ਪੰਨਾ:Guru Granth Sahib Ji.pdf/151

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਰਾਗੁ ਗਉੜੀ ਗੁਆਰੇਰੀ ਮਹਲਾ ੧ ਚਉਪਦੇ ਦੁਪਦੇ ੧ਓ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਭਉ ਮੁਚੁ ਭਾਰਾ ਵਡਾ ਤੋਲੁ ॥ ਮਨ ਮਤਿ ਹਉਲੀ ਬੋਲੇ ਬੋਲੁ ॥ ਸਿਰਿ ਧਰਿ ਚਲੀਐ ਸਹੀਐ ਭਾਰੁ ॥ ਨਦਰੀ ਕਰਮੀ ਗੁਰ ਬੀਚਾਰੁ ॥੧॥ ਭੈ ਬਿਨੁ ਕੋਇ ਨ ਲੰਘਸਿ ਪਾਰਿ ॥ ਭੈ ਭਉ ਰਾਖਿਆ ਭਾਇ ਸਵਾਰਿ ॥੧॥ ਰਹਾਉ ॥ ਭੈ . ਕਿ ਤਨਿ ਅਗਨਿ ਭਖੈ ਭੈ ਨਾਲਿ ॥ ਭੈ ਭਉ ਘੜੀਐ ਸਬਦਿ ਸਵਾਰਿ ॥ ਭੈ ਬਿਨੁ ਘਾੜਤ ਕਚੁ ਨਿਕਚ ॥ ਅੰਧਾ ਸਚਾ ਹੁੰਦਾ ਅੰਧੀ ਸਟ ॥੨॥ ਬੁਧੀ ਬਾਜੀ ਉਪਜੈ ਚਾਉ ॥ ਸਹਸ ਸਿਆਣਪ ਪਵੈ ਨ ਤਾਉ ॥ਨਾਨਕ ਮਨਮੁਖਿ ਬੋਲਣੁ ਵਾਉ ॥ ਪੰਚ ਤੇ ਅੰਧਾ ਅਖਰੁ ਵਾਉ ਦੁਆਉ ॥੩॥੧॥ ਗਉੜੀ ਮਹਲਾ ੧॥ ਡਰਿ ਘਰੁ ਘਰਿ ਡਰੁ ਡਰਿ ਡਰੁ ਜਾਇ ॥ ਸੋ ਡਰੁ ਕੇਹਾ ਜਿਤੁ ਡਰਿ ਡਰੁ ਪਾਇ ॥ ਤੁਧੁ ਬਿਨੁ ਦੂਜੀ ਨਾਹੀ ਜਾਇ ॥ ਜੋ ਕਿਛੁ ਵਰਤੈ ਸਭ ਤੇਰੀ ਰਜਾਇ ॥੧॥ ਦੇ ਡਰੀਐ ਜੇ ਡਰੁ ਹੋਵੈ ਹੋਰੁ ॥ ਡਰਿ ਡਰਿ ਡਰਣਾ ਮਨ ਕਾ ਸੋਰੁ ॥੧॥ ਰਹਾਉ ॥ਨਾ ਜੀਉ ਮਰੈ ਨ ਡੂਬੈ ਤਰੈ ॥ ਜਿਨਿ ਕਿਛੁ ਕੀਆ ਸੋ ਕਿਛੁ ਕਰੈ ॥ ਹੁਕਮੇ ਆਵੈ ਹੁਕਮੇ ਜਾਇ ॥ ਆਗੈ ਪਾਛੈ ਹੁਕਮਿ ਸਮਾਇ ॥੨॥ ਹੰਸੁ ਹੇਤੁ ਆਸਾ ਅਸਮਾਨੁ ॥ ਤਿਸੁ ਵਿਚਿ ਭੂਖ ਬਹੁਤੁ ਨੈ ਸਾਨੁ ॥ ਭਉ ਖਾਣਾ ਪੀਣਾ ਆਧਾਰੁ ॥ ਵਿਣੁ ਖਾਧੇ ਮਰਿ ਹੋਹਿ ਗਵਾਰ ॥੩॥ ਜਿਸ ਕਾ ਕੋਇ ਕੋਈ ਕੋਇ ਕੋਇ ॥ ਸਭੁ ਕੋ ਤੇਰਾ ਤੂੰ ਸਭਨਾ ਕਾ ਸੋਇ ॥ ਜਾ ਕੇ ਜੀਅ ਜੰਤ ਕਿ ਧਨੁ ਮਾਲੁ ॥ ਨਾਨਕ ਆਖਣੁ ਬਿਖਮੁ ਬੀਚਾਰੁ ॥੪॥੨॥ ਗਉੜੀ ਮਹਲਾ ੧ ॥ ਮਾਤਾ ਮਤਿ ਪਿਤਾ ਕਿ · ਸੰਤੋਖੁ ॥ ਸਤੁ ਭਾਈ ਕਰਿ ਏਹੁ ਵਿਸੇਖੁ ॥੧॥ ਕਹਣਾ ਹੈ ਕਿਛੁ ਕਹਣੁ ਨ ਜਾਇ ॥ ਤਉ ਕੁਦਰਤਿ ਕੀਮਤ ਨੂੰ ੨