ਪੰਨਾ:Guru Granth Sahib Ji.pdf/1270

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਕੀਜੈ ॥੨॥੧੩॥੧੭॥ ਮਲਾਰ ਮਃ ੫ ॥ ਪ੍ਰਭ ਕੋ ਭਗਤਿ ਬਛਲੁ ਬਿਰਦਾਇਓ ॥ ਨਿੰਦਕ ਮਾਰਿ ਚਰਨ ਤਲ ਦੀਨੇ ਕਿ ਅਪੁਨੋ ਜਸੁ ਵਰਤਾਇਓ ॥੧॥ ਰਹਾਉ ॥ ਜੈ ਜੈ ਕਾਰੁ ਕੀਨੋ ਸਭ ਜਗ ਮਹਿ ਦਇਆ ਜੀਅਨ ਮਹਿ ਪਾਇਓ ॥ ਕ ਕੰਠਿ ਲਾਇ ਅਪੁਨੋ ਦਾਸੁ ਰਾਖਿਓ ਤਾਤੀ ਵਾਉ ਨ ਲਾਇਓ ॥੧॥ ਅੰਗੀਕਾਰੁ ਕੀਓ ਮੇਰੇ ਸੁਆਮੀ ਮੁ ਕਿ ਭਉ ਮੇਟਿ ਸੁਖਾਇਓ ॥ ਮਹਾ ਅਨੰਦ ਕਰਹੁ ਦਾਸ ਹਰਿ ਕੇ ਨਾਨਕ ਬਿਸਾਸੁ ਮਨਿ ਆਇਓ ॥੨॥੧੪॥੧੮॥ ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ॥ ਗੁਰਮੁਖਿ ਦੀਸੈ ਬ੍ਰਹਮ ਪਸਾਰੁ ॥ ਗੁਰਮੁਖਿ ਤ੍ਰੈ ਗੁਣੀਆਂ ਬਿਸਥਾਰੁ ॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਬਿਨੁ ਗੁਰ ਨੇ ਪੂਰੇ ਘੋਰ ਅੰਧਾਰੁ ॥੧॥ ਮੇਰੇ ਮਨ ਗੁਰੁ ਗੁਰੁ ਕਰਤ ਸਦਾ ਸੁਖੁ ਪਾਈਐ ॥ ਗੁਰ ਉਪਦੇਸਿ ਹਰਿ ਹਿਰਦੈ ਵਸਿਓ ਕਿ ਸਾਸਿ ਗਿਰਾਸਿ ਅਪਣਾ ਖਸਮੁ ਧਿਆਈਐ ॥੧॥ ਰਹਾਉ ॥ ਗੁਰ ਕੇ ਚਰਣ ਵਿਟਹੁ ਬਲਿ ਜਾਉ ॥ ਗੁਰ ਕੇ ਗੁਣ ਕਿ ਅਨਦਿਨੁ ਨਿਤ ਗਾਉ ॥ ਗੁਰ ਕੀ ਧੂੜਿ ਕਰਉ ਇਸਨਾਨੁ ॥ ਸਾਚੀ ਦਰਗਹ ਪਾਈਐ ਮਾਨੁ ॥੨॥ ਗੁਰੁ ਬੋਹਿਥੁ ਕਿ ਭਵਜਲ ਤਾਰਣਹਾਰੁ॥ ਗੁਰਿ ਭੇਟਿਐ ਨ ਹੋਇ ਜੋਨਿ ਅਉਤਾਰੁ ॥ ਗੁਰ ਕੀ ਸੇਵਾ ਸੋ ਜਨੁ ਪਾਏ ॥ ਜਾ ਕਉ ਕਰਮਿ ਤੋਂ ਲਿਖਿਆ ਧੁਰਿ ਆਏ ॥੩॥ ਗੁਰੁ ਮੇਰੀ ਜੀਵਨਿ ਗੁਰੁ ਆਧਾਰੁ ॥ ਗੁਰੁ ਮੇਰੀ ਵਰਤਣਿ ਗੁਰੁ ਪਰਵਾਰੁ ॥ ਗੁਰੁ ਮੇਰਾ ਖਸਮੁ ਸਤਿਗੁਰ ਸਰਣਾਈ ॥ ਨਾਨਕ ਗੁਰੁ ਪਾਰਬ੍ਰਹਮੁ ਜਾ ਕੀ ਕੀਮ ਨ ਪਾਈ ॥੪॥੧॥੧੯॥ . ਮਲਾਰ ਮਹਲਾ ੫ ॥ ਗੁਰ ਕੇ ਚਰਨ ਹਿਰਦੈ ਵਸਾਏ ॥ ਕਰਿ ਕਿਰਪਾ ਪ੍ਰਭਿ ਆਪਿ ਮਿਲਾਏ ॥ ਅਪਨੇ ਸੇਵਕ ਕਉ ਲਏ ਪ੍ਰਭੁ ਲਾਇ ॥ ਤਾ ਕੀ ਕੀਮਤਿ ਕਹੀ ਨ ਜਾਇ ॥੧॥ ਕਰਿ ਕਿਰਪਾ ਪੂਰਨ ਸੁਖਦਾਤੇ ॥ ਤੁਰੀ ਕ੍ਰਿਪਾ ਤੇ ਨਾ . ਤੂੰ ਚਿਤਿ ਆਵਹਿ ਆਠ ਪਹਰ ਤੇਰੈ ਰੰਗਿ ਰਾਤੇ ॥੧॥ ਰਹਾਉ ॥ ਗਾਵਣੁ ਸੁਨਣੁ ਸਭੁ ਤੇਰਾ ਭਾਣਾ ॥ ਹੁਕਮੁ ਬੂਝੈ ਕ ਸੋ ਸਾਚਿ ਸਮਾਣਾ ॥ ਜਪਿ ਜਪਿ ਜੀਵਹਿ ਤੇਰਾ ਨਾਂਉ ॥ ਤੁਝ ਬਿਨੁ ਦੂਜਾ ਨਾਹੀ ਥਾਉ ॥੨॥ ਦੁਖ ਸੁਖ ਕਰਤੇ ਦੀ ਕਿ ਹੁਕਮੁ ਰਜਾਇ ॥ ਭਾਣੈ ਬਖਸ ਭਾਣੈ ਦੇਇ ਸਜਾਇ ॥ ਦੁਹਾਂ ਸਿਰਿਆਂ ਕਾ ਕਰਤਾ ਆਪਿ ॥ ਕੁਰਬਾਣੁ ਜਾਈ ਤੇਰੇ ਤੇ ਤੋਂ ਪਰਤਾਪ ॥੩॥ ਤੇਰੀ ਕੀਮਤਿ ਤੂਹੈ ਜਾਣਹਿ ॥ ਤੂ ਆਪੇ ਬੂਝਹਿ ਸੁਣਿ ਆਪਿ ਵਖਾਣਹਿ ॥ ਸੇਈ ਭਗਤ ਜੋ ਤੁਧੁ ਇਕ