ਪੰਨਾ:Guru Granth Sahib Ji.pdf/147

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸਚੈ ਸਬਦਿ ਨੀਸਾਣਿ ਠਾਕ ਨ ਪਾਈਐ ॥ ਸਚੁ ਸੁਣਿ ਬੁਝਿ ਵਖਾਣਿ ਮਹਲਿ ਬੁਲਾਈਐ ॥੧੮॥ ਸਲੋਕੁ ਮਃ ੧ ॥ ਕਿ ਪਹਿਰਾ ਅਗਨਿ ਹਿਵੈ ਘਰੁ ਬਾਧਾ ਭੋਜਨੁ ਸਾਰੁ ਕਰਾਈ ॥ ਸਗਲੇ ਦੂਖ ਪਾਣੀ ਕਰਿ ਪੀਵਾ ਧਰਤੀ ਹਾਕ ਚਲਾਈ ॥ ਕਿ ਧਰਿ ਤਾਰਾਜੀ ਅੰਬਰੁ ਤੋਲੀ ਪਿਛੈ ਟੰਕੁ ਚੜਾਈ ॥ ਏਵਡੁ ਵਧਾ ਮਾਵਾ ਨਾਹੀ ਸਭਸੈ ਨਿਥ ਚਲਾਈ ॥ਏਤਾ ਤਾਣੁ ਤੇ ਹੋਵੈ ਮਨ ਅੰਦਰਿ ਕਰੀ ਭਿ ਆਖਿ ਕਰਾਈ ॥ਜੇਵਡੁ ਸਾਹਿਬੁ ਤੇਵਡ ਦਾਤੀ ਦੇ ਦੇ ਕਰੇ ਰਜਾਈ ॥ ਨਾਨਕ ਨਦਰਿ ਕਰੇ ਜਿਸੁ ਉਪਰਿ ਸਚਿ ਨਾਮਿ ਵਡਿਆਈ ॥੧॥ ਮਃ ੨ ॥ ਆਖਣੁ ਆਖਿ ਨ ਰਜਿਆ ਸੁਨਣਿ ਨ ਰਜੇ ਕੰਨ ॥ ਅਖੀ ਦੇਖਿ ਨ ਰਜੀਆ ਗੁਣ ਗਾਹਕ ਇਕ ਵੰਨ॥ ਭੁਖਿਆ ਭੁਖ ਨ ਉਤਰੈ ਗਲੀ ਭੁਖ ਨ ਜਾਇ ॥ ਨਾਨਕ ਭੁਖਾ ਤਾ ਰਜੈਜਾ ਹੋ ਗੁਣ ਕਹਿ ਗੁਣੀ ਸਮਾਇ ॥੨॥ ਪਉੜੀ ॥ ਵਿਣੁ ਸਚੇ ਸਭੁ ਕੂੜੁ ਕੂੜੁ ਕਮਾਈਐ ॥ ਵਿਣੁ ਸਚੇ ਕੂੜਿਆਰੁ ਬੰਨਿ ॥ ਨੇ ਚਲਾਈਐ ॥ ਵਿਣੁ ਸਚੇ ਤਨੁ ਛਾਰੁ ਛਾਰੁ ਰਲਾਈਐ ॥ ਵਿਣੁ ਸਚੇ ਸਭ ਭੁਖ ਜਿ ਪੈਝੈ ਖਾਈਐ ॥ ਵਿਣੁ ਸਚੇ ਦਰਬਾਰੁ ਕੇ ਕਿ ਕੂੜਿ ਨ ਪਾਈਐ ॥ ਕੂੜੈ ਲਾਲਚਿ ਲਗਿ ਮਹਲੁ ਖੁਆਈਐ ॥ ਸਭੁ ਜਗੁ ਠਗਿਓ ਠਗਿ ਆਈਐ ਜਾਈਐ ॥ ਤਨ ਚ ਕਿ ਮਹਿ ਤ੍ਰਿਸ਼ਨਾ ਅਗਿ ਸਬਦਿ ਬੁਝਾਈਐ ॥੧੯॥l ਸਲੋਕ ਮਃ ੧ ॥ ਨਾਨਕ ਗੁਰੁ ਸੰਤੋਖੁ ਰੁਖੁ ਧਰਮੁ ਫੁਲੁ ਫਲ ਕੀਤੇ ਦੀ ਗਿਆਨੁ॥ ਰਸਿ ਰਸਿਆ ਹਰਿਆ ਸਦਾ ਕੈ ਕਰਮਿ ਧਿਆਨਿ॥ਪਤਿ ਕੇ ਸਾਦ ਖਾਦਾ ਲਹੈ ਦਾਨਾ ਕੈ ਸਿਰਿ ਦਾਨੁ॥ ਜੋ ੧॥ ਮਃ ੧॥ ਸੁਇਨੇ ਕਾ ਬਿਰਖੁ ਪਤ ਪਰਵਾਲਾ ਫੁਲ ਜਵੇਹਰ ਲਾਲ ॥ ਤਿਤੁ ਫਲ ਰਤਨ ਲਗਹਿ ਮੁਖਿ ਭਾਖਿਤ ਹੈ ਹਿਰਦੈ ਰਿਦੈ ਨਿਹਾਲੁ ॥ ਨਾਨਕ ਕਰਮੁ ਹੋਵੈ ਮੁਖਿ ਮਸਤਕਿ ਲਿਖਿਆ ਹੋਵੈ ਲੇਖੁ ॥ ਅਠਸਠਿ ਤੀਰਥ ਗੁਰ ਕੀ ਚਰਣੀ ਪੂਜੈ ਸਦਾ ਵਿਸੇਖੁ ॥ ਹੰਸੁ ਹੇਤੁ ਲੋਭੁ ਕੋਪੁ ਚਾਰੇ ਨਦੀਆ ਅਗਿ ॥ ਪਵਹਿ ਦਝਹਿ ਨਾਨਕਾ ਤਰੀਐ ਕਰਮੀ ਲਗਿ ॥੨॥ ਪਉੜੀ ॥ ਜੀਵਦਿਆ ਮਰੁ ਮਾਰਿ ਨ ਪਛੋਤਾਈਐ ॥ ਝੂਠਾ ਇਹੁ ਸੰਸਾਰੁ ਕਿਨਿ ਸਮਝਾਈਐ ॥ ਸਚਿ ਨ ਕਿ ਧਰੇ ਪਿਆਰੁ ਧੰਧੈ ਧਾਈਐ ॥ ਕਾਲੁ ਬੁਰਾ ਖੈ ਕਾਲੁ ਸਿਰਿ ਦੁਨੀਆਈਐ ॥ ਹੁਕਮੀ ਸਿਰਿ ਜੰਦਾਰੁ ਮਾਰੇ ਜਾਈਐ ॥ ਕਿ ਆਪੇ ਦੇਇ ਪਿਆਰੁ ਮੰਨਿ ਵਸਾਈਐ ॥ ਮੁਹਤੁ ਨ ਚਸਾ ਵਿਲੰਮੁ ਭਰੀਐ ਪਾਈਐ ॥ ਗੁਰ ਪਰਸਾਦੀ ਬੁਝਿ ਸਚਿ ਨ ਕਿ ਸਮਾਈਐ ॥੨੦ ਸਲੋਕੁ ਮਃ ੧॥ ਤੁਮੀ ਤੁਮਾ ਵਿਸੁ ਅਕੁ ਧਤੂਰਾ ਨਿਮੁ ਫਲੁ ॥ ਮਨਿ ਮੁਖਿ ਵਸਹਿ ਤਿਸੁ ਜਿਸੁ ਦੀਓ ਕੀ ਤੂੰ ਚਿਤਿ ਨ ਆਵਹੀ ॥ ਨਾਨਕ ਕਹੀਐ ਕਿਸੁ ਹੰਢ ਕਰਮਾ ਬਾਹਰੇ ॥੧॥ ਮਃ ੧॥ ਮਤਿ ਪੰਖੇਰੂ ਕਿਰਤੁ ਸਾਥਿ ਕੇ