ਪੰਨਾ:Guru Granth Sahib Ji.pdf/135

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨੀ ਚਾਖਿਆ ਪ੍ਰੇਮ ਰਸੁ ਸੇ ਦੀ ਕ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਕਿ ਪ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਦੇ ਮਇਆ ਹਰਿ ਰਾਇ ॥੮॥ ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਦੇ ਵਿਚੁ ਨ ਕੋਈ ਕਰਿ ਸਕੇ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ , ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੇ , ਕਿ ਸਾਧਸੰਗੁ ਬਿਨਸਹਿ ਸਭੇ ਸੋਚ ॥੯॥ ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿ ਕੁ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਕੇ ਦੀ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਤੋਂ • ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਦੇ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥ ॥੧੦ ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਨੂੰ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਮਿ ਬਹੁੜਿ ਨ ਕ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਦੀਓ ਦੀ ਪਈਆਹੁ ॥ ਪੋਖੁ ਸੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥ ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਕਿ ਕਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ॥