ਪੰਨਾ:Guru Granth Sahib Ji.pdf/1277

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹਰੀਆਵਲੀ ਫਿਰਿ ਸੁਕੈ ਨਾ ਕੁਮਲਾਇ ॥੪॥ ਬਿਨੁ ਸਤਿਗੁਰ ਕਿਨੈ ਨ ਪਾਇਓ ਮਨਿ ਵੇਖਹੁ ਕੋ ਪਤੀਆਇ ॥ ਕੇ ਹਰ ਕਿਰਪਾ ਤੇ ਸਤਿਗੁਰੁ ਪਾਈਐ ਭੇਟੈ ਸਹਜਿ ਸੁਭਾਇ ॥ ਮਨਮੁਖ ਭਰਮਿ ਭੁਲਾਇਆ ਬਿਨੁ ਭਾਗਾ ਹਰਿ ਧਨੁ ਕਿ ਕ ਨ ਪਾਇ ॥੫॥ ਤ੍ਰੈ ਗੁਣ ਸਭਾ ਧਾਤੁ ਹੈ ਪੜਿ ਪੜਿ ਕਰਹਿ ਵੀਚਾਰੁ ॥ ਮੁਕਤਿ ਕਦੇ ਨ ਹੋਵਈ ਨਹੁ ਪਾਇਨਿ ਕਿ * ਮੋਖ ਦੁਆਰੁ ॥ ਬਿਨੁ ਸਤਿਗੁਰ ਬੰਧਨ ਨ ਤੁਟਹੀ ਨਾਮਿ ਨ ਲਗੈ ਪਿਆਰੁ ॥੬॥ ਪੜਿ ਪੜਿ ਪੰਡਿਤ ਮੋਨੀ ਥਕੇ ਦੇ ਦੇ ਬੇਦਾਂ ਕਾ ਅਭਿਆਸੁ ॥ ਹਰਿ ਨਾਮੁ ਚਿਤਿ ਨ ਆਵਈ ਨਹ ਨਿਜ ਘਰਿ ਹੋਵੈ ਵਾਸੁ ॥ ਜਮਕਾਲੁ ਸਿਰਹੁ ਨ ਉਤਰੈ ॥ ਅੰਤਰਿ ਕਪਟ ਵਿਣਾਸੁ ॥੭॥ ਹਰਿ ਨਾਵੈ ਨੋ ਸਭੁ ਕੋ ਪਰਤਾਪਦਾ ਵਿਣੁ ਭਾਗਾਂ ਪਾਇਆ ਨ ਜਾਇ ॥ ਨਦਰਿ ਕਰੇ ॥ ਗੁਰੁ ਭੇਟੀਐ ਹਰਿ ਨਾਮੁ ਵਸੈ ਮਨਿ ਆਇ ॥ ਨਾਨਕ ਨਾਮੇ ਹੀ ਪਤਿ ਊਪਜੈ ਹਰਿ ਸਿਉ ਰਹਾਂ ਸਮਾਇ ॥੮॥੨॥ ਮਲਾਰ ਮਹਲਾ ੩ ਅਸਟਪਦੀ ਘਰੁ ੨॥ ੴ ਸਤਿਗੁਰ ਪ੍ਰਸਾਦਿ॥ ਜੋ ਹਰਿ ਹਰਿ ਕ੍ਰਿਪਾ ਕਰੇ ਗੁਰ ਕੀ ਕਾਰੈ ਲਾਏ ॥ ਦੁਖੁ ਪਰਿ ਹਰਿ ਨਾਮੁ ਵਸਾਏ ॥ ਸਾਚੀ ਗਤਿ ਸਾਚੈ ਚਿਤੁ ਲਾਏ ॥ ਕਿ ਗੁਰ ਕੀ ਬਾਣੀ ਸਬਦਿ ਸੁਣਾਏ ॥੧॥ ਮਨ ਮੇਰੇ ਹਰਿ ਹਰਿ ਸੇਵਿ ਨਿਧਾਨੁ ॥ ਗੁਰ ਕਿਰਪਾ ਤੇ ਹਰਿ ਧਨੁ ਪਾਈਐ ਜੋ ਤੇ ਅਨਦਿਨੁ ਲਾਗੈ ਸਹਜਿ ਧਿਆਨੁ ॥੧॥ ਰਹਾਉ ॥ ਬਿਨੁ ਪਿਰ ਕਾਮਣਿ ਕਰੇ ਸੀਗਾਰੁ ॥ ਦੁਹਚਾਰਣੀ ਕਹੀਐ . ਦੇ ਨਿਤ ਹੋਇ ਖੁਆਰੁ ॥ ਮਨਮੁਖ ਕਾ ਇਹੁ ਬਾਦਿ ਆਚਾਰੁ ॥ ਬਹੁ ਕਰਮ ਦ੍ਰਿੜਾਵਹਿ ਨਾਮੁ ਵਿਸਾਰਿ ॥੨॥ ਤੇ ਗੁਰਮੁਖਿ ਕਾਮਣਿ ਬਣਿਆ ਸੀਗਾਰੁ ॥ ਸਬਦੇ ਪਿਰੁ ਰਾਖਿਆ ਉਰ ਧਾਰਿ ॥ ਏਕੁ ਪਛਾਣੈ ਹਉਮੈ ਮਾਰਿ ॥ ਸੋਭਾਵੰਤੀ ਕਹੀਐ ਨਾਰਿ ॥੩॥ ਬਿਨੁ ਗੁਰ ਦਾਤੇ ਕਿਨੈ ਨ ਪਾਇਆ ॥ ਮਨਮੁਖ ਲੋਭਿ ਦੂਜੈ ਲੋਭਾਇਆ ॥ ਐਸੇ . ਨੇ ਗਿਆਨੀ ਬੁਝਹੁ ਕੋਇ ॥ ਬਿਨੁ ਗੁਰ ਭੇਟੇ ਮੁਕਤਿ ਨ ਹੋਇ ॥੪॥ ਕਹਿ ਕਹਿ ਕਹਣੁ ਕਹੈ ਸਭੁ ਕੋਇ ॥ ਬਿਨੁ ਕਿ ਕਿ ਮਨ ਮੂਏ ਭਗਤਿ ਨ ਹੋਇ ॥ ਗਿਆਨ ਮਤੀ ਕਮਲ ਪਰਗਾਸੁ ॥ ਤਿਤੁ ਘਟਿ ਨਾਮੈ ਨਾਮਿ ਨਿਵਾਸੁ ॥੫॥ ਹਉਮੈ ਦੀਓ ਕਿ ਭਗਤਿ ਕਰੇ ਸਭੁ ਕੋਇ ॥ਨਾ ਮਨੁ ਭੀਜੈ ਨਾ ਸੁਖੁ ਹੋਇ ॥ ਕਹਿ ਕਹਿ ਕਹਣੁ ਆਪੁ ਜਾਣਾਏ ॥ ਬਿਰਥੀ ਭਗਤਿ ਕਿ ਸਭੁ ਜਨਮੁ ਗਵਾਏ ॥੬॥ ਸੇ ਭਗਤ ਸਤਿਗੁਰ ਮਨਿ ਭਾਏ ॥ ਅਨਦਿਨੁ ਨਾਮਿ ਰਹੇ ਲਿਵ ਲਾਏ ॥ ਸਦ ਹੀ ਮੈਂ