॥੫॥੧॥੧੦ll ਮਲਾਰ ਮਹਲਾ ੩ ॥ ਮਿ ਮਿ ਜੋਨਿ ਮਨਮੁਖ ਭਰਮਾਈ ॥ ਜਮਕਾਲੁ ਮਾਰੇ ਨਿਤ ਪਤਿ ਗਵਾਈ ॥ ਸਤਿਗੁਰ ਸੇਵਾ ਜਮ ਕੀ ਕਾਣਿ ਚੁਕਾਈ ॥ ਹਰਿ ਪ੍ਰਭੁ ਮਿਲਿਆ ਮਹਲ ਘਰੁ ਪਾਈ ॥੧॥ ਪ੍ਰਾਣੀ ਗੁਰਮੁਖਿ ਨਾਮੁ ਧਿਆਇ ॥ ਜਨਮੁ ਪਦਾਰਥੁ ਦੁਬਿਧਾ ਖੋਇਆ ਕਉਡੀ ਬਦਲੈ ਜਾਇ ॥੧॥ ਰਹਾਉ ॥ ਕਰਿ ਕਿਰਪਾ ਗੁਰਮੁਖਿ ਲਗੈ ਪਿਆਰੁ ॥ ਅੰਤਰਿ ਭਗਤਿ ਹਰਿ ਹਰਿ ਉਰਿ ਧਾਰੁ ॥ ਭਵਜਲੁ ਕ ਸਬਦਿ ਲੰਘਾਵਣਹਾਰੁ ॥ ਦਰਿ ਸਾਚੈ ਦਿਸੈ ਸਚਿਆਰੁ ॥੨॥ ਬਹੁ ਕਰਮ ਕਰੇ ਸਤਿਗੁਰੁ ਨਹੀ ਪਾਇਆ ॥ ਬਿਨੁ ਬੈਂਕ ਕ ਗੁਰ ਭਰਮਿ ਭੂਲੇ ਬਹੁ ਮਾਇਆ ॥ ਹਉਮੈ ਮਮਤਾ ਬਹੁ ਮੋਹੁ ਵਧਾਇਆ ॥ ਦੂਜੈ ਭਾਇ ਮਨਮੁਖਿ ਦੁਖੁ ਪਾਇਆ ਕਿ ਦੇ ॥੩॥ ਆਪੇ ਕਰਤਾ ਅਗਮ ਅਥਾਹਾ ॥ ਗੁਰ ਸਬਦੀ ਜਪੀਐ ਸਚੁ ਲਾਹਾ ॥ ਹਾਜਰੁ ਹਜੂਰਿ ਹਰਿ ਵੇਪਰਵਾਹਾ ॥ ਤੇ ਤੋਂ ਆ