ਪੰਨਾ:Guru Granth Sahib Ji.pdf/127

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਗੁਰ ਕੈ ਸਬਦਿ ਇਹੁ ਗੁਫਾ ਵੀਚਾਰੇ ॥ ਨਾਮੁ ਨਿਰੰਜਨੁ ਅੰਤਰਿ ਵਸੈ ਮੁਰਾਰੇ ॥ ਹਰਿ ਗੁਣ ਗਾਵੈ ਸਬਦਿ ਸੁਹਾਏ । ਕੇ ਮਿਲਿ ਪ੍ਰੀਤਮ ਸੁਖੁ ਪਾਵਣਿਆ ॥੪॥ ਜਮੁ ਜਾਗਾਤੀ ਦੂਜੈ ਭਾਇ ਕਰੁ ਲਾਏ ॥ ਨਾਵਹੁ ਭੂਲੇ ਦੇਇ ਸਜਾਏ ॥ ਘੜੀ ਦੇ ਮੁਹਤ ਕਾ ਲੇਖਾ ਲੇਵੈ ਰਤੀਅਹੁ ਮਾਸਾ ਤੋਲ ਕਢਾਵਣਿਆ ॥੫॥ ਪੇਈਅੜੈ ਪਿਰੁ ਚੇਤੇ ਨਾਹੀ ॥ ਦੂਜੈ ਮੁਠੀ ਰੋਵੈ ਪੈਕ ਪ ਧਾਹੀ ॥ ਖਰੀ ਕੁਆਲਿਓ ਕਰੂਪਿ ਕੁਲਖਣੀ ਸੁਪਨੈ ਪਿਰੁ ਨਹੀ ਪਾਵਣਿਆ ॥੬॥ ਪੇਈਅੜੈ ਪਿਰੁ ਮੰਨਿ ॥ ਦੇ ਵਸਾਇਆ ॥ ਪੂਰੈ ਗੁਰਿ ਹਦੂਰ ਦਿਖਾਇਆ ॥ ਕਾਮਣਿ ਪਿਰੁ ਰਾਖਿਆ ਕੰਠਿ ਲਾਇ ਸਬਦੇ ਪਿਰੁ ਰਾਵੈ ਸੇਜ ਸੁਹਾਵਣਿਆ ॥੭॥ ਆਪੇ ਦੇਵੈ ਸਦਿ ਬੁਲਾਏ ॥ ਆਪਣਾ ਨਾਉ ਮੰਨਿ ਵਸਾਏ ॥ ਨਾਨਕ ਨਾਮੁ ਮਿਲੈ ਵਡਿਆਈ ॥ ਅਨਦਿਨੁ ਸਦਾ ਗੁਣ ਗਾਵਣਿਆ ॥੮॥੨੮॥੨੯॥ ਮਾਝ ਮਹਲਾ ੩ ॥ ਊਤਮ ਜਨਮੁ ਸੁਨਿ ਹੈ ਵਾਸਾ ॥ ਸਤਿਗੁਰੁ ਨ ਸੇਵਹਿ ਘਰ ਮਾਹਿ ਉਦਾਸਾ ॥ ਹਰਿ ਰੰਗਿ ਰਹਹਿ ਸਦਾ ਰੰਗਿ ਰਾਤੇ ਹਰਿ ਰਸਿ ਮਨੁ ਤ੍ਰਿਪਤਾਵਣਿਆ ॥੧॥ ਹਉ ਕ ਵਾਰੀ ਜੀਉ ਵਾਰੀ ਪੜਿ ਬੁਝਿ ਮੰਨਿ ਵਸਾਵਣਿਆ ॥ ਗੁਰਮੁਖਿ ਪੜਹਿ ਹਰਿ ਨਾਮੁ ਸਲਾਹਹਿ ਦਰਿ ਸਚੈ ਸੋਭਾ ਦੇ ਕੇ ਪਾਵਣਿਆ ॥