ਪੰਨਾ:Guru Granth Sahib Ji.pdf/136

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਗੁਮਾਨੁ ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ ਨੂੰ ਕਿ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੂ ਨੇ ਤੇ ਮਿਹਰਵਾਨੁ ॥੧੨॥ ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ ਦੇ ਕਿਰਪਾ ਦੀਆ ਮਿਲਾਇ ॥ ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥ ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥ ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥ ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥ ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥ ਸੰਸਾਰ : ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥ ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥ ਫਲਗੁਣਿ ਨ ਮੁੱਕ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥ ਜਿਨਿ ਜਿਨਿ ਨਾਮੁ ਧਿਆਇਆ ਤਿਨ ਕੇ ਕਾਜ ਸਰੇ ॥ ਦੀਕ ਹਰਿ ਗੁਰੁ ਪੂਰਾ ਆਰਾਧਿਆ ਦਰਗਹ ਸਚਿ ਖਰੇ ॥ ਸਰਬ ਸੁਖਾ ਨਿਧਿ ਚਰਣ ਹਰਿ ਭਉਜਲੁ ਬਿਖਮੁ ਤਰੇ ॥ ਕ ਦੀ ਪ੍ਰੇਮ ਭਗਤਿ ਤਿਨ ਪਾਈਆ ਬਿਖਿਆ ਨਾਹਿ ਜਰੇ ॥ ਕੂੜ ਗਏ ਦੁਬਿਧਾ ਨਸੀ ਪੂਰਨ ਸਚਿ ਭਰੇ ॥ ਪਾਰਬ੍ਰਹਮੁ ਤੋਂ ਪ੍ਰਭੁ ਸੇਵਦੇ ਮਨ ਅੰਦਰਿ ਏਕੁ ਧਰੇ ॥ ਮਾਹ ਦਿਵਸ ਮੂਰਤ ਭਲੇ ਜਿਸ ਕਉ ਨਦਰਿ ਕਰੇ ॥ ਨਾਨਕੁ ਮੰਗੇ ਦਰਸ ਦਾਨੁ ਕਿਰਪਾ ਕਰਹੁ ਹਰੇ॥੧੪॥੧॥ ਮਾਝ ਮਹਲਾ ੫ ਦਿਨ ਰੈਣਿ ੴ ਸਤਿਗੁਰ ਪ੍ਰਸਾਦਿ॥ ਸੇਵੀ ਸਤਿਗੁਰੁ ਆਪਣਾ ਹਰਿ ਸਿਮਰੀ ਦਿਨ ਸਭਿ ਰੈਣ ॥ ਆਪੁ ਤਿਆਗਿ ਸਰਣੀ ਪਵਾਂ ਮੁਖਿ ਬੋਲੀ ਮਿਠੜੇ ਵੈਣ ॥ ਜਨਮ ਜਨਮ ਕਾ ਵਿਛੁੜਿਆ ਹਰਿ ਮੇਲਹੁ ਸਜਣੁ ਸੈਣ ॥ ਜੋ ਜੀਅ ਹਰਿ ਤੇ ਵਿਛੁੜੇ ਸੇ ਸੁਖਿ ਨ ਵਸਨਿ ਭੈਣ॥ ਹਰਿ . ਕਿ ਪਿਰ ਬਿਨੁ ਚੈਨੁ ਨ ਪਾਈਐ ਖੋਜਿ ਡਿਠੇ ਸਭਿ ਰੈਣ ॥ ਆਪ ਕਮਾਣੈ ਵਿਛੁੜੀ ਦੋਸੁ ਨ ਕਾਹੂ ਦੇਣ॥ ਕਰਿ ਕਿਰਪਾ ਪ੍ਰਭ ਚ ਕਿ ਰਾਖਿ ਲੇਹੁ ਹੋਰੁ ਨਾਹੀ ਕਰਣ ਕਰੇਣ॥ ਹਰਿ ਤੁਧੁ ਵਿਣੁ ਖਾਕੂ ਰੂਲਣਾ ਕਹੀਐ ਕਿਥੈ ਵੈਣ ॥ ਨਾਨਕ ਕੀ ਬੇਨੰਤੀਆ ਹਰਿ ਸੁਰਜਨੁ ਦੇਖਾ ਨੈਣ ॥੧॥ ਜੀਅ ਕੀ ਬਿਰਥਾ ਸੋ ਸੁਣੇ ਹਰਿ ਸੰਮ੍ਰਥ ਪੁਰਖੁ ਅਪਾਰੁ ॥ ਮਰਣਿ ਜੀਵਣ ਕੇ