ਪੰਨਾ:Guru Granth Sahib Ji.pdf/140

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਅਵਰੀ ਨੋ ਸਮਝਾਵਣਿ ਜਾਇ ॥ ਮੁਠਾ ਆਪਿ ਮੁਹਾਏ ਸਾਥੈ ॥ ਨਾਨਕ ਐਸਾ ਆਗੂ ਜਾਪੈ ॥੧॥ ਮਹਲਾ ੪ ॥ ਕਿ ਜਿਸ ਦੇ ਅੰਦਰਿ ਸਚੁ ਹੈ ਸੋ ਸਚਾ ਨਾਮੁ ਮੁਖਿ ਸਚੁ ਅਲਾਏ ॥ ਓਹੁ ਹਰਿ ਮਾਰਗਿ ਆਪਿ ਚਲਦਾ ਹੋਰਨਾ ਨੋ ਹਰਿ ਕਿ ਮਾਰਗਿ ਪਾਏ ॥ਜੇ ਅਗੈ ਤੀਰਥੁ ਹੋਇ ਤਾ ਮਲੁ ਲਹੈ ਛਪੜਿ ਨਾਤੈ ਸਗਵੀ ਮਲੁ ਲਾਏ ॥ਤੀਰਥੁ ਪੂਰਾ ਸਤਿਗੁਰੂ ਜੋ ਪੈਕ ਅਨਦਿਨੁ ਹਰਿ ਹਰਿ ਨਾਮੁ ਧਿਆਏ ॥ ਓਹੁ ਆਪਿ ਛੁਟਾ ਕੁਟੰਬ ਸਿਉ ਦੇ ਹਰਿ ਹਰਿ ਨਾਮੁ ਸਭ ਸ੍ਰਿਸਟਿ ਛਡਾਏ ॥ 4 ਜਨ ਨਾਨਕ ਤਿਸੁ ਬਲਿਹਾਰਣੈ ਜੋ ਆਪਿ ਜਪੈ ਅਵਰਾ ਨਾਮੁ ਜਪਾਏ ॥੨॥ ਪਉੜੀ ॥ ਇਕਿ ਕੰਦ ਮੂਲੁ ਚੁਣਿ ਖਾਹਿ ॥ ਵਣ ਖੰਡਿ ਵਾਸਾ ॥ ਇਕਿ ਭਗਵਾ ਵੇਸੁ ਕਰਿ ਫਿਰਹਿ ਜੋਗੀ ਸੰਨਿਆਸਾ ॥ ਅੰਦਰਿ ਤ੍ਰਿਸਨਾ ਬਹੁਤੁ ਛਾਦਨ ਭੋਜਨ ਕੀ ਆਸਾ ॥ ਬਿਰਥਾ ਜਨਮੁ ਗਵਾਇ ਨ ਗਿਰਹੀ ਨ ਉਦਾਸਾ ॥ ਜਮਕਾਲੁ ਸਿਰਹੁ ਨ ਉਤਰੈ ਬਿਧਿ ਮਨਸਾ ॥ ਗੁਰਮਤੀ ਕਾਲੁ ਨ ਆਵੈ ਨੇੜੈ ਜਾ ਹੋਵੈ ਦਾਸਨਿ ਦਾਸਾ ॥ ਸਚਾ ਸਬਦੁ ਸਚੁ ਮਨਿ ਘਰ ਹੀ ਮਾਹਿ ਉਦਾਸਾ ॥ਨਾਨਕ ਸਤਿਗੁਰੁ ਸੇਵਨਿ ਆਪਣਾ ਸੇ ਆਸਾ ਤੇ ਨਿਰਾਸਾ ॥੫॥ ਸਲੋਕੁ ਮਃ ੧॥