ਪੰਨਾ:Guru Granth Sahib Ji.pdf/1264

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਹਰਿ ਬੋਲਹੁ ਗੁਰ ਕੇ ਸਿਖ ਮੇਰੇ ਭਾਈ ਹਰਿ ਭਉਜਲੁ ਜਗਤੁ ਤਰਾਵੈ ॥੧॥ ਰਹਾਉ ॥ ਜੋ ਗੁਰ ਕਉ ਜਨੁ ਪੂਜੇ ਸੇਵੇ , ਕੇ ਸੋ ਜਨੁ ਮੇਰੇ ਹਰਿ ਪ੍ਰਭ ਭਾਵੈ ॥ ਹਰਿ ਕੀ ਸੇਵਾ ਸਤਿਗੁਰੁ ਪੂਜਹੁ ਕਰਿ ਕਿਰਪਾ ਆਪਿ ਤਰਾਵੈ ॥੨॥ ਭਰਮਿ ਭੂਲੇ ਕਿ ਅਗਿਆਨੀ ਅੰਧੁਲੇ ਮਿ ਮਿ ਫੂਲ ਤੋਰਾਵੈ ॥ ਨਿਰਜੀਉ ਪੂਜਹਿ ਮੜਾ ਸਰੇਵਹਿ ਸਭ ਬਿਰਥੀ ਘਾਲ ਗਵਾਵੈ ਪੈਕ ॥੩॥ ਬ੍ਰਹਮੁ ਬਿੰਦੇ ਸੋ ਸਤਿਗੁਰੁ ਕਹੀਐ ਹਰਿ ਹਰਿ ਕਥਾ ਸੁਣਾਵੈ ॥ ਤਿਸੁ ਗੁਰ ਕਉ ਛਾਦਨ ਭੋਜਨ ਪਾਟ ਪਰ ਪਟੰਬਰ ਬਹੁ ਬਿਧਿ ਸਤਿ ਕਰਿ ਮੁਖਿ ਸੰਚਹੁ ਤਿਸੁ ਪੁੰਨ ਕੀ ਫਿਰਿ ਤੋਟਿ ਨ ਆਵੈ ॥੪॥ ਸਤਿਗੁਰੁ ਦੇਉ ਪਰਤਖਿ ਦੇ ਹਰਿ ਮੂਰਤ ਜੋ ਅੰਮ੍ਰਿਤ ਬਚਨ ਸੁਣਾਵੈ ॥ਨਾਨਕ ਭਾਗ ਭਲੇ ਤਿਸੁ ਜਨ ਕੇ ਜੋ ਹਰਿ ਚਰਣੀ ਚਿਤੁ ਲਾਵੈ ॥੫॥੪॥ ਮਲਾਰ ਮਹਲਾ ੪ ॥ ਜਿਨ ਕੈ ਹੀਅਰੈ ਬਸਿਓ ਮੇਰਾ ਸਤਿਗੁਰੁ ਤੇ ਸੰਤ ਭਲੇ ਭਲ ਭਾਂਤਿ ॥ ਤਿਨ ਦੇਖੇ ਮੇਰਾ ਮਨੁ . ਬਿਗਸੈ ਹਉ ਤਿਨ ਕੈ ਸਦ ਬਲਿ ਜਾਂਤ ॥੧॥ ਗਿਆਨੀ ਹਰਿ ਬੋਲਹੁ ਦਿਨੁ ਰਾਤਿ ॥ ਤਿਨ ਕੀ ਤ੍ਰਿਸ਼ਨਾ ਭੂਖ ਸਭ ਨ ਉਤਰੀ ਜੋ ਗੁਰਮਤਿ ਰਾਮ ਰਸੁ ਭਾਂਤਿ ॥੧॥ ਰਹਾਉ ॥ ਹਰਿ ਕੇ ਦਾਸ ਸਾਧ ਸਖਾ ਜਨ ਜਿਨ ਮਿਲਿਆ ਲਹਿ ਕਿ ਕ ਜਾਇ ਭਰਾਂਤਿ ॥ ਜਿਉ ਜਲ ਦੁਧ ਭਿੰਨ ਭਿੰਨ ਕਾਵੈ ਚੁਣਿ ਹੰਸੁਲਾ ਤਿਉ ਦੇਹੀ ਤੇ ਚੁਣਿ ਕਾਛੈ ਸਾਧੁ ਹਉਮੈ ਤਾਤਿ ਦੀ ॥੨॥ ਜਿਨ ਕੈ ਪ੍ਰੀਤਿ ਨਾਹੀ ਹਰਿ ਹਿਰਦੈ ਤੇ ਕਪਟੀ ਨਰ ਨਿਤ ਕਪਟੁ ਕਮਾਂਤਿ ॥ ਤਿਨ ਕਉ ਕਿਆ ਕੋਈ ਦੇਇ ਤੋਂ ਖਵਾਲੇ ਓਇ ਆਪਿ ਬੀਜਿ ਆਪੇ ਹੀ ਖਾਂਤਿ ॥੩॥ ਹਰਿ ਕਾ ਚਿਹਨੁ ਸੋਈ ਹਰਿ ਜਨ ਕਾ ਹਰਿ ਆਪੇ ਜਨ ਮਹਿ ਕੇ ਆਪੁ ਰਖਾਂਤਿ ॥ ਧਨੁ ਧੰਨੁ ਗੁਰੂ ਨਾਨਕੁ ਸਮਦਰਸੀ ਜਿਨਿ ਨਿੰਦਾ ਉਸਤਤਿ ਤਰੀ ਤਰਾਂਤਿ ॥੪੫॥ ਮਲਾਰ ਮਹਲਾ ੪ ॥ ਅਗਮੁ ਅਗੋਚਰੁ ਨਾਮੁ ਹਰਿ ਊਤਮੁ ਹਰਿ ਕਿਰਪਾ ਤੇ ਜਪਿ ਲਇਆ ॥ ਸਤਸੰਗਤਿ ਸਾਧ ਨੇ ਪਾਈ ਵਡਭਾਗੀ ਸੰਗਿ ਸਾਧੂ ਪਾਰਿ ਪਇਆ ॥੧॥ ਮੇਰੈ ਮਨਿ ਅਨਦਿਨੁ ਅਨਦੁ ਭਇਆ ॥ ਗੁਰ ਪਰਸਾਦਿ . ਨਾਮੁ ਹਰਿ ਜਪਿਆ ਮੇਰੇ ਮਨ ਕਾ ਭ੍ਰਮੁ ਭਉ ਗਇਆ ॥੧॥ ਰਹਾਉ ॥ ਜਿਨ ਹਰਿ ਗਾਇਆ ਜਿਨ ਹਰਿ ਕਿ ਕ ਜਪਿਆ ਤਿਨ ਸੰਗਤਿ ਹਰਿ ਮੇਲਹੁ ਕਰਿ ਮਇਆ ॥ ਤਿਨ ਕਾ ਦਰਸੁ ਦੇਖਿ ਸੁਖੁ ਪਾਇਆ ਦੁਖੁ ਹਉਮੈ ਰੋਗੁ ਜੀਤ ਕਿ ਗਇਆ ॥੨॥ ਜੋ ਅਨਦਿਨੁ ਹਿਰਦੈ ਨਾਮੁ ਧਿਆਵਹਿ ਸਭੁ ਜਨਮੁ ਤਿਨਾ ਕਾ ਸਫਲੁ ਭਇਆ ॥ ਓਇ ਆਪਿ ਕਿ ਤਰੇ ਦ੍ਰਿਸਟਿ ਸਭ ਤਾਰੀ ਸਭੁ ਕੁਲੁ ਭੀ ਪਾਰਿ ਪਇਆ ॥੩॥ ਤੁਧੁ ਆਪੇ ਆਪਿ ਉਪਾਇਆ ਸਭੁ ਜਗੁ ਤੁਧੁ ਤੇ