੧॥ ਰਹਾਉ ॥ ਅਲਖ ਅਭੇਉ ਹਰਿ ਰਹਿਆ ਸਮਾਏ ॥ ਉਪਾਇ ਨ ਕਿਤੀ ਪਾਇਆ ਜਾਏ ॥ ਕਿਰਪਾ ਕਰੇ ਤਾ ਸਤਿਗੁਰੁ ਭੇਟੈ ਨਦਰੀ ਮੇਲਿ ਮਿਲਾਵਣਿਆ ॥੨॥ ਦੂਜੈ ਭਾਇ ਪੜੈ ਨਹੀ ਬੁਝੈ ॥ ਬਿਧਿ ਮਾਇਆ ਕਾਰਣਿ ਲੂਝੈ ॥ ਬਿਧਿ ਬੰਧਨ ਟੂਟਹਿ ਗੁਰ ਸਬਦੀ ਗੁਰ ਸਬਦੀ ਮੁਕਤਿ ਕਰਾਵਣਿਆ ॥੩॥ ਇਹੁ ਮਨੁ ਚੰਚਲੁ ਵਸਿ ਨ ਆਵੈ ॥ਦੁਬਿਧਾ ਲਾਗੈ ਦਹ ਦਿਸਿ ਧਾਵੈ ॥ ਬਿਖੁ ਕਾ ਕੀੜਾ ਬਿਖੁ ਮਹਿ ਰਾਤਾ ਬਿਖੁ ਹੀ ਮਾਹਿ ਪਚਾਵਣਿਆ ॥ ॥੪॥ ਹਉ ਹਉ ਕਰੇ ਤੇ ਆਪੁ ਜਲਾਏ ॥ ਬਹੁ ਕਰਮ ਕਰੈ ਕਿਛੁ ਥਾਇ ਨ ਪਾਏ ॥ ਤੁਝ ਤੇ ਬਾਹਰਿ ਕਿਛੂ ਨ ਹੋਵੈ ਬਖਸੇ ਸਬਦਿ ਸੁਹਾਵਣਿਆ ॥੫॥ ਉਪਜੈ ਪਚੈ ਹਰਿ ਬੂਝੈ ਨਾਹੀ ॥ ਅਨਦਿਨੁ ਦੂਜੈ ਭਾਇ ਫਿਰਾਹੀ ॥ ਮਨਮੁਖ ਜਨਮੁ ਨ ਗਇਆ ਹੈ ਬਿਰਥਾ ਅੰਤਿ ਗਇਆ ਪਛੁਤਾਵਣਿਆ ॥੬॥ ਪਿਰੁ ਪਰਦੇਸਿ ਸਿਗਾਰੁ ਬਣਾਏ ॥ ਮਨਮੁਖ ਅੰਧੁ ਐਸੇ ਲੋਕ ਕਿ ਕਰਮ ਕਮਾਏ ॥ ਹਲਤਿ ਨ ਸੋਭਾ ਪਲਤਿ ਨ ਢੋਈ ਬਿਰਥਾ ਜਨਮੁ ਗਵਾਵਣਿਆ ॥੭॥ ਹਰਿ ਕਾ ਨਾਮੁ ਕਿਨੈ ਖੇਤ ਕਿ ਵਿਰਲੈ ਜਾਤਾ ॥ ਪੂਰੇ ਗੁਰ ਕੈ ਸਬਦਿ ਪਛਾਤਾ ॥ ਅਨਦਿਨੁ ਭਗਤਿ ਕਰੇ ਦਿਨੁ ਰਾਤੀ ਸਹਜੇ ਹੀ ਸੁਖੁ ਪਾਵਣਿਆ ਨੇ ॥੮॥ ਸਭ ਮਹਿ ਵਰਤੈ ਏਕੋ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਨਾਨਕ ਨਾਮਿ ਰਤੇ ਜਨ ਸੋਹਹਿ ਕਰਿ