ਜੇ ਰਤੁ ਲਗੈ ਕਪੜੈ ਜਾਮਾ ਹੋਇ ਪਲੀਤੁ ॥ ਕ ਜੋ ਰਤੁ ਪੀਵਹਿ ਮਾਣਸਾ ਤਿਨ ਕਿਉ ਨਿਰਮਲੁ ਚੀਤੁ ॥ ਨਾਨਕ ਨਾਉ ਖੁਦਾਇ ਕਾ ਦਿਲਿ ਹਛੈ ਮੁਖਿ ਲੇਹੁ ॥ ਦੀ ਅਵਰਿ ਦਿਵਾਜੇ ਦੁਨੀ ਕੇ ਝੂਠੇ ਅਮਲ ਕਰੇਹੁ ॥੧॥ ਮਃ ੧॥ਜਾ ਹਉ ਨਾਹੀ ਤਾ ਕਿਆ ਆਖਾ ਕਿਹੁ ਨਾਹੀ ਕਿਆ । ਹੋਵਾ ॥ ਕੀਤਾ ਕਰਣਾ ਕਹਿਆ ਕਥਨਾ ਭਰਿਆ ਭਰਿ ਭਰਿ ਧੋਵਾਂ ॥ ਆਪਿ ਨ ਬੁਝਾ ਲੋਕ ਬੁਝਾਈ ਐਸਾ ਆਗੂ ਤੇ ਪ ਹੋਵਾਂ ॥ਨਾਨਕ ਅੰਧਾ ਹੋਇ ਕੈ ਦਸੇ ਰਾਹੈ ਸਭਸੁ ਮੁਹਾਏ ਸਾਥੈ ॥ ਅਗੈ ਗਇਆ ਮੁਹੇ ਮੁਹਿ ਪਾਹਿ ਸੁ ਐਸਾ ਆਗੂ ਦੇ ਜਾਪੈ ॥੨॥ ਪਉੜੀ ॥ ਮਾਹਾ ਰੁਤੀ ਸਭ ਤੂੰ ਘੜੀ ਮੂਰਤ ਵੀਚਾਰਾ ॥ ਤੂੰ ਗਣਤੈ ਕਿਨੈ ਨ ਪਾਇਓ ਸਚੇ ਅਲਖ ਅਪਾਰਾ ॥ ਪੜਿਆ ਮੂਰਖੁ ਆਖੀਐ ਜਿਸੁ ਲਬੁ ਲੋਭੁ ਅਹੰਕਾਰਾ ॥ ਨਾਉ ਪੜੀਐ ਨਾਉ ਬੁਝੀਐ ਗੁਰਮਤੀ : ਕਿ ਵੀਚਾਰਾ ॥ ਗੁਰਮਤੀ ਨਾਮੁ ਧਨੁ ਖਟਿਆ ਭਗਤੀ ਭਰੇ ਭੰਡਾਰਾ ॥ ਨਿਰਮਲੁ ਨਾਮੁ ਮੰਨਿਆ ਦਰਿ ਸਚੈ ਕਿ ਕਿ ਸਚਿਆਰਾ ॥ ਜਿਸ ਦਾ ਜੀਉ ਪਰਾਣੁ ਹੈ ਅੰਤਰਿ ਜੋਤਿ ਅਪਾਰਾ ॥ ਸਚਾ ਸਾਹੁ ਇਕੁ ਤੂੰ ਹੋਰੁ ਜਗਤੁ ਚ ਨੂੰ ਵਣਜਾਰਾ ॥੬॥ ਸਲੋਕੁ ਮਃ ੧ ॥ ਮਿਹਰ ਮਸੀਤਿ ਸਿਦਕੁ ਮੁਸਲਾ ਹਕੁ ਹਲਾਲੁ ਕੁਰਾਣੁ ॥ ਸਰਮ ਨੂੰ ਜਾ ਹੋਹੁ ਮੁਸਲਮਾਣ ॥ ਕਰਣੀ ਕਾਬਾ ਸਚ ਪੀਰ ਕਲਮਾ ਕਰਮ ਨਿਵਾਜ ॥ ਤਸਬੀ ਸਾ ਤਿਸ