ਪੰਨਾ:Guru Granth Sahib Ji.pdf/1263

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਹਰਿ ਭੇਟਿਓ ਬਨਵਾਰੀ ॥੧॥ ਰਹਾਉ ॥ ਜਿਨਿ ਐਸਾ ਨਾਮੁ ਵਿਸਾਰਿਆ ਮੇਰਾ ਹਰਿ ਹਰਿ ਤਿਸ ਕੇ ਕੁਲਿ ਲਾਗੀ ਦੇ ਗਾਰੀ ॥ ਹਰਿ ਤਿਸ ਕੈ ਕੁਲਿ ਪਰਸੂਤਿ ਨ ਕਰੀਅਹੁ ਤਿਸੁ ਬਿਧਵਾ ਕਰਿ ਮਹਤਾਰੀ ॥੨॥ ਹਰਿ ਹਰਿ ਆਨਿ ਦੀ ਮਿਲਾਵਹੁ ਗੁਰੁ ਸਾਧੂ ਜਿਸੁ ਅਹਿਨਿਸਿ ਹਰਿ ਉਰਿ ਧਾਰੀ ॥ ਗੁਰਿ ਡੀਠੈ ਗੁਰ ਕਾ ਸਿਖੁ ਬਿਗਸੈ ਜਿਉ ਬਾਰਿਕੁ ਮੈ ਦੇਖਿ ਮਹਤਾਰੀ ॥੩॥ ਧਨ ਪਿਰ ਕਾ ਇਕ ਹੀ ਸੰਗਿ ਵਾਸਾ ਵਿਚਿ ਹਉਮੈ ਭੀਤਿ ਕਰਾਰੀ ॥ ਗੁਰਿ ਪੂਰੈ ਹਉਮੈ ਭੀਤਿ ਤੋਰੀ ਜਨ ਨਾਨਕ ਮਿਲੇ ਬਨਵਾਰੀ ॥੪॥੧ll ਮਲਾਰ ਮਹਲਾ ੪ ॥ ਗੰਗਾ ਜਮੁਨਾ ਗੋਦਾਵਰੀ ਸਰਸੁਤੀ ਤੇ ਕਰਹਿ ॥ ਦੇ ਉਦਮੁ ਧੁਰਿ ਸਾਧੂ ਕੀ ਤਾਈ ॥ ਕਿਲਵਿਖ ਮੈਲੁ ਭਰੇ ਪਰੇ ਹਮਰੈ ਵਿਚਿ ਹਮਰੀ ਮੈਲੁ ਸਾਧੂ ਕੀ ਧੂਰਿ ਗਵਾਈ ॥ ॥੧॥ ਤੀਰਥਿ ਅਠਸਠਿ ਮਜਨੁ ਨਾਈ ॥ ਸਤਸੰਗਤਿ ਕੀ ਧੂਰਿ ਪਰੀ ਉਡਿ ਨੇਤ੍ਰ ਸਭ ਦੁਰਮਤਿ ਮੈਲੁ ਗਵਾਈ ॥੧॥ ਰਹਾਉ ॥ ਜਾਹਨਵੀ ਤਪੈ ਭਾਗੀਰਥਿ ਆਣੀ ਕੇਦਾਰੁ ਥਾਪਿਓ ਮਹਸਾਈ ॥ ਕਾਂਸੀ ਕਿਸਨੁ ਚਰਾਵਤ ਚ ਗਾਊ ਮਿਲਿ ਹਰਿ ਜਨ ਸੋਭਾ ਪਾਈ ॥੨॥ ਜਿਤਨੇ ਤੀਰਥ ਦੇਵੀ ਥਾਪੇ ਸਭਿ ਤਿਤਨੇ ਲੋਚਹਿ ਧੂਰਿ ਸਾਧੂ ਕੀ ਤਾਈ ॥ ਕਿ ਕ ਹਰਿ ਕਾ ਸੰਤੁ ਮਿਲੈ ਗੁਰ ਸਾਧੂ ਲੈ ਤਿਸ ਕੀ ਧੂਰਿ ਮੁਖਿ ਲਾਈ ॥੩॥ ਜਿਤਨੀ ਸ਼ਹਿ ਤੁਮਰੀ ਮੇਰੇ ਸੁਆਮੀ ਹੁੰਦਾ 1 ਸਭ ਤਿਤਨੀ ਲੋਚੈ ਧੂਰਿ ਸਾਧੂ ਕੈ ਤਾਈ ॥ ਨਾਨਕ ਲਿਲਾਟਿ ਹੋਵੈ ਜਿਸੁ ਲਿਖਿਆ ਤਿਸੁ ਸਾਧੂ ਧੂਰਿ ਦੇ ਹਰਿ ਪਾਰਿ ॥ ਲੰਘਾਈ ॥੪॥੨॥ ਮਲਾਰ ਮਹਲਾ ੪ ॥ ਤਿਸੁ ਜਨ ਕਉ ਹਰਿ ਮੀਠ ਲਗਾਨਾ ਜਿਸੁ ਹਰਿ ਹਰਿ ਕ੍ਰਿਪਾ ਕਰੈ ॥ ਤਿਸ ਕੀ ਭੂਖ ਦੂਖ ਸਭਿ ਉਤਰੈ ਜੋ ਹਰਿ ਗੁਣ ਹਰਿ ਉਚਰੈ ॥੧॥ ਜਪਿ ਮਨ ਹਰਿ ਹਰਿ ਹਰਿ ਨਿਸਤਰੈ ॥ ਗੁਰ ਕੇ ਦੇ ਬਚਨ ਕਰਨ ਸੁਨਿ ਧਿਆਵੈ ਭਵ ਸਾਗਰੁ ਪਾਰਿ ਪਰੈ ॥੧॥ ਰਹਾਉ ॥ ਤਿਸੁ ਜਨ ਕੇ ਹਮ ਹਾਟਿ ਬਿਹਾਝੇ ਜਿਸੁ ਹਰਿ ਹਰਿ ਕ੍ਰਿਪਾ ਕਰੈ ॥ ਹਰਿ ਜਨ ਕਉ ਮਿਲਿਆਂ ਸੁਖੁ ਪਾਈਐ ਸਭ ਦੁਰਮਤਿ ਮੈਲੁ ਹਰੈ ॥੨॥ ਹਰਿ ਜਨ ਕਉ . ਹਰਿ ਭੂਖ ਲਗਾਨੀ ਜਨੁ ਤ੍ਰਿਪਤੈ ਜਾ ਹਰਿ ਗੁਨ ਬਿਚਰੈ ॥ ਹਰਿ ਕਾ ਜਨੁ ਹਰਿ ਜਲ ਕਾ ਮੀਨਾ ਹਰਿ ਬਿਸਰਤ ਫੂਟਿ ਕਿ ਕਿ ਮਰੈ ॥੩॥ ਜਿਨਿ ਏਹ ਪ੍ਰੀਤਿ ਲਾਈ ਸੋ ਜਾਨੈ ਕੈ ਜਾਨੈ ਜਿਸੁ ਮਨਿ ਧਰੈ ॥ ਜਨੁ ਨਾਨਕੁ ਹਰਿ ਦੇਖਿ ਸੁਖੁ ਪਾਵੈ ਸਭ ਚੁੱਕ ਕਿ ਤਨ ਕੀ ਭੁਖ ਟਰੈ ॥੪॥੩॥ ਮਲਾਰ ਮਹਲਾ ੪ ॥ ਜਿਤਨੇ ਜੀਅ ਜੰਤ ਭਿ ਕੀਨੇ ਕਿਤਨੇ ਸਿਰਿ ਕਾਰ ਲਿਖਾਵੈ ॥ ਤੇ ਐ ਹਰਿ ਜਨ ਕਉ ਹਰਿ ਦੀ ਵਡਾਈ ਹਰਿ ਜਨੁ ਹਰਿ ਕਾਰੈ ਲਾਵੈ ॥੧॥ ਸਤਿਗੁਰੁ ਹਰਿ ਹਰਿ ਨਾਮੁ ਦ੍ਰਿੜਾਵੈ ॥ ਰਾਜਾਰਾਮਾਹਾਰਾਜਾ