ਪੰਨਾ:Guru Granth Sahib Ji.pdf/132

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਤੁਧੁ ਸੇਈ ਪੂਰੈ ਕਰਮਿ ਸਮਾਵਣਿਆ ॥੩॥ ਅੰਧ ਕੂਪ ਤੇ ਕੰਢੇ ਚਾੜੇ ॥ ਕਰਿ ਕਿਰਪਾ ਦਾਸ ਨਦਰਿ ਨਿਹਾਲ ॥ ਦੇ ਗੁਣ ਗਾਵਹਿ ਪੂਰਨ ਅਬਿਨਾਸੀ ਕਹਿ ਸੁਣਿ ਤੋਟਿ ਨ ਆਵਣਿਆ ॥੪॥ ਐਥੈ ਓਥੈ ਤੂੰਹੈ ਰਖਵਾਲਾ ॥ ਮਾਤ ਗਰਭ ਕਿ ਮਹਿ ਤੁਮ ਹੀ ਪਾਲਾ ॥ ਮਾਇਆ ਅਗਨਿ ਨ ਪੋਹੈ ਤਿਨ ਕਉ ਰੰਗਿ ਰਤੇ ਗੁਣ ਗਾਵਣਿਆ ॥੫॥ ਕਿਆ ਗੁਣ ਤੇਰੇ ਪੈਕ ਪੀ ਆਖਿ ਸਮਾਲੀ ॥ ਮਨ ਤਨ ਅੰਤਰਿ ਤੁਧੁ ਨਦਰਿ ਨਿਹਾਲੀ ॥ ਤੂੰ ਮੇਰਾ ਮੀਤੁ ਸਾਜਨੁ ਮੇਰਾ ਸੁਆਮੀ ਤੁਧੁ ਬਿਨੁ * ਅਵਰੁ ਨ ਜਾਨਣਿਆ ॥੬॥ ਜਿਸ ਕਉ ਤੂੰ ਪ੍ਰਭ ਭਇਆ ਸਹਾਈ ॥ ਤਿਸੁ ਤਤੀ ਵਾਉ ਨ ਲਗੈ ਕਾਈ ॥ ਤੂ ਸਾਹਿਬੁ ਸਰਣਿ ਸੁਖਦਾਤਾ ਸਤਸੰਗਤਿ ਜਪਿ ਪ੍ਰਗਟਾਵਣਿਆ ॥੭॥ ਤੂੰ ਉਚ ਅਥਾਹੁ ਅਪਾਰੁ ਅਮੋਲਾ ॥ ਤੂੰ ਸਾਚਾ ਸਾਹਿਬੁ ਦਾਸੁ ਤੇਰਾ ਗੋਲਾ ॥ ਤੂੰ ਮੀਰਾ ਸਾਚੀ ਠਕੁਰਾਈ ਨਾਨਕ ਬਲਿ ਬਲਿ ਜਾਵਣਿਆ ॥੮॥੩॥੩੭॥ ਮਾਝ ਮਹਲਾ ੫ ਕਿ ਘਰੁ ੨॥ ਨਿਤ ਨਿਤ ਦਯੁ ਸਮਾਲੀਐ ॥ ਮੁਲਿ ਨ ਮਨਹੁ ਵਿਸਾਰੀਐ ॥ ਰਹਾਉ ॥ ਸੰਤਾ ਸੰਗਤਿ ਪਾਈਐ ॥ ਜਿਤੁ ਨ ਜਮ ਕੈ ਪੰਥਿ ਨ ਜਾਈਐ ॥ ਤੋਸਾ ਹਰਿ ਕਾ ਨਾਮੁ ਲੈ ਤੇਰੇ ਕੁਲਹਿ ਨ ਲਾਗੈ ਗਾਲਿ ਜੀਉ ॥੧॥ ਜੋ ਸਿਮਰੰਦੇ ਕਿ ਤੇ ਸਾਂਈਐ ॥ ਨਰਕਿ ਨ ਸੇਈ ਪਾਈਐ ॥ ਤਤੀ ਵਾਉ ਨ ਲਗਈ ਜਿਨ ਮਨਿ ਵੁਠਾ ਆਇ ਜੀਉ ॥੨॥ ਸੇਈ ਸੁੰਦਰ ਤੇ ਦੇ ਸੋਹਣੇ ॥ ਸਾਧਸੰਗਿ ਜਿਨ ਬੈਹਣੇ ॥ ਹਰਿ ਧਨੁ ਜਿਨੀ ਸੰਜਿਆ ਸੇਈ ਗੰਭੀਰ ਅਪਾਰ ਜੀਉ ॥੩॥ ਹਰਿ ਅਮਿਉ ਤੇ ਅਤੇ ਰਸਾਇਣੁ ਪੀਵੀਐ ॥ ਮੁਹਿ ਡਿਠੈ ਜਨ ਕੈ ਜੀਵੀਐ ॥ ਕਾਰਜ ਸਭਿ ਸਵਾਰਿ ਲੈ ਨਿਤ ਪੂਜਹੁ ਗੁਰ ਕੇ ਪਾਵ ਜੀਉ ਕੇ ॥੪॥ ਜੋ ਹਰਿ ਕੀਤਾ ਆਪਣਾ ॥ ਤਿਨਹਿ ਗੁਸਾਈ ਜਾਣਾ ॥ ਸੋ ਸੂਰਾ ਪਰਧਾਨੁ ਸੋ ਮਸਤਕਿ ਜਿਸ ਦੇ ਭਾਗੁ ਜੀਉ ॥੫॥ ਮਨ ਮੰਧੇ ਪ੍ਰਭੁ ਅਵਗਾਹੀਆ ॥ ਏਹਿ ਰਸ ਭੋਗਣ ਪਾਤਿਸਾਹੀਆ ॥ ਮੰਦਾ ਮੂਲਿ ਨ ਉਪਜਿਓ ਤਰੇ ਸਚੀ ਕਾਰੈ ਲਾਗਿ ਜੀਉ ॥੬॥ ਕਰਤਾ ਮੰਨਿ ਵਸਾਇਆ ॥ ਜਨਮੈ ਕਾ ਫਲੁ ਪਾਇਆ ॥ ਮਨਿ ਭਾਵੰਦਾ ਕੰਤੁ ਹਰਿ ਤੇਰਾ ਥਿਰੁ ਹੋਆ ਸੋਹਾਗੁ ਜੀਉ ॥੭॥ਅਟਲ ਪਦਾਰਥੁ ਪਾਇਆ ॥ ਭੈ ਭੰਜਨ ਕੀ ਸਰਣਾਇਆ ॥ ਲਾਇ ਅੰਚਲਿ ਨਾਨਕ ਕਿ ਤਾਰਿਅਨੁ ਜਿਤਾ ਜਨਮੁ ਅਪਾਰ ਜੀਉ ॥੮॥੪॥੩੮॥ ੴ ਸਤਿਗੁਰ ਪ੍ਰਸਾਦਿ॥ ਮਾਝ ਮਹਲਾ ੫ ਘਰੁ ੩॥ ਹਰਿ ਜਪਿ ਜਪੇ ਮਨੁ ਧੀਰੇ ॥੧॥ ਰਹਾਉ ॥ ਸਿਮਰਿ ਸਿਮਰਿ ਗੁਰਦੇਉ ਮਿਟਿ ਗਏ ਭੈ ਦੂਰੇ ॥੧॥ ਸਰਨਿ ਤੇ