ਪੰਨਾ:Guru Granth Sahib Ji.pdf/1272

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਰਾਮ ਮਾਲ ॥ ਮਨਿ ਫੇਰਤੇ ਹਰਿ ਸੰਗਿ ਸੰਗੀਆ ॥ ਜਨ ਨਾਨਕ ਪ੍ਰਿਉ ਪ੍ਰੀਤਮੁ ਥੀਆ ॥੨॥੧॥੨੩॥ ਤੇ ਮਲਾਰ ਮਹਲਾ ੫ ॥ ਮਨੁ ਘਨੈ ਮੈ ਬਨੈ ॥ ਉਮਕਿ ਤਰਸਿ ਚਾਲੈ ॥ ਪ੍ਰਭ ਮਿਲਬੇ ਕੀ ਚਾਹ ॥੧॥ ਰਹਾਉ ॥ ਮੈ ਤੈ ਗੁਨ ਮਾਈ ਮੋਹਿ ਆਈ ਕਹਉ ਬੇਦਨ ਕਾਹਿ ॥੧॥ ਆਨ ਉਪਾਵ ਸਗਰ ਕੀਏ ਨਹਿ ਦੂਖ ਸਾਕਹਿ ਲਾਹਿ ॥ ਭਜੁ ਸਰਨਿ ਸਾਧੂ ਨਾਨਕਾ ਮਿਲੁ ਗੁਨ ਗੋਬਿੰਦਹਿ ਗਾਹਿ ॥੨॥੨॥੨੪॥ ਮਲਾਰ ਮਹਲਾ ੫ ॥ ਪ੍ਰਿਅ ਕੀ ਸੋਭ ਦੇ ਸੁਹਾਵਨੀ ਨੀਕੀ ॥ ਹਾਹਾ ਹੂਹੂ ਗੰਧ੍ਰਬ ਅਪਸਰਾ ਅਨੰਦ ਮੰਗਲ ਰਸ ਗਾਵਨੀ ਨੀਕੀ ॥੧॥ ਰਹਾਉ ॥ ਧੁਨਿਤ ॥ ਲਲਿਤ ਗੁਨਗ ਅਨਿਕ ਭਾਂਤਿ ਬਹੁ ਬਿਧਿ ਰੂਪ ਦਿਖਾਵਨੀ ਨੀਕੀ ॥੧॥ ਗਿਰਿ ਤਰ ਥਲ ਜਲ ਭਵਨ ਦੇ ਭਰਪੁਰਿ ਘਟਿ ਘਟਿ ਲਾਲਨ ਛਾਵਨੀ ਨੀਕੀ ॥ ਸਾਧਸੰਗਿ ਰਾਮਈਆ ਰਸੁ ਪਾਇਓ ਨਾਨਕ ਜਾ ਕੇ ਭਾਵਨੀ ਨੀਕੀ ॥੨॥੩॥੨੫॥ ਮਲਾਰ ਮਹਲਾ ੫ ॥ ਗੁਰ ਪ੍ਰੀਤਿ ਪਿਆਰੇ ਚਰਨ ਕਮਲ ਰਿਦ ਅੰਤਰਿ ਧਾਰੇ ॥੧॥ ਕੇ ਚ ਰਹਾਉ ॥ ਦਰਸੁ ਸਫਲਿਓ ਦਰਸੁ ਪੇਖਿਓ ਗਏ ਕਿਲਬਿਖ ਗਏ ॥ ਮਨ ਨਿਰਮਲ ਉਜੀਆਰੇ ॥੧॥ ਬਿਸਮ ਕਿ ਬਿਸਮੈ ਬਿਸਮ ਭਈ ॥ ਅਘ ਕੋਟਿ ਹਰਤੇ ਨਾਮ ਲਈ ॥ ਗੁਰ ਚਰਨ ਮਸਤਕੁ ਡਾਰਿ ਪਹਿ ॥ ਪ੍ਰਭ ਏਕ ਤੂੰਹੀ ਏਕ ਦੀ ਕਿ ਤੁਹੀ ॥ ਭਗਤ ਟੇਕ ਤੁਹਾਰੇ ॥ ਜਨ ਨਾਨਕ ਸਰਨਿ ਦੁਆਰੇ ॥੨॥੪॥੨੬॥ ਮਲਾਰ ਮਹਲਾ ੫ ॥ ਬਰਸੁ ਸਰਸੁ ਤੇ ਆਗਿਆ ॥ ਹੋਹਿ ਆਨੰਦ ਸਗਲ ਭਾਗ ॥੧॥ ਰਹਾਉ ॥ ਸੰਤ ਸੰਗੇ ਮਨੁ ਪਰਫੜੈ ਮਿਲਿ ਮੇਘ ਧਰ ਸੁਹਾਗ ॥੧॥ ਘਨਘੋਰ ਪ੍ਰੀਤਿ ਮੋਰ॥ ਚਿਤੁ ਚਾਤ੍ਰਿਕ ਬੂੰਦ ਓਰ ॥ ਐਸੋ ਹਰਿ ਸੰਗੇ ਮਨ ਮੋਹ ॥ ਤਿਆਗਿ ਮਾਇਆ ਧੋਹੁ ॥ ਮਿਲਿ ਦੇ ਸੰਤ ਨਾਨਕ ਜਾਗਿਆ ॥੨॥੫॥੨੭ ਮਲਾਰ ਮਹਲਾ ੫ ॥ ਗੁਨ ਗੋਪਾਲ ਗਾਉ ਨੀਤ ॥ ਰਾਮ ਨਾਮ ਧਾਰਿ ਚੀਤ ॥੧॥ ਰਹਾਉ ॥ ਛੋਡਿ ਮਾਨੁ ਤਜਿ ਗੁਮਾਨੁ ਮਿਲਿ ਸਾਧੂਆ ਕੈ ਸੰਗਿ ॥ ਹਰਿ ਸਿਮਰਿ ਏਕ ਰੰਗਿ ਮਿਟਿ ਜਾਂਹਿ ਦੋਖ ਮੀਤ ॥੧॥ ਪਾਰਬ੍ਰੜ੍ਹਮ ਭਏ ਦਇਆਲ ॥ ਬਿਨਸਿ ਗਏ ਬਿਖੈ ਜੰਜਾਲ ॥ ਸਾਧ ਜਨਾਂ ਕੇ ਚਰਨ ਲਾਗਿ ॥ ਕਿ ਕਿ ਨਾਨਕ ਗਾਵੈ ਗੋਬਿੰਦ ਨੀਤ ॥੨॥੬॥੨੮॥ ਮਲਾਰ ਮਹਲਾ ੫ ॥ ਘਨੁ ਗਰਜਤ ਗੋਬਿੰਦ ਰੂਪ ॥ ਗੁਨ ਗਾਵਤ ਦੀਕ ਕਿ ਸੁਖ ਚੈਨ ॥੧॥ ਰਹਾਉ ॥ ਹਰਿ ਚਰਨ ਸਰਨ ਤਰਨ ਸਾਗਰ ਧੁਨਿ ਅਨਹਤਾ ਰਸ ਬੈਨ ॥੧॥ ਪਥਿਕ ਪਿਆਸ ਤੇ ਦੇ ਚਿਤ ਸਰੋਵਰ ਆਤਮ ਜਲੁ ਲੇਨ ॥ ਹਰਿ ਦਰਸ ਪ੍ਰੇਮ ਜਨ ਨਾਨਕ ਕਰਿ ਕਿਰਪਾ ਪ੍ਰਭ ਦੈਨ ॥੨॥੭॥੨੯॥ ਕੇ