ਪੰਨਾ:Guru Granth Sahib Ji.pdf/131

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਤਿਸੁ ਦਰਗਹ ਠਾਕ ਨ ਪਾਵਣਿਆ ॥੭॥ ਤੂੰ ਵਡਾ ਤੂੰ ਊਚੋ ਊਚਾ ॥ ਤੂੰ ਬੇਤੁ ਅਤਿ ਮੂਚੋ ਮੂਚਾ ॥ ਹਉ ਕੁਰਬਾਣੀ ਕਿ ਤੇਰੈ ਵੰਬਾ ਨਾਨਕ ਦਾਸ ਦਸਾਵਣਿਆ ॥੮॥੧॥੩੫॥ ਮਾਝ ਮਹਲਾ ੫ ॥ ਕਉਣੁ ਸੁ ਮੁਕਤਾ ਕਉਣੁ ਸੁ ਜੁਗਤਾ ॥ ਕਿ ਕਉਣੁ ਸੁ ਗਿਆਨੀ ਕਉਣੁ ਸੁ ਬਕਤਾ ॥ ਕਉਣੁ ਸੁ ਗਿਰਹੀ ਕਉਣੁ ਉਦਾਸੀ ਕਉਣੁ ਸੁ ਕੀਮਤਿ ਪਾਏ ਜੀਉ ॥੧॥ ਕਿਨਿ ਬਿਧਿ ਬਾਧਾ ਕਿਨਿ ਬਿਧਿ ਛੂਟਾ ॥ ਕਿਨਿ ਬਿਧਿ ਆਵਣ ਜਾਵਣੁ ਤੁਟਾ ॥ਕਉਣ ਕਰਮ ਕਉਣ ਨਿਹਕਰਮਾ ਕਉਣੁ ਸੁ ਕਹੈ ਕਹਾਏ ਜੀਉ ॥੨॥ ਕਉਣੁ ਸੁ ਸੁਖੀਆ ਕਉਣੁ ਸੁ ਦੁਖੀਆ ॥ ਕਉਣੁ ਸੁ ਸਨਮੁਖੁ ਕਉਣੁ ਵੇਮੁਖੀਆ ॥ 1 ਦੇ ਕਿਨਿ ਬਿਧਿ ਮਿਲੀਐ ਕਿਨਿ ਬਿਧਿ ਬਿਛੁਰੈ ਇਹ ਬਿਧਿ ਕਉਣੁ ਪ੍ਰਗਟਾਏ ਜੀਉ ॥੩॥ ਕਉਣੁ ਸੁ ਅਖਰੁ ਜਿਤੁ ਹੈ ਧਾਵਤੁ ਰਹਤਾ॥ਕਉਣੁ ਉਪਦੇਸੁ ਜਿਤੁ ਦੁਖੁ ਸੁਖੁ ਸਮ ਸਹਤਾ॥ਕਉਣੁ ਸੁ ਚਾਲ ਜਿਤੁ ਪਾਰਬ੍ਰਮੁ ਧਿਆਏ ਕਿਨਿ ਨ ਬਿਧਿ ਕੀਰਤਨੁ ਗਾਏ ਜੀਉ ॥੪॥ ਗੁਰਮੁਖਿ ਮੁਕਤਾ ਗੁਰਮੁਖਿ ਜੁਗਤਾ ॥ ਗੁਰਮੁਖਿ ਗਿਆਨੀ ਗੁਰਮੁਖਿ ਬਕਤਾ ॥ . ਕਿ ਧੰਨੁ ਗਿਰਹੀ ਉਦਾਸੀ ਗੁਰਮੁਖਿ ਗੁਰਮੁਖਿ ਕੀਮਤਿ ਪਾਏ ਜੀਉ ॥੫॥ ਹਉਮੈ ਬਾਧਾ ਗੁਰਮੁਖਿ ਛੂਟਾ ॥ ਗੁਰਮੁਖਿ ਕਿ ਕੇ ਆਵਣੁ ਜਾਣੁ ਤੂਟਾ ॥ ਗੁਰਮੁਖਿ ਕਰਮ ਗੁਰਮੁਖਿ ਨਿਹਕਰਮਾ ਗੁਰਮੁਖਿ ਕਰੇ ਸੁ ਸੁਭਾਏ ਜੀਉ ॥੬॥ ਗੁਰਮੁਖਿ ਤੋਂ ਸੁਖੀਆ ਮਨਮੁਖਿ ਦੁਖੀਆ ॥ ਗੁਰਮੁਖਿ ਸਨਮੁਖੁ ਮਨਮੁਖਿ ਵੇਮੁਖੀਆ ॥ ਗੁਰਮੁਖਿ ਮਿਲੀਐ ਮਨਮੁਖਿ ਵਿਛੁਰੈ ਗੁਰਮੁਖਿ ਬਿਧਿ ਪ੍ਰਗਟਾਏ ਜੀਉ ॥੭॥ ਗੁਰਮੁਖਿ ਅਖਰੁ ਜਿਤੁ ਧਾਵਤੁ ਰਹਤਾ ॥ ਗੁਰਮੁਖਿ ਉਪਦੇਸੁ ਦੁਖੁ ਸੁਖੁ ਤੇ 1 ਸਮ ਸਹਤਾ ॥ ਗੁਰਮੁਖਿ ਚਾਲ ਜਿਤੁ ਪਾਰਬ੍ਰਹਮੁ ਧਿਆਏ ਗੁਰਮੁਖਿ ਕੀਰਤਨੁ ਗਾਏ ਜੀਉ ॥੮॥ ਸਗਲੀ ਬਣਤ ਬਣਾਈ ਆਪੇ॥ ਆਪੇ ਕਰੇ ਕਰਾਏ ਥਾਪੇ ॥ ਇਕਸੁ ਤੇ ਹੋਇਓ ਅਨੰਤਾ ਨਾਨਕ ਏਕਸੁ ਮਾਹਿ ਸਮਾਏ ਜੀਉ ॥ ੯॥੨॥੩੬॥ ਮਾਝ ਮਹਲਾ ੫ ॥ ਪ੍ਰਭੁ ਅਬਿਨਾਸੀ ਤਾ ਕਿਆ ਕਾੜਾ ॥ ਹਰਿ ਭਗਵੰਤਾ ਤਾ ਜਨੁ ਖਰਾ ਸੁਖਾਲਾ ॥ ਦੇ ਜੀਅ ਪ੍ਰਾਨ ਮਾਨ ਸੁਖਦਾਤਾ ਤੂੰ ਕਰਹਿ ਸੋਈ ਸੁਖੁ ਪਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਗੁਰਮੁਖਿ ਮਨਿ ਕ ਤਨਿ ਭਾਵਣਿਆ ॥ ਤੂੰ ਮੇਰਾ ਪਰਬਤੁ ਤੂੰ ਮੇਰਾ ਓਲਾ ਤੁਮ ਸੰਗਿ ਲਵੈ ਨ ਲਾਵਣਿਆ ॥੧॥ ਰਹਾਉ ॥ਤੇਰਾ ਕੀਤਾ ਕਿ ਕਿ ਜਿਸੁ ਲਾਗੈ ਮੀਠਾ ॥ ਘਟਿ ਘਟਿ ਪਾਰਬ੍ਰਹਮੁ ਤਿਨਿ ਜਨਿ ਡੀਠਾ ॥ ਥਾਨਿ ਥਨੰਤਰਿ ਹੈ ਤੂੰਹੈ ਇਕੋ ਇਕੁ ਦੀ ਦੀ ਵਰਤਾਵਣਿਆ ॥੨॥ ਸਗਲ ਮਨੋਰਥ ਤੂੰ ਦੇਵਣਹਾਰਾ ॥ ਭਗਤੀ ਭਾਇ ਭਰੇ ਭੰਡਾਰਾ ॥ ਦਇਆ ਧਾਰਿ ਰਾਖੇ ਨੇ