ਪੰਨਾ:Guru Granth Sahib Ji.pdf/139

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਉਧਾਰੇ ਆਪਣਾ ਧੰਨੁ ਜਣੇਦੀ ਮਾਇਆ ॥ ਸੋਭਾ ਸੁਰਤਿ ਸੁਹਾਵਣੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੨॥ ਦੇ ਸਲੋਕੁ ਮਃ ੨ ॥ ਅਖੀ ਬਾਝਹੁ ਵੇਖਣਾ ਵਿਣੁ ਕੰਨਾ ਸੁਨਣਾ ॥ ਪੈਰਾ ਬਾਝਹੁ ਚਲਣਾ ਵਿਣੁ ਹਥਾ ਕਰਣਾ ॥ ਜੀਭੈ ਕੇ ਤੇ ਬਾਝਹੁ ਬੋਲਣਾ ਇਉ ਜੀਵਤ ਮਰਣਾ ॥ ਨਾਨਕ ਹੁਕਮੁ ਪਛਾਣਿ ਕੈ ਤਉ ਖਸਮੈ ਮਿਲਣਾ ॥੧॥ ਮਃ ੨ ॥ ਦਿਸੈ ਕੇ * ਸੁਣੀਐ ਜਾਣੀਐ ਸਾਉ ਨ ਪਾਇਆ ਜਾਇ ॥ ਰੂਹਲਾ ਟੰਡਾ ਅੰਧੁਲਾ ਕਿਉ ਗਲਿ ਲਗੈ ਧਾਇ ॥ ਭੈ ਕੇ ਚਰਣ ਕਰ ਭਾਵ ਕੇ ਲੋਇਣ ਸੁਰਤਿ ਕਰੇਇ ॥ ਨਾਨਕੁ ਕਹੈ ਸਿਆਣੀਏ ਇਵ ਕੰਤ ਮਿਲਾਵਾ ਹੋਇ ॥੨॥ ਪਉੜੀ ॥ ਸਦਾ ਨੂੰ ਸਦਾ ਤੂੰ ਏਕੁ ਹੈ ਤੁਧੁ ਦੂਜਾ ਖੇਲੁ ਰਚਾਇਆ ॥ ਹਉਮੈ ਗਰਬੁ ਉਪਾਇ ਕੈ ਲੋਭੁ ਅੰਤਰਿ ਜੰਤਾ ਪਾਇਆ ॥ ਜਿਉ ਭਾਵੈ ॥ ਤਿਉ ਰਖੁ ਤੂ ਸਭ ਕਰੇ ਤੇਰਾ ਕਰਾਇਆ ॥ ਇਕਨਾ ਬਖਸਹਿ ਮੇਲਿ ਲੈਹਿ ਗੁਰਮਤੀ ਤੁਧੈ ਲਾਇਆ ॥ ਇਕਿ ਖੜੇ . : ਕਰਹਿ ਤੇਰੀ ਚਾਕਰੀ ਵਿਣੁ ਨਾਵੈ ਹੋਰੁ ਨ ਭਾਇਆ ॥ ਹੋਰੁ ਕਾਰ ਵੇਕਾਰ ਹੈ ਇਕਿ ਸਚੀ ਕਾਰੈ ਲਾਇਆ ॥ ਪੁਤੁ ਕਿ ਕਿ ਕਲਤੁ ਕੁਟੰਬੁ ਹੈ ਇਕਿ ਅਲਿਪਤੁ ਰਹੇ ਜੋ ਤੁਧੁ ਭਾਇਆ ॥ ਓਹਿ ਅੰਦਰਹੁ ਬਾਹਰਹੁ ਨਿਰਮਲੇ ਸਚੈ ਨਾਇ ਮੌਤ ਕਿ ਸਮਾਇਆ ॥੩॥ ਸਲੋਕ ਮਃ ੧ ॥ ਸੁਇਨੇ ਕੈ ਪਰਬਤਿ ਗਵਾ ਕਰੀ ਕੇ ਪਾਣੀ ਪਇਆਲਿ ॥ ਭੈ ਵਿਚਿ ਧਰਤੀ ਕੇ ਦੀ ਆਕਾਸੀ ਉਰਧਿ ਰਹਾ ਸਿਰਿ ਭਾਰਿ॥ ਪੁਰੁ ਕਰਿ ਕਾਇਆ ਕਪੜੁ ਪਹਿਰਾ ਧੋਵਾ ਸਦਾ ਕਾਰਿ ॥ ਬਗਾ ਰਤਾ ਪੀਅਲਾ ਤੋਂ • ਕਾਲਾ ਬੇਦਾ ਕਰੀ ਪੁਕਾਰ ॥ ਹੋਇ ਕੁਚੀਲੁ ਰਹਾ ਮਲੁ ਧਾਰੀ ਦੁਰਮਤਿ ਮਤਿ ਵਿਕਾਰ ॥ ਨਾ ਹਉ ਨਾ ਮੈ ਨਾ ਹਉ ਹੋਵਾ ਨਾਨਕ ਸਬਦੁ ਵੀਚਾਰਿ ॥੧॥ ਮਃ ੧॥ ਵਸਤ੍ਰ ਪਖਾਲਿ ਪਖਾਲੇ ਕਾਇਆ ਆਪੇ ਸੰਜਮਿ ਹੋਵੈ ॥ ਅੰਤਰਿ ॥ : ਮੈਲੁ ਲਗੀ ਨਹੀ ਜਾਣੈ ਬਾਹਰਹੁ ਮਲਿ ਮਲਿ ਧੋਵੈ ॥ ਅੰਧਾ ਭੂਲਿ ਪਇਆ ਜਮ ਜਾਲੇ ॥ ਵਸਤੁ ਪਰਾਈ ਅਪੁਨੀ ॥ ਕਰਿ ਜਾਨੈ ਹਉਮੈ ਵਿਚਿ ਦੁਖੁ ਘਾਲੇ ॥ ਨਾਨਕ ਗੁਰਮੁਖਿ ਹਉਮੈ ਤੁਟੈ ਤਾ ਹਰਿ ਹਰਿ ਨਾਮੁ ਧਿਆਵੈ ॥ ਨਾਮੁ ਜਪੇ ਕਿ ਨਾਮੋ ਆਰਾਧੇ ਨਾਮੇ ਸੁਖਿ ਸਮਾਵੈ ॥੨॥ ਪਵੜੀ ॥ ਕਾਇਆ ਹੰਸਿ ਸੰਜੋਗੁ ਮੇਲਿ ਮਿਲਾਇਆ ॥ ਤਿਨ ਹੀ ਕੀਆ ॥ ਜੀਵ ਵਿਜੋਗੁ ਜਿਨਿ ਉਪਾਇਆ ॥ ਮੂਰਖੁ ਭੋਗੇ ਭੋਗੁ ਦੁਖ ਸਬਾਇਆ ॥ ਸੁਖਹੁ ਉਠੇ ਰੋਗ ਪਾਪ ਕਮਾਇਆ ॥ ਹਰਖਹੁ ਉੱਡ ਮੈਂ ਸੋਗੁ ਵਿਜੋਗੁ ਉਪਾਇ ਖਪਾਇਆ ॥ ਮੂਰਖ ਗਣਤ ਗਣਾਇ ਝਗੜਾ ਪਾਇਆ ॥ ਸਤਿਗੁਰ ਹਥਿ ਨਿਬੇੜੁ ਝਗੜੁ ਕਿ ਚੁਕਾਇਆ ॥ ਕਰਤਾ ਕਰੇ ਸੁ ਹੋਗੁ ਨ ਚਲੈ ਚਲਾਇਆ ॥੪॥ ਸਲੋਕੁ ਮਃ ੧॥ ਕੂੜੁ ਬੋਲਿ ਮੁਰਦਾਰੁ ਖਾਇ ॥ ਪੰ