ਪੰਨਾ:Guru Granth Sahib Ji.pdf/14

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ
੧੪



ੴ ਸਤਿਗੁਰ ਪ੍ਰਸਾਦਿ॥

ਰਾਗੁ ਸਿਰੀਰਾਗੁ ਮਹਲਾ ਪਹਿਲਾ ੧ ਘਰੁ ੧॥

ਮੋਤੀ ਤ ਮੰਦਰ ਊਸਰਿਹ ਰਤਨੀ ਤ ਹੋਹਿ ਜੜਾਉ ॥ ਕਸਤੂਰਿ ਕੁੰਗੂ ਅਗਿਰ ਚੰਦਿਨ ਲੀਪਿ ਆਵੈ ਚਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੧॥ ਹਿਰ ਬਿਨੁ ਜੀਉ ਜਿਲ ਬਿਲ ਜਾਉ ॥ ਮੈ ਆਪਣਾ ਗੁਰੁ ਪੂਛਿ ਦੇਖਿਆ ਅਵਰੁ ਨਾਹੀ ਥਾਉ ॥੧॥ ਰਹਾਉ ॥ ਧਰਤੀ ਤ ਹੀਰੇ ਲਾਲ ਜੜਤੀ ਪਲਘਿ ਲਾਲ ਜੜਾਉ ॥ ਮੋਹਣੀ ਮੁਖਿ ਮਣੀ ਸੋਹੈ ਕਰੇ ਰੰਗਿ ਪਸਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੨॥ ਸਿਧੁ ਹੋਵਾ ਸਿਧਿ ਲਾਈ ਰਿਧਿ ਆਖਾ ਆਉ ॥ ਗੁਪਤੁ ਪਰਗਟੁ ਹੋਇ ਬੈਸਾ ਲੋਕੁ ਰਾਖੈ ਭਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੩॥ ਸੁਲਤਾਨੁ ਹੋਵਾ ਮੇਲਿ ਲਸਕਰ ਤਖਤਿ ਰਾਖਾ ਪਾਉ ॥ ਹੁਕਮੁ ਹਾਸਲੁ ਕਰੀ ਬੈਠਾ ਨਾਨਕਾ ਸਭ ਵਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੪॥੧॥ ਸਿਰੀਰਾਗੁ ਮਹਲਾ ੧॥ ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ ॥ ਚੰਦੁ ਸੂਰਜੁ ਦੁਇ ਗੁਫੈ ਨ ਦੇਖਾ ਸੁਪਨੈ ਸਉਣ ਨ ਥਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੧॥ ਸਾਚਾ ਨਿਰੰਕਾਰੁ ਨਿਜ ਥਾਇ ॥ ਸੁਣਿ ਸੁਣਿ ਆਖਣੁ ਆਖਣਾ ਜੇ ਭਾਵੈ ਕਰੇ ਤਮਾਇ ॥੧॥ ਰਹਾਉ ॥ ਕੁਸਾ ਕਟੀਆ ਵਾਰ ਵਾਰ ਪੀਸਣਿ ਪੀਸਾ ਪਾਇ ॥ ਅਗੀ ਸੇਤੀ ਜਾਲੀਆ ਭਸਮ ਸੇਤੀ ਰਲਿ ਜਾਉ ॥ ਭੀ ਤੇਰੀ ਕੀਮਿਤ ਨਾ ਪਵੈ ਹਉ ਕੇਵਡੁ ਆਖਾ ਨਾਉ ॥੨॥ ਪੰਖੀ ਹੋਇ ਕੈ ਜੇ ਭਵਾ ਸੈ ਅਸਮਾਨੀ ਜਾਉ ॥ ਨਦਰੀ ਕਿਸੈ ਨ ਆਵਊ ਨਾ ਕਿਛੁ ਪੀਆ ਨ ਖਾਉ ॥ ਭੀ ਤੇਰੀ ਕੀਮਿਤ ਨਾ ਪਵੈ ਹਉ ਕੇਵਡੁ